ਪੰਜਾਬੀ ’ਵਰਸਿਟੀ ਦੀ ਵਿਦਿਆਰਥਣ ਦੀ ਮੌਤ ਮਗਰੋਂ...
ਪੰਜਾਬੀ ਯੂਨੀਵਰਸਿਟੀ ਵਿੱਚ ਇੱਕ ਵਿਦਿਆਰਥਣ ਦੀ ਕਲਾਸ ਵਿੱਚ ਤਬੀਅਤ ਵਿਗੜਨ ਉਪਰੰਤ ਲੰਘੀ ਰਾਤ ਉਸ ਦੀ ਘਰ ਪੁੱਜ ਕੇ ਮੌਤ ਹੋ...
ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖ਼ਾਨ ਦੀ ਫਿਲਮ 'ਜਵਾਨ' ਰਿਲੀਜ਼ ਹੋਣ ਤੋਂ ਬਾਅਦ ਬਾਕਸ ਆਫਿਸ 'ਤੇ ਧਮਾਲ ਮਚਾ ਰਹੀ ਹੈ। ਏਟਲੀ ਦੁਆਰਾ ਨਿਰਦੇਸ਼ਤ ਇਸ ਐਕਸ਼ਨ ਡਰਾਮਾ ਫਿਲਮ ਵਿਚ ਕਿੰਗ ਖ਼ਾਨ ਦੇ ਡਾਇਲਾਗਾਂ ਦੀ ਕਾਫ਼ੀ ਚਰਚਾ ਹੋ ਰਹੀ ਹੈ। ਹੁਣ ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਇਸ ਫਿਲਮ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ ਕਿ ਫਿਲਮ ਵਿਚ ਕਿੰਗ ਖ਼ਾਨ ਵੱਲੋਂ ਬੋਲੇ ਗਏ ਡਾਇਲਾਗ ਸੀਐੱਮ ਕੇਜਰੀਵਾਲ ਕਈ ਸਾਲਾਂ ਤੋਂ ਬੋਲ ਰਹੇ ਹਨ।
ਅਦਾਕਾਰ ਸ਼ਾਹਰੁਖ ਖਾਨ (58) ਨੇ ਆਪਣੀ ਬਹੁ-ਉਡੀਕ ਫ਼ਿਲਮ ‘ਜਵਾਨ’ ਦੀ ਰਿਲੀਜ਼ ਤੋਂ ਕੁਝ ਦਿਨ ਪਹਿਲਾਂ ਮੰਗਲਵਾਰ ਨੂੰ ਆਂਧਰਾ ਪ੍ਰਦੇਸ਼ ਦੇ ਤਿਰੁਪਤੀ ਜ਼ਿਲ੍ਹੇ ਦੇ ਪਹਾੜੀ ਸ਼ਹਿਰ ਤਿਰੁਮਾਲਾ ਵਿਚ ਸ੍ਰੀ ਵੈਂਕਟੇਸ਼ਵਰ ਸਵਾਮੀ ਮੰਦਰ ਵਿਚ ਪੂਜਾ ਕੀਤੀ। ਸ਼ਾਹਰੁਖ ਦੇ ਨਾਲ ਉਨ੍ਹਾਂ ਦੀ ਧੀ ਸੁਹਾਨਾ ਖ਼ਾਨ, ਫ਼ਿਲਮ 'ਚ ਉਨ੍ਹਾਂ ਦੀ ਸਹਿ-ਕਲਾਕਾਰ ਨਯਨਤਾਰਾ ਅਤੇ ਅਦਾਕਾਰਾ ਦੇ ਪਤੀ ਅਤੇ ਫਿਲਮਕਾਰ ਵਿਗਨੇਸ਼ ਸ਼ਿਵਨ ਅਤੇ ਉਨ੍ਹਾਂ ਦੀ ਟੀਮ ਦੇ ਹੋਰ ਮੈਂਬਰ ਵੀ ਮੰਦਰ ਪਹੁੰਚੇ। ਸ਼ਾਹਰੁਖ ਖ਼ਾਨ ਮੰਦਰ ’ਚ ਚਿੱਟੇ ਕੁੜਤੇ-ਪਜਾਮੇ ਵਿਚ ਨਜ਼ਰ ਆਏ।
ਯਸ਼ਰਾਜ ਬੈਨਰ ਦੀ ਸਪਾਈ ਥ੍ਰਿਲਰ 'ਟਾਈਗਰ' ਫ੍ਰੈਂਚਾਇਜ਼ੀ ਦੀ ਤੀਜੀ ਕਿਸ਼ਤ ਯਾਨੀ 'ਟਾਈਗਰ 3' ਦਾ ਹਰ ਕੋਈ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ। ਸਲਮਾਨ ਖਾਨ ਤੇ ਕੈਟਰੀਨਾ ਕੈਫ ਦੀ ਆਉਣ ਵਾਲੀ 'ਟਾਈਗਰ 3' ਨੂੰ ਲੈ ਕੇ ਫੈਨਜ਼ ਕਾਫੀ ਉਤਸ਼ਾਹਿਤ ਹਨ।
ਅੱਲੂ ਅਰਜੁਨ ਦੀ ‘ਪੁਸ਼ਪਾ : ਦਿ ਰਾਈਜ਼’ 2021 ਦੀ ਬਲਾਕਬਸਟਰ ਫ਼ਿਲਮ ਸੀ। ਇਸ ਨੇ ਪੂਰੇ ਬਾਕਸ ਆਫਿਸ ’ਤੇ ਤਹਿਲਕਾ ਮਚਾ ਦਿੱਤਾ ਸੀ। ਹੁਣ ਲੋਕ ਇਸ ਦੇ ਅਗਲੇ ਹਿੱਸੇ ਦੀ ਉਡੀਕ ਕਰ ਰਹੇ ਹਨ। ਇਸ ਦੀ ਕਹਾਣੀ, ਸ਼ੂਟਿੰਗ ਤੇ ਰਿਲੀਜ਼ ਡੇਟ ਬਾਰੇ ਕਈ ਅੰਦਾਜ਼ੇ ਲਗਾਏ ਜਾ ਰਹੇ ਸਨ ਪਰ ਹੁਣ ਇਸ ਫ਼ਿਲਮ ਦੀ ਰਿਲੀਜ਼ ਡੇਟ ਸਾਹਮਣੇ ਆ ਗਈ ਹੈ। ਤੇਲੁਗੂ ਫ਼ਿਲਮ ਇੰਡਸਟਰੀ ਦੀ ਪੈਨ ਇੰਡੀਆ ਫ਼ਿਲਮ ‘ਪੁਸ਼ਪਾ 2 : ਦਿ ਰੂਲ’ ਅਗਲੇ ਸਾਲ 2024 ’ਚ ਰਿਲੀਜ਼ ਹੋਵੇਗੀ। ਹਾਲ ਹੀ ’ਚ ਅੱਲੂ ਅਰਜੁਨ ਨੂੰ ‘ਪੁਸ਼ਪਾ 1’ ਫ਼ਿਲਮ ਲਈ ਸਰਵੋਤਮ ਅਦਾਕਾਰ ਦਾ ਰਾਸ਼ਟਰੀ ਐਵਾਰਡ ਵੀ ਮਿਲਿਆ ਹੈ।
ਜੰਮੂ ਕਸ਼ਮੀਰ ਦੇ ਅਨੰਤਨਾਗ ਵਿੱਚ ਅਤਿਵਾਦੀਆਂ ਨਾਲ ਮੁਕਾਬਲੇ ਵਿੱਚ ਸ਼ਹੀਦ ਹੋਏ ਕਰਨਲ ਮਨਪ੍ਰੀਤ ਸਿੰਘ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਭੜੌਜੀਆਂ ਵਿੱਚ ਬਾਅਦ ਦੁਪਹਿਰ ਦੋ ਵਜੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ। ਭਾਰਤੀ ਸੈਨਾ ਦੀ ਟੁਕੜੀ ਤਿਰੰਗੇ ਵਿੱਚ ਲਿਪਟੀ ਸ਼ਹੀਦ ਕਰਨਲ ਦੀ ਮ੍ਰਿਤਕ ਦੇਹ ਲੈ ਕੇ ਪਿੰਡ ਭੜੌਜੀਆਂ ਪਹੁੰਚ ਗਈ ਹੈ।
Read moreਕਾਂਗਰਸ ਦੇ ਸੀਨੀਅਰ ਨੇਤਾ ਅਤੇ ਰਾਜਸਥਾਨ ਦੇ ਨਾਗੌਰ ਲੋਕ ਸਭਾ ਹਲਕੇ ਤੋਂ ਸਾਬਕਾ ਸੰਸਦ ਮੈਂਬਰ ਨੱਥੂਰਾਮ ਮਿਰਧਾ ਦੀ ਪੋਤੀ ਜੋਤੀ ਮਿਰਧਾ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋ ਗਈ ਹੈ।
Read moreਦਿੱਲੀ ਦੇ ਪ੍ਰਗਤੀ ਮੈਦਾਨ 'ਚ ਜੀ-20 ਸੰਮੇਲਨ ਚੱਲ ਰਿਹਾ ਹੈ। ਕਾਨਫਰੰਸ ਦੇ ਪਹਿਲੇ ਦਿਨ ਸ਼ਨੀਵਾਰ (9 ਸਤੰਬਰ) ਨੂੰ ਨਵੀਂ ਦਿੱਲੀ ਵਿੱਚ ਜੀ-20 ਸਾਂਝੇ ਐਲਾਨਨਾਮੇ ਨੂੰ ਮਨਜ਼ੂਰੀ ਦਿੱਤੀ ਗਈ। ਸੰਮੇਲਨ ਦੇ ਦੂਜੇ ਸੈਸ਼ਨ 'ਚ ਇਸ ਦਾ ਐਲਾਨ ਕਰਦੇ ਹੋਏ ਪੀਐੱਮ ਮੋਦੀ ਨੇ ਜੀ-20 ਸ਼ੇਰਪਾ, ਮੰਤਰੀਆਂ ਅਤੇ ਸਾਰੇ ਅਧਿਕਾਰੀਆਂ ਦਾ ਧੰਨਵਾਦ ਕੀਤਾ।
Read moreਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਿਹਾ ਕਿ ਰੂਸ-ਯੂਕਰੇਨ ਯੁੱਧ ਦੇ ਮੱਦੇਨਜ਼ਰ ਨਵੀਂ ਵਿਸ਼ਵ ਵਿਵਸਥਾ ਨੂੰ ਲੈ ਕੇ ਭਾਰਤ ਦੀ ਭੂਮਿਕਾ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਭਾਰਤ ਨੇ ਸ਼ਾਂਤੀ ਦੀ ਅਪੀਲ ਕਰਦੇ ਹੋਏ ਆਪਣੀ ਪ੍ਰਭੂਸੱਤਾ ਤੇ ਆਰਥਿਕ ਹਿੱਤਾਂ ਨੂੰ ਸਹੀ ਸਥਾਨ ਉੱਤੇ ਰੱਖਕੇ ਸਹੀ ਕੰਮ ਕੀਤਾ ਹੈ।
Read moreਇੰਡੀਆ ਬਨਾਮ ਭਾਰਤ ਦੀ ਸਿਆਸੀ ਲੜਾਈ ਵਿਚ ਬਸਪਾ ਸੁਪਰੀਮੋ ਮਾਇਆਵਤੀ ਵੀ ਕੁੱਦ ਪਈ ਹੈ। ਬੁੱਧਵਾਰ ਨੂੰ ਮਾਇਆਵਤੀ ਨੇ ਪ੍ਰੈੱਸ ਕਾਨਫਰੰਸ ਕਰ ਕੇ ਇਸ ਮਾਮਲੇ 'ਤੇ ਭਾਜਪਾ ਦੇ ਨਾਲ-ਨਾਲ ਵਿਰੋਧੀ ਪਾਰਟੀਆਂ 'ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਸ ਲੜਾਈ ਕਾਰਨ ਦੇਸ਼ ਦੇ ਅਹਿਮ ਮੁੱਦਿਆਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਮਾਇਆਵਤੀ ਨੇ ਸਰਕਾਰ ਦੀ ਨਿੰਦਿਆ ਕਰਦਿਆਂ ਕਿਹਾ ਕਿ ਸੰਵਿਧਾਨ ਨੂੰ ਬਦਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮਾਇਆਵਤੀ ਨੇ ਕਿਹਾ- ਭਾਜਪਾ ਨੇ ਇੰਡੀਆ ਬਨਾਮ ਭਾਰਤ ਵਿਚ ਗਰੀਬੀ, ਮਹਿੰਗਾਈ, ਬੇਰੁਜ਼ਗਾਰੀ ਅਤੇ ਵਿਕਾਸ ਦੇ ਅਹਿਮ ਮੁੱਦਿਆਂ ਨੂੰ ਪਾਸੇ ਕਰ ਦਿੱਤਾ ਹੈ।
Read more