Thu, March 28, 2024

ਪੰਜਾਬ ਕਾਂਗਰਸ ਦੇ ਚਾਰ ਸਾਬਕਾ ਸੂਬਾ ਪ੍ਰਧਾਨ ਹੋਏ ਇਕਜੁੱਟ

ਪੰਜਾਬ ਕਾਂਗਰਸ ਦੇ ਚਾਰ ਸਾਬਕਾ ਸੂਬਾ ਪ੍ਰਧਾਨ ਹੋ...

ਪਟਿਆਲਾ, 14 ਮਾਰਚ ਪੰਜਾਬ ਕਾਂਗਰਸ ਦੇ ਚਾਰ ਸਾਬਕਾ ਸੂਬਾ ਪ੍ਰਧਾਨ ਇਕਜੁੱਟ ਹੋ ਗਏ ਹਨ।

ਪੰਜ ਮਹੀਨਿਆਂ ਤੋਂ ਤਨਖਾਹਾਂ ਤੋਂ ਵਾਂਝੇ ਪਸ਼ੂ ਪਾਲਣ ਕਾਮੇ

ਪੰਜ ਮਹੀਨਿਆਂ ਤੋਂ ਤਨਖਾਹਾਂ ਤੋਂ ਵਾਂਝੇ ਪਸ਼ੂ ਪਾ...

ਪਟਿਆਲਾ, 12 ਮਾਰਚ ਪਸ਼ੂ ਪਾਲਣ ਵਿਭਾਗ ਨਾਲ ਸਬੰਧਤ ਕਾਮਿਆਂ ਦੀ ਇਕੱਤਰਤਾ ਡਿਪਟੀ ਡਾਇਰੈਕਟਰ ਦਫਤਰ ਪਸ਼ੂ ਪਾਲਣ ਫਾਰਮ ਰੌਣੀ...

ਪੰਜਾਬੀ ਯੂਨੀਵਰਸਿਟੀ ਕਰਮਚਾਰੀ ਸੰਘ ਨੇ ਵੀਸੀ ਦਫਤਰ ਘੇਰਿਆ ਪ੍ਰਧਾਨ ਬਾਗੜੀਆਂ ਦੀ ਅਗਵਾਈ ਹੇਠ ਮੁਲਾਜ਼ਮਾਂ ਦੇ ਕੰਮਾਂ ਦਾ ਏਜੰਡਾ ਸੌਂਪਿਆ

ਪੰਜਾਬੀ ਯੂਨੀਵਰਸਿਟੀ ਕਰਮਚਾਰੀ ਸੰਘ ਨੇ ਵੀਸੀ ਦਫ...

ਪਟਿਆਲਾ, 11 ਮਾਰਚ ਮੁਲਾਜ਼ਮਾਂ ਦੀਆਂ ਮੰਗਾਂ ਦੀ ਪੂਰਤੀ ਯਕੀਨੀ ਬਣਾਉਣ ਲਈ ਪੰਜਾਬੀ ਯੂਨੀਵਰਸਿਟੀ ਵਿੱਚ ਕਰਮਚਾਰੀ ਸੰਘ ਵ...

ਲੋਕਾਂ ਨੂੰ ਹੁਣ ਘਰਾਂ ਨੇੜੇ ਮਿਲਣਗੀਆਂ ਸਿਹਤ ਸੇਵਾਵਾਂ: ਡਾ. ਬਲਬੀਰ ਸਿੰਘ

ਲੋਕਾਂ ਨੂੰ ਹੁਣ ਘਰਾਂ ਨੇੜੇ ਮਿਲਣਗੀਆਂ ਸਿਹਤ ਸੇ...

ਪਟਿਆਲਾ, 10 ਮਾਰਚ ‘ਦੂਰ-ਦੁਰਾਡੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਿਹਤ ਸੇਵਾਵਾਂ ਉਪਲੱਬਧ ਕਰਵਾਉਣ ਲਈ ਪੰਜ...

ਪਰਨੀਤ ਕੌਰ ਕਿਸਾਨੀ ਅੰਦੋਲਨ ਦੇ ਪੀੜਤ ਪਰਿਵਾਰਾਂ ਨੂੰ ਮਿਲੇ

ਪਰਨੀਤ ਕੌਰ ਕਿਸਾਨੀ ਅੰਦੋਲਨ ਦੇ ਪੀੜਤ ਪਰਿਵਾਰਾਂ...

ਲੋਕ ਸਭਾ ਹਲਕਾ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਢਾਬੀ ਗੁਜਰਾਂ ਬਾ...

ਪ੍ਰਨੀਤ ਕੌਰ ਭਾਜਪਾ ’ਚ ਸ਼ਾਮਲ

ਨਵੀਂ ਦਿੱਲੀ, 14 ਮਾਰਚ ਲੋਕ ਸਭਾ ਸੰਸਦ ਮੈਂਬਰ ਅਤੇ ਮੁਅੱਤਲ ਕਾਂਗਰਸ ਨੇਤਾ ਪ੍ਰਨੀਤ ਕੌਰ ਅੱਜ ਇੱਥੇ ਭਾਜਪਾ ਵਿੱਚ ਸ਼ਾਮਲ ਹੋ ਗਏ।

ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਲੋਕ ਭਲਾਈ ਲਈ ਖਰਚਿਆ ਜਾ ਰਿਹੈ: ਭਗਵੰਤ ਮਾਨ ਹੁਸ਼ਿਆਰਪੁਰ ਤੇ ਮੋਗਾ ਜ਼ਿਲ੍ਹਿਆਂ ਦੇ ਵਪਾਰੀਆਂ ਨਾਲ ਮੁਲਾਕਾਤ

ਹੁਸ਼ਿਆਰਪੁਰ/ਮੋਗਾ, 12 ਮਾਰਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ।

ਪੰਜਾਬ ਵਿਧਾਨ ਸਭਾ ਵਿਚ ਗੂੰਜਿਆ ਕਿਸਾਨੀ ਦਾ ਮੁੱਦਾ ਕਿਸਾਨੀ ਮੁੱਦੇ ’ਤੇ ਨਿੰਦਾ ਪ੍ਰਸਤਾਵ ਪੇਸ਼ ਕੀਤਾ ਜਾਵੇ: ਵੜਿੰਗ; ਸਾਰੇ ਸੂਬਿਆਂ ਦੇ ਸਪੀਕਰਾਂ ਨੂੰ ਲਿਖਾਂਗਾ ਪੱਤਰ: ਸਪੀਕਰ

ਚੰਡੀਗੜ੍ਹ, 11 ਮਾਰਚ ਪੰਜਾਬ ਵਿਧਾਨ ਸਭਾ ’ਚ ਅੱਜ ਸਿਫ਼ਰ ਕਾਲ ਦੌਰਾਨ ਕਿਸਾਨ ਅੰਦੋਲਨ ਦੀ ਗੂੰਜ ਪਈ।

ਕਿਸਾਨ ਜਥੇਬੰਦੀਆਂ ਨੇ ਪੰਜਾਬ ਭਰ ’ਚ ਰੇਲ ਗੱਡੀਆਂ ਰੋਕੀਆਂ ਮਸਲੇ ਹੱਲ ਨਾ ਹੋਣ ’ਤੇ ਕੇਂਦਰ ਖ਼ਿਲਾਫ਼ ਜਤਾਇਆ ਰੋਸ; 14 ਨੂੰ ਦਿੱਲੀ ਦੇ ਰਾਮ ਲੀਲਾ ਮੈਦਾਨ ਵਿੱਚ ਹੋਵੇਗੀ ਕਿਸਾਨ ਮਹਾਪੰਚਾਇਤ

ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਰੇਲ ਗੱਡੀਆਂ ਰੋਕਣ ਸਬੰਧੀ ਦਿੱਤੇ ਸੱਦੇ ਦੀ ਹਮਾਇਤ ਵਿੱਚ ਪੰਜ ਹੋਰ ਕਿਸਾਨ ਜਥੇਬੰਦੀਆਂ ਨੇ ਪੰਜਾਬ ਵਿੱਚ 10 ਥਾਵਾਂ ’ਤੇ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਰੇਲ ਗੱਡੀਆਂ ਰੋਕੀਆਂ।

ਕਿਸਾਨ ਸੰਘਰਸ਼: ਬਾਰਡਰਾਂ ’ਤੇ ਗਰਜੀਆਂ ਬੀਬੀਆਂ

ਪਟਿਆਲਾ/ ਸੰਗਰੂਰ/ਖਨੌਰੀ, 8 ਮਾਰਚ ਕਿਸਾਨੀ ਸੰਘਰਸ਼ ਦੌਰਾਨ ਸ਼ੰਭੂ, ਢਾਬੀਗੁੱਜਰਾਂ ਅਤੇ ਖਨੌਰੀ ਬਾਰਡਰਾਂ ’ਤੇ ਅੱਜ ਮਨਾਏ ਗਏ ‘ਕੌਮਾਂਤਰੀ ਮਹਿਲਾ ਦਿਵਸ’ ’ਚ ਬੀਬੀਆਂ ਨੇ ਉਤਸ਼ਾਹ ਨਾਲ ਸ਼ਿਰਕਤ ਕੀਤੀ।

ਨੌਜਵਾਨਾਂ ਦੀ ਵਤਨ ਵਾਪਸੀ ਦਾ ਦੌਰ ਸ਼ੁਰੂ ਹੋਇਆ: ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੋਂ ਨੇੜਲੇ ਪੁਲੀਸ ਟਰੇਨਿੰਗ ਸੈਂਟਰ ਲੱਡਾ ਕੋਠੀ ਵਿੱਚ ਹੁਣ ਤੱਕ ਦੇ ਸਭ ਤੋਂ ਵੱਡੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ 24 ਸੌ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਵੰਡੇ।

ਪੰਜਾਬ ਸਰਕਾਰ ਨੇ 2024-25 ਲਈ 2 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕੀਤਾ, ਕੋਈ ਨਵਾਂ ਟੈਕਸ ਨਹੀਂ

ਚੰਡੀਗੜ੍ਹ, 5 ਮਾਰਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵਿੱਤੀ ਸਾਲ 2024-25 ਲਈ ਸੂਬੇ ਦਾ 2,04,918 ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਬਜਟ ਮੁੱਖ ਤੌਰ ’ਤੇ ਸਿਹਤ ਅਤੇ ਸਿੱਖਿਆ ਖੇਤਰਾਂ ‘ਤੇ ਕੇਂਦਰਿਤ ਹੈ।

ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਆਈ: ਭਗਵੰਤ ਮਾਨ ਮਾਨ ਤੇ ਕੇਜਰੀਵਾਲ ਵੱਲੋਂ ਸੂਬੇ ਦੇ 13 ਸਕੂਲ ਆਫ ਐਮੀਨੈਂਸ ਲੋਕਾਂ ਨੂੰ ਸਮਰਪਿਤ

ਲੁਧਿਆਣਾ, 3 ਮਾਰਚ ਸੂਬੇ ਦੇ ਹੋਣਹਾਰ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਵੱਲੋਂ ਅੱਜ 13 ਸਕੂਲ ਆਫ ਐਮੀਨੈਂਸ ਸ਼ੁਰੂ ਕੀਤੇ ਗਏ।

ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਿਹਤਰ ਹੋਈ: ਰਾਜਪਾਲ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਤੇ ਯੋਜਨਾਵਾਂ ਬਾਰੇ ਜਾਣੂ ਕਰਵਾਇਆ; ਹੁਣ ਤੱਕ 951 ਗੈਂਗਸਟਰ ਕਾਬੂ ਕਰਨ ਦਾ ਦਾਅਵਾ

ਚੰਡੀਗੜ੍ਹ, 1 ਮਾਰਚ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਅੱਜ ਪਹਿਲੇ ਦਿਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਭਾਸ਼ਣ ਵਿਚ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਪੰਜਾਬ ਦੇ ਵਿਕਾਸ ਲਈ ਸੂਬਾ ਸਰਕਾਰ ਦੇ ਸੰਕਲਪ ਤੋਂ ਜਾਣੂ ਕਰਾਇਆ।

ਮੁੱਖ ਮੰਤਰੀ ਵੱਲੋਂ 410 ਹਾਈ-ਟੈੱਕ ਪੁਲੀਸ ਵਾਹਨਾਂ ਨੂੰ ਹਰੀ ਝੰਡੀ ਭਗਵੰਤ ਮਾਨ ਵੱਲੋਂ ਨਵੇਂ ਵਾਹਨ ਥਾਣਾ ਮੁਖੀਆਂ ਨੂੰ ਦੇਣ ਦਾ ਐਲਾਨ; ਫੌਤ ਹੋ ਚੁੱਕੇ ਪੁਲੀਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਚੈੱਕ ਸੌਂਪੇ

ਫਿਲੌਰ, 28 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲੀਸ ਅਕੈਡਮੀ ਵਿੱਚ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲੀ ਵਾਰ ਥਾਣਾ ਮੁਖੀਆਂ ਨੂੰ ਨਵੇਂ ਵਾਹਨ ਦਿੱਤੇ ਜਾ ਰਹੇ ਹਨ।

Rojana Punjab
Rojana Punjab
Rojana Punjab
Rojana Punjab
Rojana Punjab
Rojana Punjab
Rojana Punjab
Rojana Punjab
Rojana Punjab
Rojana Punjab
.
.
.
.
.
.

Entertainment News

National News

ALL SEE
ਚੇਨਈ ’ਚ ਕੋਰੀਅਰ ਕੰਪਨੀ ’ਤੇ ED ਦਾ ਛਾਪਾ
ਐੱਸਬੀਆਈ ਨੇ ਚੋਣ ਕਮਿਸ਼ਨ ਨੂੰ ਸੌਂਪੇ ਚੋਣ ਬਾਂਡ ਦੇ ਵੇਰਵੇ ਸੁਪਰੀਮ ਕੋਰਟ ਦੀ ਸਖ਼ਤੀ ਮਗਰੋਂ ਬੈਂਕ ਨੇ ਕੀਤਾ ਅਮਲ
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਰੇਲ ਗੱਡੀਆਂ ਰੋਕਣ ਸਬੰਧੀ ਦਿੱਤੇ ਸੱਦੇ ਦੀ ਹਮਾਇਤ ਵਿੱਚ ਪੰਜ ਹੋਰ ਕਿਸਾਨ ਜਥੇਬੰਦੀਆਂ ਨੇ ਪੰਜਾਬ ਵਿੱਚ 10 ਥਾਵਾਂ ’ਤੇ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਰੇਲ ਗੱਡੀਆਂ ਰੋਕੀਆਂ। ਇਨ੍ਹਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ), ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਮਾਲਵਾ (ਹੀਰਕੇ) ਤੇ ਭਾਰਤੀ ਕਿਸਾਨ ਯੂਨੀਅਨ ਦੁਆਬਾ ਸ਼ਾਮਲ ਹਨ। ਇਨ੍ਹਾਂ ਧਰਨਿਆਂ ਦੀ ਅਗਵਾਈ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ, ਮਨਜੀਤ ਸਿੰਘ ਧਨੇਰ, ਡਾ. ਦਰਸ਼ਨਪਾਲ, ਮਲੂਕ ਸਿੰਘ ਹੀਰਕੇ ਅਤੇ ਹਰਬੰਸ ਸਿੰਘ ਸੰਘਾ ਨੇ ਕੀਤੀ।
ਹਿਮਾਚਲ ਘੁੰਮਣ ਜਾਣ ਤੋਂ ਪਹਿਲਾਂ ਸਾਵਧਾਨ! ਮੀਂਹ ਤੇ ਬਰਫ਼ਬਾਰੀ ਕਾਰਨ ਬੰਦ ਹੋਈਆਂ 360 ਤੋਂ ਵੱਧ ਸੜਕਾਂ