Rojana Punjab
  • Home
  • International
  • ਇਮਰਾਨ ਨੇ ਪਾਕਿਸਤਾਨੀਆਂ ਨੂੰ ਬੇਨਾਮੀ ਸੰਪਤੀ ਨਸ਼ਰ ਕਰਨ ਲਈ ਕਿਹਾ
International

ਇਮਰਾਨ ਨੇ ਪਾਕਿਸਤਾਨੀਆਂ ਨੂੰ ਬੇਨਾਮੀ ਸੰਪਤੀ ਨਸ਼ਰ ਕਰਨ ਲਈ ਕਿਹਾ

ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ 30 ਜੂਨ ਤਕ ਉਨ੍ਹਾਂ ਆਪਣੀ ਬੇਨਾਮੀ ਸੰਪਤੀ ਦਾ ਐਲਾਨ ਨਾ ਕੀਤਾ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮੰਦੀ ਦਾ ਸਾਹਮਣਾ ਕਰ ਰਹੀ ਸਰਕਾਰ ਨੇ ਦੇਸ਼ ਦੇ ਅਰਥਚਾਰੇ ਨੂੰ ਲੀਹਾਂ ’ਤੇ ਲਿਆਉਣ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਸਾਲ 2019-20 ਦਾ ਬਜਟ ਮੰਗਲਵਾਰ ਨੂੰ ਐਲਾਨੇ ਜਾਣ ਤੋਂ ਪਹਿਲਾਂ ਕੌਮ ਨੂੰ ਸੰਬੋਧਨ ਕਰਦਿਆਂ ਇਮਰਾਨ ਖ਼ਾਨ ਨੇ ਕਿਹਾ,‘‘ਜੇਕਰ ਅਸੀਂ ਮਹਾਨ ਮੁਲਕ ਬਣਨਾ ਹੈ ਤਾਂ ਸਾਨੂੰ ਆਪਣੇ ਆਪ ਨੂੰ ਬਦਲਣਾ ਪਵੇਗਾ।’’

Related posts

ਅਮਰੀਕਾ ਵਲੋਂ ਐੱਚ-1ਬੀ ਵੀਜ਼ਾ ਦੀ ਅਰਜ਼ੀ ਫੀਸ ਵਿੱਚ ਵਾਧੇ ਦੀ ਯੋਜਨਾ

Rojanapunjab

ਇਮਰਾਨ ਖ਼ਾਨ ਨੇ ਮੋਦੀ ਨੂੰ ਚਿੱਠੀ ਲਿਖ ਤੋਰੀ ਕਸ਼ਮੀਰ ਮੁੱਦੇ ਦੇ ਹੱਲ ਦੀ ਗੱਲ

Rojanapunjab

ਅਫਗਾਨਿਸਤਾਨ ‘ਚ ਧਮਾਕਾ, ਚਾਰ ਲੋਕਾਂ ਦੀ ਮੌਤ

Rojanapunjab

Leave a Comment

This website uses cookies to improve your experience. We'll assume you're ok with this, but you can opt-out if you wish. Accept Read More

Privacy & Cookies Policy