One killed, one injured in stabbing

One killed, one injured in stabbing

  • Canada
  • July 4, 2022
  • No Comment
  • 54

ਸੋਮਵਾਰ ਸਵੇਰੇ ਮਿਸੀਸਾਗਾ ਵਿੱਚ ਵਾਪਰੀ ਛੁਰੇਬਾਜ਼ੀ ਦੀ ਘਟਨਾ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇੱਕ ਹੋਰ ਹਸਪਤਾਲ ਵਿੱਚ ਜਿ਼ੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ।
ਕਈ ਵਿਅਕਤੀਆਂ ਉੱਤੇ ਚਾਕੂ ਨਾਲ ਹਮਲੇ ਦੀ ਰਿਪੋਰਟ ਦੇ ਕੇ ਪੁਲਿਸ ਨੂੰ ਤੜ੍ਹਕੇ 2:30 ਵਜੇ ਬ੍ਰਿਟੇਨੀਆ ਰੋਡ ਤੇ ਹੁਰੌਨਤਾਰੀਓ ਸਟਰੀਟ ਇਲਾਕੇ ਵਿੱਚ ਸੱਦਿਆ ਗਿਆ। ਪੁਲਿਸ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਇੱਕ ਵਿਅਕਤੀ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਜਦਕਿ ਇੱਕ ਹੋਰ ਜ਼ਖ਼ਮੀ ਵਿਅਕਤੀ ਨੂੰ ਨਾਜ਼ੁਕ ਹਾਲਤ ਵਿੱਚ ਲੋਕਲ ਟਰੌਮਾ ਸੈਂਟਰ ਲਿਜਾਇਆ ਗਿਆ।
ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਕਈ ਮਸ਼ਕੂਕ ਇਲਾਕੇ ਤੋਂ ਫਰਾਰ ਹੋ ਗਏ ਸਨ ਤੇ ਕਿਸੇ ਵੀ ਮਸ਼ਕੂਕ ਦਾ ਵੇਰਵਾ ਅਜੇ ਜਾਰੀ ਨਹੀਂ ਕੀਤਾ ਜਾ ਸਕਿਆ ਹੈ। ਮਾਮਲੇ ਦੀ ਜਾਂਚ ਚੱਲ ਰਹੀ ਹੈ।

Related post

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

 ਸਰਹਿੰਦ ਵਿਖੇ ਜੀ. ਟੀ. ਰੋਡ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ…
ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS ਪੂਜਾ ਯਾਦਵ

ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS…

 IPS ਪੂਜਾ ਯਾਦਵ ਦਾ ਜਨਮ 20 ਸਤੰਬਰ 1988 ਨੂੰ ਹੋਇਆ ਸੀ। ਉਨ੍ਹਾਂ ਦਾ ਬਚਪਨ ਹਰਿਆਣਾ ’ਚ ਬੀਤਿਆ। ਪੂਜਾ ਯਾਦਵ ਨੂੰ ਦੇਸ਼…
Biden’s warning to Putin

Biden’s warning to Putin

 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ-ਯੂਕ੍ਰੇਨ ਜੰਗ ਦਰਮਿਆਨ ਰੂਸ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ…

Leave a Reply

Your email address will not be published.