ਅਕਾਲੀ ਦਲ ਵਲੋਂ ਰਾਜੋਆਣਾ ਨਾਲ ਮੁਲਾਕਾਤ ਨਾ ਕਰਨ...
ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਸਮਾਂ ਦੇਣ ਦੇ ਬਾਵਜੂਦ ਬਲਵੰਤ ਸਿੰਘ ਰਾਜੋਆਣਾ ਨ...
ਮੈਗਾ ਸਟਾਰ ਅਮਿਤਾਭ ਬੱਚਨ ਦੇ ਪੁੱਤਰ ਅਭਿਸ਼ੇਕ ਬੱਚਨ ਅਤੇ ਨੂੰਹ ਐਸ਼ਵਰਿਆ ਰਾਏ ਬੱਚਨ ਬਾਲੀਵੁੱਡ ਦੀਆਂ ਪ੍ਰਸਿੱਧ ਜੋੜੀਆਂ 'ਚੋਂ ਇਕ ਹਨ। ਇਸ ਜੋੜੇ ਦੇ 16 ਸਾਲਾਂ ਵਿਆਹੁਤਾ ਜੀਵਨ 'ਚ ਕਈ ਉਤਰਾਅ-ਚੜ੍ਹਾਅ ਆਏ ਪਰ ਇਨ੍ਹਾਂ ਦੋਵਾਂ ਨੇ ਕਦੇ ਵੀ ਇਸ ਨੂੰ ਜਨਤਕ ਨਹੀਂ ਹੋਣ ਦਿੱਤਾ। ਦਰਅਸਲ ਐਸ਼ਵਰਿਆ ਅਤੇ ਅਭਿਸ਼ੇਕ ਆਪਣੀ ਵਿਆਹੁਤਾ ਅਤੇ ਨਿੱਜੀ ਜ਼ਿੰਦਗੀ ਨੂੰ ਕਾਫ਼ੀ ਪ੍ਰਾਈਵੇਟ ਰੱਖਦੇ ਹਨ।
ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਦੀ ਮੋਸਟ ਅਵੇਟਿਡ ਫ਼ਿਲਮ ‘ਐਨੀਮਲ’ ਦੀ ਉਡੀਕ ਖ਼ਤਮ ਹੋ ਗਈ ਹੈ ਕਿਉਂਕਿ ਇਹ ਫ਼ਿਲਮ ਅੱਜ ਸਿਨੇਮਾਘਰਾਂ 'ਚ ਦਸਤਕ ਦੇ ਚੁੱਕੀ ਹੈ। ਇਸ ਫ਼ਿਲਮ ਨਾਲ ਰਣਬੀਰ ਕਪੂਰ ਪਹਿਲੀ ਵਾਰ ਰਸ਼ਮਿਕਾ ਮੰਦਾਨਾ ਨਾਲ ਨਜ਼ਰ ਆ ਰਹੇ ਹਨ। ਇਨ੍ਹਾਂ ਦੋਵਾਂ ਤੋਂ ਇਲਾਵਾ ਫ਼ਿਲਮ ’ਚ ਅਨਿਲ ਕਪੂਰ, ਬੌਬੀ ਦਿਓਲ ਅਤੇ ਤ੍ਰਿਪਤੀ ਡਿਮਰੀ ਵੀ ਅਹਿਮ ਭੂਮਿਕਾਵਾਂ ’ਚ ਹਨ। ਫ਼ਿਲਮ ਦੇ ਟਰੇਲਰ, ਟੀਜ਼ਰ ਤੋਂ ਲੈ ਕੇ ਇਸ ਦੇ ਗਾਣਿਆਂ ਤੱਕ ਨੂੰ ਵੀ ਖੂਬ ਪਿਆਰ ਮਿਲਿਆ। ਜਦੋਂ ਤੋਂ ਫ਼ਿਲਮ ਦਾ ਟਰੇਲਰ ਰਿਲੀਜ਼ ਹੋਇਆ ਹੈ, ਉਦੋਂ ਤੋਂ ਫੈਨਜ਼ ਆਖ ਰਹੇ ਹਨ ਕਿ ਇਹ ਫ਼ਿਲਮ ਇੱਕ ਤਬਾਹੀ ਹੈ। ਨਿਰਦੇਸ਼ਕ ਨੇ ਪਹਿਲਾਂ ਹੀ ਕਿਹਾ ਸੀ ਕਿ ਇਹ ਹੁਣ ਤੱਕ ਦੀ ਸਭ ਤੋਂ ਹਿੰਸਕ ਫ਼ਿਲਮ ਹੋਣ ਵਾਲੀ ਹੈ। ਫ਼ਿਲਮ 'ਚ ਬਾਪ-ਬੇਟੇ ਦਾ ਰਿਸ਼ਤਾ ਬਾਕੀ ਰਿਸ਼ਤਿਆਂ ਨਾਲੋਂ ਕਾਫੀ ਵੱਖਰਾ ਤੇ ਗੂੜ੍ਹਾ ਹੁੰਦਾ ਹੈ। ਇੰਨਾ ਗੂੜ੍ਹਾ ਕਿ ਰਣਬੀਰ ਆਪਣੇ ਪਿਤਾ ਲਈ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ। ਬਦਲੇ ਦੀ ਅੱਗ ’ਚ ਉਹ ਅਜਿਹੀ ਖੂਨੀ ਖੇਡ ’ਚ ਉਤਰਦੇ ਹਨ, ਜਿੱਥੇ ਹਰ ਪਾਸੇ ਸਿਰਫ ਤੇ ਸਿਰਫ ਮਾਰ-ਧਾੜ ਅਤੇ ਡਰ ਹੁੰਦਾ ਹੈ।
ਜਿਵੇਂ ਕਿ ਸਾਰਿਆਂ ਨੂੰ ਪਤਾ ਹੈ ਕਿ ਵਿਆਹਾਂ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ। ਇਸ ਦਾ ਰੰਗ ਸਾਨੂੰ ਫ਼ਿਲਮੀ ਕਲਾਕਾਰ ਵੀ ਰੰਗੇ ਨਜ਼ਰ ਆ ਰਹੇ ਹਨ। ਜੀ ਹਾਂ, ਬਾਤੇ ਕੁਝ ਦਿਨ ਪਹਿਲਾਂ ਲਾਡੀ ਚਾਹਲ, ਗੁਰਨਾਮ ਭੁੱਲਰ ਤੇ ਗਾਇਕ ਏ. ਕੇ. ਵਿਆਹ ਦੇ ਬੰਧਨ 'ਚ ਬੱਝੇ।
ਇਨ੍ਹੀਂ ਦਿਨੀਂ ਡੀਪਫੇਕ ਵੀਡੀਓਜ਼ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ, ਖ਼ਾਸ ਕਰਕੇ ਵੱਡੇ ਸਿਤਾਰਿਆਂ ਦੀਆਂ। ਕਈ ਸਿਤਾਰੇ ਪਹਿਲਾਂ ਹੀ ਇਸ ਦਾ ਸ਼ਿਕਾਰ ਹੋ ਚੁੱਕੇ ਹਨ ਤੇ ਹੁਣ ਆਲੀਆ ਭੱਟ ਦਾ ਲਿਸਟ ’ਚ ਇਕ ਨਵਾਂ ਨਾਂ ਜੁੜ ਗਿਆ ਹੈ। ਆਲੀਆ ਬਾਲੀਵੁੱਡ ਦੀਆਂ ਟਾਪ ਅਦਾਕਾਰਾਂ ’ਚੋਂ ਇਕ ਹੈ ਤੇ ਉਸ ਨਾਲ ਅਜਿਹਾ ਹੋਣਾ ਵੱਡੀ ਗੱਲ ਹੈ। ਇੰਟਰਨੈੱਟ ’ਤੇ ਵਾਇਰਲ ਹੋ ਰਹੀ ਨਵੀਂ ਡੀਪਫੇਕ ਵੀਡੀਓ ’ਚ ਇਕ ਲੜਕੀ ਦਿਖਾਈ ਗਈ ਹੈ, ਜੋ ਬੀ-ਟਾਊਨ ਸਟਾਰ ਆਲੀਆ ਭੱਟ ਵਰਗੀ ਦਿਖਦੀ ਹੈ। ਇਹ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਕਾਰਨ ਲੋਕਾਂ ’ਚ ਚਿੰਤਾ ਵਧ ਗਈ ਹੈ।
ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ (ਐੱਨ.ਸੀ.ਆਰ.ਬੀ.)-2022 ਦੀ ਰਿਪੋਰਟ ਦੇ ਅਨੁਸਾਰ, ਦਿੱਲੀ ਅਤੇ ਹਰਿਆਣਾ ਪ੍ਰਤੀ ਲੱਖ ਔਰਤਾਂ ਲਈ ਕ੍ਰਮਵਾਰ 144.4 ਅਤੇ 118.7 ਅਪਰਾਧ ਦੀਆਂ ਘਟਨਾਵਾਂ ਦੇ ਨਾਲ ਦੇਸ਼ ਵਿੱਚ ਔਰਤਾਂ ਲਈ ਸਭ ਤੋਂ ਵੱਧ ਅਸੁਰੱਖਿਅਤ ਹਨ।
Read moreਓਡੀਸ਼ਾ ਦੇ ਕੰਧਮਾਲ ਜ਼ਿਲ੍ਹੇ 'ਚ ਇਕ ਵਿਅਕਤੀ ਨੇ ਆਪਣੇ 4 ਦੋਸਤਾਂ ਨਾਲ ਮਿਲ ਕੇ ਆਪਣੀ ਭੈਣ ਨਾਲ ਸਮੂਹਿਕ ਜਬਰ-ਜ਼ਿਨਾਹ ਕੀਤਾ ਅਤੇ ਫਿਰ ਉਸ ਦਾ ਕਤਲ ਕਰ ਦਿੱਤਾ। ਪੁਲਸ ਨੇ ਦੱਸਿਆ ਕਿ ਘਟਨਾ 3 ਦਸੰਬਰ ਨੂੰ ਚਾਕਾਪਦ ਪੁਲਸ ਥਾਣਾ ਖੇਤਰ ਵਿਚ ਵਾਪਰੀ। ਮੁਲਜ਼ਮ ਵਿਅਕਤੀ ਅਤੇ ਉਸ ਦੇ ਦੋਸਤਾਂ ਨੂੰ ਸ਼ਨੀਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਮੁਤਾਬਕ 25 ਸਾਲਾ ਔਰਤ ਨੂੰ ਪਤਾ ਲੱਗਾ ਕਿ ਉਸ ਦੇ ਭਰਾ ਦਾ ਰਿਸ਼ਤੇਦਾਰ ਦੀ ਇਕ ਭਰਜਾਈ ਨਾਲ ਨਾਜਾਇਜ਼ ਸਬੰਧ ਹਨ। ਔਰਤ ਨੇ ਭਰਾ ਨੂੰ ਰਿਸ਼ਤਾ ਖਤਮ ਕਰਨ ਲਈ ਕਿਹਾ। ਉਸ ਨੇ ਉਸ ਨੂੰ ਧਮਕਾਇਆ ਕਿ ਅਜਿਹਾ ਨਾ ਕਰਨ 'ਤੇ ਉਹ ਦੂਜਿਆਂ ਨੂੰ ਇਸ ਬਾਰੇ ਦੱਸ ਦੇਵੇਗੀ।
Read moreਰਾਜਸਥਾਨ ਤੋਂ ਪਾਕਿਸਤਾਨ ਜਾ ਕੇ ਆਪਣੇ ਫੇਸਬੁੱਕ ਪ੍ਰੇਮੀ ਨਸਰੁੱਲਾ ਨਾਲ ਨਿਕਾਹ ਕਰਵਾਉਣ ਅਤੇ ਇਸਲਾਮ ਧਰਮ ਅਪਣਾ ਕੇ ਫਾਤਿਮਾ ਬਣਨ ਵਾਲੀ 34 ਸਾਲਾ ਅੰਜੂ ਪਾਕਿਸਤਾਨ ਤੋਂ ਭਾਰਤ ਆਈ ਹੈ। ਉਹ ਆਪਣੇ ਬੱਚਿਆਂ ਨੂੰ ਆਪਣੇ ਕੋਲ ਰੱਖਣ ਦੀ ਮੰਗ ਕਰੇਗੀ। ਅੰਜੂ ਅੰਮ੍ਰਿਤਸਰ-ਵਾਹਗਾ ਬਾਰਡਰ ਰਾਹੀਂ ਦੇਸ਼ ਪਰਤੀ ਹੈ। ਪੰਜਾਬ ਪੁਲਸ ਦੀ ਖੁਫੀਆ ਏਜੰਸੀ ਅਤੇ ਆਈ. ਬੀ. ਵਲੋਂ ਅੰਮ੍ਰਿਤਸਰ ਵਿਚ ਉਸ ਤੋਂ ਪੁੱਛਗਿੱਛ ਮਗਰੋਂ ਉਸ ਨੂੰ ਨਵੀਂ ਦਿੱਲੀ ਲਈ ਉਡਾਣ ਭਰਨ ਦੀ ਇਜਾਜ਼ਤ ਦਿੱਤੀ ਗਈ। ਸੂਤਰਾਂ ਮੁਤਾਬਕ ਉਸ ਨੂੰ ਪਾਕਿਸਤਾਨੀ ਰੱਖਿਆ ਏਜੰਸੀਆਂ ਜਾਂ ਕਰਮਚਾਰੀਆਂ ਨਾਲ ਕਿਸੇ ਵੀ ਤਰ੍ਹਾਂ ਦੇ ਸੰਪਰਕ ਬਾਰੇ ਪੁੱਛਿਆ ਗਿਆ ਸੀ, ਜਿਸ ਤੋਂ ਉਸ ਨੇ ਸਾਫ਼ ਇਨਕਾਰ ਕਰ ਦਿੱਤਾ ਸੀ।
Read moreਮਿਊਨਿਖ ਤੋਂ ਬੈਂਕਾਂਕ ਵਿਚਾਲੇ ਉਡਾਣ ਭਰ ਰਹੇ ਲੁਫਥਾਂਸਾ ਦੇ ਇਕ ਜਹਾਜ਼ 'ਚ ਸਵਾਰ ਇਕ ਜੋੜੇ ਵਿਚਾਲੇ ਕਹਾਸੁਣੀ ਦੌਰਾਨ ਅਜਿਹੀ ਨੌਬਤ ਆ ਗਈ ਕਿ ਜਹਾਜ਼ ਨੂੰ ਬੁੱਧਵਾਰ ਨੂੰ ਦਿੱਲੀ ਲਿਆਉਣਾ ਪਿਆ ਅਤੇ ਉਨ੍ਹਾਂ ਦੋਹਾਂ ਨੂੰ ਇਸ 'ਚੋਂ ਉਤਾਰ ਦਿੱਤਾ ਗਿਆ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਲੁਫਥਾਂਸਾ ਦੀ ਉਡਾਣ ਗਿਣਤੀ ਐੱਲ.ਐੱਚ.772 ਨੂੰ ਸਵੇਰੇ 10.26 ਵਜੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (ਆਈ.ਜੀ.ਆਈ.) 'ਤੇ ਉਤਾਰਨਾ ਪਿਆ। ਇਸ ਤੋਂ ਪਹਿਲੇ ਜਹਾਜ਼ ਦੇ ਪਾਇਲਟ ਦੇ ਏ.ਟੀ.ਸੀ. ਤੋਂ ਸੰਪਰਕ ਕਰ ਕੇ ਉਨ੍ਹਾਂ ਨੂੰ ਸਥਿਤੀ ਅਤੇ ਸੰਭਾਵਿਤ ਬੇਕਾਬੂ ਯਾਤਰੀਆਂ ਬਾਰੇ ਜਾਣਕਾਰੀ ਦਿੱਤੀ ਸੀ।
Read moreਮੱਧ ਪ੍ਰਦੇਸ਼ ਦੇ ਅਸ਼ੋਕਨਗਰ ਜ਼ਿਲੇ ਦੇ ਮੁੰਗਾਵਲੀ ਰੇਲਵੇ ਸਟੇਸ਼ਨ ’ਤੇ ਆਪਣੇ ਪਤੀ ਨਾਲ ਟ੍ਰੇਨ ਦਾ ਇੰਤਜ਼ਾਰ ਕਰ ਰਹੀ ਇਕ ਔਰਤ ਨਾਲ ਸਮੂਹਿਕ ਜਬਰ-ਜ਼ਨਾਹ ਕੀਤਾ ਗਿਆ। ਚੰਦੇਰੀ ਥਾਣਾ ਖੇਤਰ ਦੇ ਦਿਹਾਤੀ ਇਲਾਕੇ ਦੀ ਰਹਿਣ ਵਾਲੀ 30 ਸਾਲਾ ਪੀੜਤਾ ਆਪਣੇ ਪਤੀ ਨਾਲ ਭੋਪਾਲ-ਜੋਧਪੁਰ ਟ੍ਰੇਨ ਰਾਹੀਂ ਜੈਪੁਰ ਜਾਣ ਲਈ ਮੁੰਗਵਾਲੀ ਰੇਲਵੇ ਸਟੇਸ਼ਨ ਪਹੁੰਚੀ ਸੀ। ਟ੍ਰੇਨ ਨਿਕਲ ਜਾਣ ਕਾਰਨ ਪਤੀ-ਪਤਨੀ ਸਟੇਸ਼ਨ ਦੇ ਪਲੇਟਫਾਰਮ ਨੰਬਰ-1 ’ਤੇ ਅਗਲੀ ਟ੍ਰੇਨ ਦਾ ਇੰਤਜ਼ਾਰ ਕਰ ਰਹੇ ਸੀ ਤਾਂ ਦੋ ਵਿਅਕਤੀ ਆਏ ਅਤੇ ਖੁਦ ਨੂੰ ਜੀ. ਆਰ. ਪੀ. ਕਰਮਚਾਰੀ ਦੱਸਦੇ ਹੋਏ ਔਰਤ ਅਤੇ ਉਸ ਦੇ ਪਤੀ ਤੋਂ ਪੁੱਛਗਿੱਛ ਕਰਨ ਲੱਗੇ।
Read more