ਦਿਲ ਨੂੰ ਛੂਹ ਲੈਣ ਵਾਲਾ ਇਹ ਗੀਤ ਵਿਆਹ ਤੋਂ ਬਾਅਦ ਪੈਦਾ ਹੋਣ ਵਾਲੇ ਮਤਭੇਦਾਂ ਨੂੰ ਦਰਸਾਉਂਦਾ ਹੈ।
Read moreਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ..
Read moreਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖ਼ਾਨ ਦੀ ਫਿਲਮ 'ਜਵਾਨ' ਰਿਲੀਜ਼ ਹੋਣ ਤੋਂ ਬਾਅਦ ਬਾਕਸ ਆਫਿਸ 'ਤੇ ਧਮਾਲ ਮਚਾ ਰਹੀ ਹੈ। ਏਟਲੀ ਦੁਆਰਾ ਨਿਰਦੇਸ਼ਤ ਇਸ ਐਕਸ਼ਨ ਡਰਾਮਾ ਫਿਲਮ ਵਿਚ ਕਿੰਗ ਖ਼ਾਨ ਦੇ ਡਾਇਲਾਗਾਂ ਦੀ ਕਾਫ਼ੀ ਚਰਚਾ ਹੋ ਰਹੀ ਹੈ। ਹੁਣ ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਇਸ ਫਿਲਮ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ ਕਿ ਫਿਲਮ ਵਿਚ ਕਿੰਗ ਖ਼ਾਨ ਵੱਲੋਂ ਬੋਲੇ ਗਏ ਡਾਇਲਾਗ ਸੀਐੱਮ ਕੇਜਰੀਵਾਲ ਕਈ ਸਾਲਾਂ ਤੋਂ ਬੋਲ ਰਹੇ ਹਨ।
Read moreਅਦਾਕਾਰ ਸ਼ਾਹਰੁਖ ਖਾਨ (58) ਨੇ ਆਪਣੀ ਬਹੁ-ਉਡੀਕ ਫ਼ਿਲਮ ‘ਜਵਾਨ’ ਦੀ ਰਿਲੀਜ਼ ਤੋਂ ਕੁਝ ਦਿਨ ਪਹਿਲਾਂ ਮੰਗਲਵਾਰ ਨੂੰ ਆਂਧਰਾ ਪ੍ਰਦੇਸ਼ ਦੇ ਤਿਰੁਪਤੀ ਜ਼ਿਲ੍ਹੇ ਦੇ ਪਹਾੜੀ ਸ਼ਹਿਰ ਤਿਰੁਮਾਲਾ ਵਿਚ ਸ੍ਰੀ ਵੈਂਕਟੇਸ਼ਵਰ ਸਵਾਮੀ ਮੰਦਰ ਵਿਚ ਪੂਜਾ ਕੀਤੀ। ਸ਼ਾਹਰੁਖ ਦੇ ਨਾਲ ਉਨ੍ਹਾਂ ਦੀ ਧੀ ਸੁਹਾਨਾ ਖ਼ਾਨ, ਫ਼ਿਲਮ 'ਚ ਉਨ੍ਹਾਂ ਦੀ ਸਹਿ-ਕਲਾਕਾਰ ਨਯਨਤਾਰਾ ਅਤੇ ਅਦਾਕਾਰਾ ਦੇ ਪਤੀ ਅਤੇ ਫਿਲਮਕਾਰ ਵਿਗਨੇਸ਼ ਸ਼ਿਵਨ ਅਤੇ ਉਨ੍ਹਾਂ ਦੀ ਟੀਮ ਦੇ ਹੋਰ ਮੈਂਬਰ ਵੀ ਮੰਦਰ ਪਹੁੰਚੇ। ਸ਼ਾਹਰੁਖ ਖ਼ਾਨ ਮੰਦਰ ’ਚ ਚਿੱਟੇ ਕੁੜਤੇ-ਪਜਾਮੇ ਵਿਚ ਨਜ਼ਰ ਆਏ।
Read moreਯਸ਼ਰਾਜ ਬੈਨਰ ਦੀ ਸਪਾਈ ਥ੍ਰਿਲਰ 'ਟਾਈਗਰ' ਫ੍ਰੈਂਚਾਇਜ਼ੀ ਦੀ ਤੀਜੀ ਕਿਸ਼ਤ ਯਾਨੀ 'ਟਾਈਗਰ 3' ਦਾ ਹਰ ਕੋਈ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ। ਸਲਮਾਨ ਖਾਨ ਤੇ ਕੈਟਰੀਨਾ ਕੈਫ ਦੀ ਆਉਣ ਵਾਲੀ 'ਟਾਈਗਰ 3' ਨੂੰ ਲੈ ਕੇ ਫੈਨਜ਼ ਕਾਫੀ ਉਤਸ਼ਾਹਿਤ ਹਨ।
Read moreਅੱਲੂ ਅਰਜੁਨ ਦੀ ‘ਪੁਸ਼ਪਾ : ਦਿ ਰਾਈਜ਼’ 2021 ਦੀ ਬਲਾਕਬਸਟਰ ਫ਼ਿਲਮ ਸੀ। ਇਸ ਨੇ ਪੂਰੇ ਬਾਕਸ ਆਫਿਸ ’ਤੇ ਤਹਿਲਕਾ ਮਚਾ ਦਿੱਤਾ ਸੀ। ਹੁਣ ਲੋਕ ਇਸ ਦੇ ਅਗਲੇ ਹਿੱਸੇ ਦੀ ਉਡੀਕ ਕਰ ਰਹੇ ਹਨ। ਇਸ ਦੀ ਕਹਾਣੀ, ਸ਼ੂਟਿੰਗ ਤੇ ਰਿਲੀਜ਼ ਡੇਟ ਬਾਰੇ ਕਈ ਅੰਦਾਜ਼ੇ ਲਗਾਏ ਜਾ ਰਹੇ ਸਨ ਪਰ ਹੁਣ ਇਸ ਫ਼ਿਲਮ ਦੀ ਰਿਲੀਜ਼ ਡੇਟ ਸਾਹਮਣੇ ਆ ਗਈ ਹੈ। ਤੇਲੁਗੂ ਫ਼ਿਲਮ ਇੰਡਸਟਰੀ ਦੀ ਪੈਨ ਇੰਡੀਆ ਫ਼ਿਲਮ ‘ਪੁਸ਼ਪਾ 2 : ਦਿ ਰੂਲ’ ਅਗਲੇ ਸਾਲ 2024 ’ਚ ਰਿਲੀਜ਼ ਹੋਵੇਗੀ। ਹਾਲ ਹੀ ’ਚ ਅੱਲੂ ਅਰਜੁਨ ਨੂੰ ‘ਪੁਸ਼ਪਾ 1’ ਫ਼ਿਲਮ ਲਈ ਸਰਵੋਤਮ ਅਦਾਕਾਰ ਦਾ ਰਾਸ਼ਟਰੀ ਐਵਾਰਡ ਵੀ ਮਿਲਿਆ ਹੈ।
Read moreਅੱਜ ਯਾਨੀ 30 ਅਗਸਤ 2023 ਨੂੰ ਦੇਸ਼ ਭਰ ਵਿੱਚ ਰੱਖੜੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਫਿਲਮੀ ਸਿਤਾਰਿਆਂ ਤੋਂ ਲੈ ਕੇ ਆਮ ਲੋਕ ਸੋਸ਼ਲ ਮੀਡੀਆ 'ਤੇ ਭੈਣਾਂ-ਭਰਾਵਾਂ ਦੀਆਂ ਤਸਵੀਰਾਂ ਸ਼ੇਅਰ ਕਰ ਰਹੇ ਹਨ। ਇਸ ਦੌਰਾਨ ਮਰਹੂਮ ਬਾਲੀਵੁੱਡ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਆਪਣੇ ਭਰਾ ਨੂੰ ਯਾਦ ਕਰਦਿਆਂ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨੂੰ ਦੇਖ ਕੇ ਹਰ ਕਿਸੇ ਦੀਆਂ ਅੱਖਾਂ ਨਮ ਹੋ ਰਹੀਆਂ ਹਨ।
Read moreਇਸ ਸਾਲ ਦੀ ਦੋ ਸਭ ਤੋਂ ਵੱਡੀ ਬਲਾਕਬਸਟਰ ਫ਼ਿਲਮਾਂ ਦੇ ਬਾਰੇ ਗੱਲ ਕੀਤੀ ਜਾਵੇ ਤਾਂ ਉਸ ’ਚ ਪਹਿਲੀ ਸ਼ਾਹਰੁਖ ਖ਼ਾਨ ਦੀ ‘ਪਠਾਨ’ ਤੇ ਦੂਸਰੀ ਸਨੀ ਦਿਓਲ ਦੀ ‘ਗ਼ਦਰ 2’ ਹੈ। ਡਾਇਰੈਕਟਰ ਅਨਿਲ ਸ਼ਰਮਾ ਨੇ ਨਿਰਦੇਸ਼ਕ ’ਚ ਬਣੀ ‘ਗ਼ਦਰ’ ਨੇ ਬਾਕਸ ਆਫ਼ਿਸ ’ਤੇ 400 ਤੋਂ ਜ਼ਿਆਦਾ ਕਰੋੜ ਦਾ ਤੂਫ਼ਾਨੀ ਕੈਲਕਸ਼ਨ ਕਰ ਕੇ ਇਤਿਹਾਸ ਰਚਾ ਦਿੱਤਾ ਹੈ।
Read moreਬਾਲੀਵੁੱਡ ਦੀ ਬਿਹਤਰੀਨ ਅਦਾਕਾਰਾ ਕ੍ਰਿਤੀ ਸੈਨਨ ਇਸ ਸਮੇਂ ਬਹੁਤ ਖੁਸ਼ ਹੈ। ਹਾਲ ਹੀ 'ਚ ਅਦਾਕਾਰਾ ਨੂੰ ਆਪਣੀ ਫਿਲਮ 'ਮਿਮੀ' ਲਈ 69ਵੇਂ ਨੈਸ਼ਨਲ ਫਿਲਮ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਉਥੇ ਹੀ ਆਲੀਆ ਨੂੰ ਸੰਜੇ ਲੀਲਾ ਭੰਸਾਲੀ ਦੀ ਫਿਲਮ ਗੰਗੂਬਾਈ ਲਈ ਸਰਵੋਤਮ ਅਭਿਨੇਤਰੀ ਦਾ ਐਵਾਰਡ ਮਿਲਿਆ ਹੈ। ਕ੍ਰਿਤੀ ਨੂੰ ਉਸ ਦੀ ਸੁਪਰਹਿੱਟ ਫਿਲਮ 'ਮਿਮੀ' 'ਚ ਸ਼ਾਨਦਾਰ ਅਦਾਕਾਰੀ ਲਈ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।ਇਹ ਸਨਮਾਨ ਹਾਸਲ ਕਰਨ ਤੋਂ ਬਾਅਦ ਕ੍ਰਿਤੀ ਨੇ ਸਭ ਤੋਂ ਪਹਿਲਾਂ ਗਣਪਤੀ ਬੱਪਾ ਦੇ ਦਰਸ਼ਨ ਕੀਤੇ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਤੇ ਪ੍ਰਸ਼ੰਸਕ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।
Read moreਸ਼ਾਹਰੁਖ ਖਾਨ ਜਲਦ ਹੀ ਜਵਾਨ ਨਾਲ ਇੱਕ ਵਾਰ ਫਿਰ ਸਿਨੇਮਾਘਰਾਂ ਵਿੱਚ ਦਸਤਕ ਦੇਣ ਜਾ ਰਹੇ ਹਨ। ਪ੍ਰੀਵਿਊ ਰਿਲੀਜ਼ ਹੋਣ ਤੋਂ ਬਾਅਦ ਤੋਂ ਹੀ ਦਰਸ਼ਕ ਫਿਲਮ ਦੇਖਣ ਲਈ ਬੇਤਾਬ ਹਨ। ਇਸ ਦੌਰਾਨ 'ਜਵਾਨ' ਦੀ ਰਿਲੀਜ਼ ਤੋਂ ਇਕ ਮਹੀਨਾ ਪਹਿਲਾਂ ਅਮਰੀਕਾ 'ਚ ਐਡਵਾਂਸ ਬੁਕਿੰਗ ਲਈ ਟਿਕਟ ਕਾਊਂਟਰ ਖੋਲ੍ਹੇ ਗਏ ਸਨ, ਜਿੱਥੇ ਫਿਲਮ ਨੇ ਕਰੋੜਾਂ ਦੀ ਕਮਾਈ ਕੀਤੀ ਹੈ।
Read more