Increasing incidents of breaking the statue of Gandhi in America

Increasing incidents of breaking the statue of Gandhi in America

  • America
  • September 12, 2022
  • No Comment
  • 38

 

ਹਾਲ ਹੀ ਦੇ ਦਿਨਾਂ ‘ਚ ਅਮਰੀਕਾ ‘ਚ ਅਪਰਾਧ ਦੀਆਂ ਵੱਧਦੀਆਂ ਘਟਨਾਵਾਂ ਨੂੰ ਲੈ ਕੇ ਲੋਕਾਂ ‘ਚ ਗੁੱਸੇ ਦਾ ਮਾਹੌਲ ਹੈ। ਅਮਰੀਕਾ ਦੇ ਕਈ ਸ਼ਹਿਰਾਂ ਵਿੱਚ ਗਾਂਧੀ ਦੇ ਬੁੱਤ ਨਾਲ ਭੰਨਤੋੜ ਦੀਆਂ ਘਟਨਾਵਾਂ ਵਿੱਚ ਵੀ ਕਾਫੀ ਵਾਧਾ ਹੋਇਆ ਹੈ। ਭਾਰਤੀਆਂ ਅਤੇ ਅਮਰੀਕੀਆਂ ਨੇ ਸ਼ਹਿਰ ਵਿੱਚ ਵੱਧ ਰਹੇ ਅਪਰਾਧ ਦੇ ਮਾਹੌਲ ਵਿਰੁੱਧ ਟਾਈਮ ਸਕੁਏਅਰ ਵਿਖੇ ਸ਼ਾਂਤਮਈ ਪ੍ਰਦਰਸ਼ਨ ਕੀਤਾ।

ਇਸ ਰੋਸ ਪ੍ਰਦਰਸ਼ਨ ਦਾ ਪ੍ਰਬੰਧ ਪ੍ਰਭਾਵਸ਼ਾਲੀ ਫੈਡਰੇਸ਼ਨ ਆਫ ਇੰਡੀਅਨ ਅਮਰੀਕਨ (FIA) ਦੇ ਨਾਲ-ਨਾਲ ਹੋਰ ਭਾਈਚਾਰਕ ਸੰਸਥਾਵਾਂ ਦੇ ਸਹਿਯੋਗ ਨਾਲ ਕੀਤਾ ਗਿਆ ਸੀ। ਪ੍ਰਦਰਸ਼ਨ ਵਿੱਚ ਸ਼ਾਮਲ ਲੋਕਾਂ ਨੇ ਬਾਇਡਨ ਪ੍ਰਸ਼ਾਸਨ ਅਤੇ ਹੋਰ ਸੂਬਾ ਸਰਕਾਰਾਂ ਨੂੰ ਅਜਿਹੇ ਮਾਮਲਿਆਂ ਵਿਰੁੱਧ ਕਾਰਵਾਈ ਕਰਨ ਦੀ ਅਪੀਲ ਕੀਤੀ।
ਭਾਈਚਾਰੇ ਦੇ ਨੁਮਾਇੰਦਿਆਂ ਨੇ ਨਿਊਯਾਰਕ ਅਤੇ ਹੋਰ ਅਮਰੀਕੀ ਸ਼ਹਿਰਾਂ ਵਿੱਚ ਮਹਾਤਮਾ ਗਾਂਧੀ ਦੇ ਬੁੱਤਾਂ ‘ਤੇ ਹਾਲ ਹੀ ਵਿੱਚ ਹੋਏ ਅਤੇ ਕਈ ਹੋਰ ਹਮਲਿਆਂ ‘ਤੇ ਵੀ ਚਿੰਤਾ ਜ਼ਾਹਰ ਕੀਤੀ। ਪੀੜਤਾਂ ਅਤੇ ਉਨ੍ਹਾਂ ਸਾਰੇ ਨਾਇਕਾਂ ਨੂੰ ਸ਼ਰਧਾਂਜਲੀ ਦੇਣ ਲਈ ਮੌਨ ਅਤੇ ਪ੍ਰਾਰਥਨਾ ਸਭਾ ਕੀਤੀ ਗਈ।

 

Related post

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ…

 ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ…
ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ

ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ…

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ…
Urban Estate Phase-II, residents up in arms over PDA’s anti-encroachment drive

Urban Estate Phase-II, residents up in arms over PDA’s…

Two days after encroachments on green belt and public land outside 150 houses in Urban Estate, Phase II, were removed in…

Leave a Reply

Your email address will not be published. Required fields are marked *