200 ਅੰਕ ਚੜ੍ਹ ਸੈਂਸੈਕਸ 57,800 ਦੇ ਪਾਰ, ਨਿਫਟੀ 17300 ਦੇ ਨੇੜੇ

200 ਅੰਕ ਚੜ੍ਹ ਸੈਂਸੈਕਸ 57,800 ਦੇ ਪਾਰ, ਨਿਫਟੀ 17300 ਦੇ ਨੇੜੇ

  • Business
  • March 29, 2022
  • No Comment
  • 204

ਸ਼ੇਅਰ ਬਾਜ਼ਾਰ ‘ਚ ਅੱਜ ਉਛਾਲ ਦੇ ਨਾਲ ਬਾਜ਼ਾਰ ਖੁੱਲ੍ਹਿਆ ਹੈ ਅਤੇ ਸ਼ੁਰੂਆਤ ‘ਚ ਹੀ ਸੈਂਸੈਕਸ ਅਤੇ ਨਿਫਟੀ ਚੰਗੇ ਵਾਧੇ ਨਾਲ ਕਾਰੋਬਾਰ ਕਰ ਰਹੇ ਹਨ। ਕੱਲ੍ਹ ਅਮਰੀਕੀ ਬਾਜ਼ਾਰਾਂ ‘ਚ ਵੀ ਚੰਗੀ ਉਛਾਲ ਦੇਖਣ ਨੂੰ ਮਿਲੀ ਅਤੇ ਇਸ ਦਾ ਅਸਰ ਗਲੋਬਲ ਬਾਜ਼ਾਰਾਂ ਦੀ ਧਾਰਨਾ ‘ਤੇ ਦੇਖਣ ਨੂੰ ਮਿਲ ਰਿਹਾ ਹੈ। ਏਸ਼ੀਆਈ ਬਾਜ਼ਾਰਾਂ ਤੋਂ ਮਿਲੇ-ਜੁਲੇ ਸੰਕੇਤ ਮਿਲ ਰਹੇ ਹਨ।

ਅੱਜ ਦੇ ਕਾਰੋਬਾਰ ‘ਚ ਬੀਐੱਸਈ ਦਾ 50 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ 221.27 ਅੰਕ ਭਾਵ 0.38 ਫੀਸਦੀ ਦੀ ਤੇਜ਼ੀ ਨਾਲ 57,814 ‘ਤੇ ਖੁੱਲ੍ਹਿਆ ਅਤੇ ਨਿਫਟੀ 75.20 ਅੰਕ ਭਾਵ 0.44 ਫੀਸਦੀ ਦੇ ਵਾਧੇ ਨਾਲ 17,297 ‘ਤੇ ਖੁੱਲ੍ਹਿਆ।

ਅੱਜ ਪ੍ਰੀ-ਓਪਨਿੰਗ ‘ਚ ਸੈਂਸੈਕਸ 221.27 ਅੰਕ ਜਾਂ 0.38 ਫੀਸਦੀ ਦੇ ਵਾਧੇ ਨਾਲ 57,814 ‘ਤੇ ਕਾਰੋਬਾਰ ਕਰ ਰਿਹਾ ਹੈ ਅਤੇ ਐਨਐਸਈ ਨਿਫਟੀ 75.20 ਅੰਕ ਜਾਂ 0.44 ਫੀਸਦੀ ਦੇ ਵਾਧੇ ਨਾਲ 17,297 ‘ਤੇ ਕਾਰੋਬਾਰ ਕਰ ਰਿਹਾ ਹੈ।

ਕੱਲ੍ਹ ਦੇ ਕਾਰੋਬਾਰ ‘ਚ ਸੈਂਸੈਕਸ 231.29 ਅੰਕ ਜਾਂ 0.40 ਫੀਸਦੀ ਦੇ ਵਾਧੇ ਨਾਲ 57,593 ‘ਤੇ ਬੰਦ ਹੋਇਆ। ਇਸ ਤੋਂ ਇਲਾਵਾ ਨਿਫਟੀ ਇੰਡੈਕਸ 69.00 ਅੰਕ ਜਾਂ 0.4 ਫੀਸਦੀ ਦੇ ਵਾਧੇ ਨਾਲ 17,222 ‘ਤੇ ਬੰਦ ਹੋਣ ‘ਚ ਕਾਮਯਾਬ ਰਿਹਾ।

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *