ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਫੇਸਬੁੱਕ ‘ਤੇ ਨਿਸ਼ਾਨਾ ਵਿੰਨ੍ਹਿਆ। ਟਰੂਡੇ ਨੇ ਦੋਸ਼ ਲਾਇਆ ਕਿ ਫੇਸਬੁੱਕ ਨੇ ਦੇਸ਼ ਦੇ ਜੰਗਲਾਂ ਵਿਚ ਲੱਗੀ ਅੱਗ ਦੀਆਂ ਰਿਕਾਰਡ ਘਟਨਾਵਾਂ ਕਾਰਨ ਪੈਦਾ ਹੋਈ ਐਮਰਜੈਂਸੀ ਦੌਰਾਨ ਆਪਣੇ ਮੁਨਾਫੇ ਨੂੰ ਲੋਕਾਂ ਦੀ ਸੁਰੱਖਿਆ ਤੋਂ ਉੱਪਰ ਰੱਖਿਆ। ਕੈਨੇਡਾ 'ਚ ਜੰਗਲਾਂ 'ਚ ਅੱਗ ਲੱਗਣ ਦੀਆਂ ਘਟਨਾਵਾਂ 'ਚ ਹਜ਼ਾਰਾਂ ਲੋਕਾਂ ਨੂੰ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ 'ਤੇ ਜਾਣਾ ਪਿਆ।
Read moreਕੈਨੇਡਾ 'ਚ ਕਮਾਹੀ ਦੇਵੀ ਇਲਾਕੇ ਦੇ ਪਿੰਡ ਕੋਠੀ ਦੇ ਇਕ ਨੌਜਵਾਨ ਦੀ ਹੋਈ ਮੌਤ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਸੇਵਾਮੁਕਤ ਸੂਬੇਦਾਰ ਬਿਸ਼ਨ ਸਿੰਘ ਦੇ ਪੁੱਤਰ ਸਚਿਨ ਭਾਟੀਆ ਦੀ ਬੀਤੇ ਦਿਨੀਂ ਕੈਨੇਡਾ 'ਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ 26 ਸਾਲਾ ਸਚਿਨ ਭਾਟੀਆ ਸਾਲ 2019 'ਚ 12ਵੀਂ ਜਮਾਤ ਪਾਸ ਕਰਨ ਤੋਂ ਬਾਅਦ ਉਚੇਰੀ ਸਿੱਖਿਆ ਲਈ ਕੈਨੇਡਾ ਗਿਆ ਸੀ ਅਤੇ ਇਸ ਸਮੇਂ ਨੌਕਰੀ ਮਿਲਣ ਤੋਂ ਬਾਅਦ ਬਰੈਂਪਟਨ ਸ਼ਹਿਰ 'ਚ ਆਪਣੀ ਭੈਣ ਨਾਲ ਰਹਿ ਰਿਹਾ ਸੀ।
Read moreਬਰਨਾਲਾ ਜ਼ਿਲ੍ਹੇ ਦੇ ਪਿੰਡ ਹਮੀਦੀ ਦੀ ਰਹਿਣ ਵਾਲੀ 22 ਸਾਲਾ ਲੜਕੀ ਮਨਪ੍ਰੀਤ ਕੌਰ ਦੀ ਕੈਨੇਡਾ ‘ਚ ਮੌਤ ਹੋ ਗਈ ਹੈ। ਪਿਛਲੇ ਸਾਲ 22 ਅਗਸਤ ਨੂੰ ਇਹ ਲੜਕੀ ਕੈਨੇਡਾ ਗਈ ਸੀ ਜਿੱਥੇ ਟੋਰਾਂਟੋ ‘ਚ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਸੀ।
Read moreਹਵਾਬਾਜ਼ੀ ਰੈਗੂਲੇਟਰੀ ਡੀਜੀਸੀਏ ਨੇ ਸਪਾਈਸਜੈੱਟ ਨੂੰ ਆਪਣੀ ਵਧੀ ਹੋਈ ਨਿਗਰਾਨੀ ਪ੍ਰਣਾਲੀ ਤੋਂ ਹਟਾ ਦਿੱਤਾ ਹੈ। ਇਹ ਜਾਣਕਾਰੀ ਇਕ ਸੀਨੀਅਰ ਅਧਿਕਾਰੀ ਨੇ ਮੰਗਲਵਾਰ ਨੂੰ ਦਿੱਤੀ ਹੈ। ਉਲਟ ਸਥਿਤੀਆਂ ਦਾ ਸਾਹਮਣਾ ਕਰ ਰਹੀ ਏਅਰਲਾਈਨ ਨੂੰ ਹਾਲ ਹੀ ਵਿੱਚ ਵਧੀ ਹੋਈ ਨਿਗਰਾਨੀ ਹੇਠ ਰੱਖਿਆ ਗਿਆ ਸੀ।
Read moreThe US Navy said it had intervened to prevent Iran from seizing two commercial tankers in the Gulf of Oman on Wednesday in the latest in a series of attacks on ships in the area since 2019.
Read moreਅਮਰੀਕਾ ਦੇ ਬਾਲਟੀਮੋਰ ਵਿੱਚ ਇੱਕ ਬਲਾਕ ਪਾਰਟੀ ਵਿੱਚ ਇੱਕ ਸਮੂਹਿਕ ਗੋਲੀਬਾਰੀ ਦੀ ਘਟਨਾ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ 28 ਹੋਰ ਜ਼ਖਮੀ ਹੋ ਗਏ। ਸੀਐਨਐਨ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਰਿਪੋਰਟ ਦਿੱਤੀ। ਰਿਪੋਰਟ ਵਿਚ ਕਿਹਾ ਗਿਆ ਕਿ ਨੌਂ ਲੋਕਾਂ ਨੂੰ ਇਲਾਜ ਲਈ ਇਲਾਕੇ ਦੇ ਹਸਪਤਾਲਾਂ ਵਿਚ ਲਿਜਾਇਆ ਗਿਆ ਅਤੇ ਜ਼ਖਮੀਆਂ ਵਿਚੋਂ ਤਿੰਨ ਦੀ ਹਾਲਤ ਗੰਭੀਰ ਹੈ।
Read moreKyriakos Mitsotakis promised to rebuild Greece’s credit rating, create jobs, raise wages and boost state revenues after he was sworn in for a second term as prime minister on Monday following a resounding election win.
Read moreਸਮੁੱਚੇ ਮਾਲਵਾ ਖੇਤਰ ਵਿੱਚ ਰਹਿ ਰਹੇ ਕਿਸਾਨਾਂ ਦੀ ਆਮਦਨ ਦਾ ਮੁੱਖ ਸਰੋਤ ਕਪਾਹ ਦੀ ਖੇਤੀ ਹੈ। ਪਿਛਲੇ ਦੋ ਸਾਲਾਂ ਤੋਂ ਕਪਾਹ ਦੀ ਫ਼ਸਲ 'ਤੇ ਗੁਲਾਬੀ ਸੁੰਡੀ ਦਾ ਖ਼ਤਰਾ ਮੰਡਰਾ ਰਿਹਾ ਹੈ, ਜਿਸ ਕਾਰਨ ਕਪਾਹ ਦੇ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਪੰਜਾਬ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਗਏ ਇੱਕ ਫੀਲਡ ਸਰਵੇਖਣ ਅਨੁਸਾਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੀਤੀ ਗਈ ਕਪਾਹ ਦੀ ਅਗੇਤੀ ਬਿਜਾਈ ਦੇ ਕੁੱਲ ਰਕਬੇ 'ਚੋਂ 2 ਫ਼ੀਸਦੀ ਕਪਾਹ ਦੀ ਖੇਤੀ 'ਤੇ ਮਾਰੂ ਗੁਲਾਬੀ ਮੁੰਡੀ ਦਾ ਖ਼ਤਰਾ ਮੰਡਰਾ ਰਿਹਾ ਹੈ।
Read moreAt least three persons were killed in Russian attacks in southern Ukraine on Friday, including two who died after a trolleybus company came under fire in the city of Kherson, regional officials said.
Read moreBritish MPs have voted overwhelmingly to approve a damning House of Commons committee report that found former Prime Minister Boris Johnson deliberately misled Parliament about Covid lockdown law-breaching parties at Downing Street.
Read more