ਅੱਖਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਹੀ ਖੁਰਾਕ ਬਹੁਤ ਜ਼ਰੂਰੀ ਹੈ ਪਰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਅਜਿਹੀਆਂ ਹਨ ਜੋ ਜ਼ਿਆਦਾ ਖਾਣ ਨਾਲ ਅੱਖਾਂ ਦੀ ਰੌਸ਼ਨੀ ਘਟਾ ਸਕਦੀਆਂ ਹਨ ਅਤੇ ਵੱਖ-ਵੱਖ ਰੋਗਾਂ ਦਾ ਕਾਰਣ ਬਣ ਸਕਦੀਆਂ ਹਨ। ਆਓ ਜਾਣਦੇ ਹਾਂ ਕਿਹੜੇ ਫੂਡਸ ਅੱਖਾਂ ਲਈ ਨੁਕਸਾਨਦਾਇਕ ਹਨ ਅਤੇ ਉਨ੍ਹਾਂ ਦੇ ਸਾਈਡ ਇਫੈਕਟ
Read moreA startling new investigation has found that numerous widely used toothpaste brands contain hazardous levels of heavy metals such as lead, arsenic, mercury, and cadmium. According to The Guardian, the study was conducted through third-party laboratory testing initiated by Lead Safe Mama, a consumer safety advocacy group.
Read moreਕੋਰੋਨਾ ਕਾਲ ਤੋਂ ਬਾਅਦ ਹਰ ਕੋਈ ਵਿਅਕਤੀ ਆਪਣੀ ਸਿਹਤ ਅਤੇ ਇਲਾਜ ਨੂੰ ਲੈ ਕੇ ਸਜਗ ਹੋ ਗਿਆ ਹੈ। ਕਿਸੇ ਵਿਅਕਤੀ ਨੂੰ ਕਿਸੇ ਵੀ ਸਮੇਂ ਅਚਾਨਕ ਕੋਈ ਬਿਮਾਰੀ ਪਰੇਸ਼ਾਨ ਕਰ ਸਕਦੀ ਹੈ। ਇਸ ਦੇ ਨਾਲ ਹੀ ਬਿਮਾਰੀਆਂ ਦੇ ਇਲਾਜ ਵਿੱਚ ਬਹੁਤ ਸਾਰਾ ਪੈਸਾ ਖਰਚ ਹੋ ਜਾਂਦਾ ਹੈ। ਇਸ ਲਈ, ਲੋਕ ਪਹਿਲਾਂ ਤੋਂ ਹੀ ਇਸ ਦਾ ਪ੍ਰਬੰਧ ਕਰ ਲੈਂਦੇ ਹਨ। ਹੁਣ ਲੋਕ ਸਿਹਤ ਬੀਮਾ ਪਾਲਿਸੀ ਲੈ ਰਹੇ ਹਨ। ਦੂਜੇ ਪਾਸੇ ਦੇਸ਼ ਦਾ ਹਰ ਵਿਅਕਤੀ ਬੀਮਾ ਪਾਲਸੀ ਖ਼ਰੀਦਣ ਦੇ ਸਮਰੱਥ ਨਹੀਂ ਹੁੰਦਾ।
Read moreWith more than half of May already behind us, temperatures continue to rise steadily across several regions. As the heat intensifies, cases of dehydration, diarrhea, vomiting, and fever are rapidly increasing among young children.
Read moreਪਨੀਰ ’ਚ ਪਾਏ ਜਾਣ ਵਾਲੇ ਪੌਸ਼ਟਿਕ ਤੱਤ ਤੁਹਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੋ ਸਕਦੇ ਹਨ। ਇਸ ’ਚ ਪ੍ਰੋਟੀਨ, ਕੈਲਸ਼ੀਅਮ ਅਤੇ ਹੋਰ ਜ਼ਰੂਰੀ ਤੱਤ ਹੁੰਦੇ ਹਨ, ਜੋ ਹੱਡੀਆਂ ਅਤੇ ਸਰੀਰ ਦੀ ਤਾਕਤ ਵਧਾਉਣ ’ਚ ਮਦਦ ਕਰਦੇ ਹਨ ਪਰ, ਕੁਝ ਲੋਕਾਂ ਨੂੰ ਪਨੀਰ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਜੇਕਰ ਤੁਸੀਂ ਪਨੀਰ ਦਾ ਸੇਵਨ ਕਰਦੇ ਹੋ, ਤਾਂ ਤੁਹਾਨੂੰ ਇਸ ਦੇ ਕੁਝ ਮਾੜੇ ਪ੍ਰਭਾਵਾਂ ਬਾਰੇ ਵੀ ਜਾਣਨ ਦੀ ਜ਼ਰੂਰਤ ਹੈ।
Read moreHMPV virus has been present in various regions for years, the current surge in cases in China has drawn international attention. In China, the number of reported adult cases has risen, with experts linking the increased cases to weakened immune systems in elderly populations.
Read moreਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
Read moreਬਰਸਾਤ ਦੇ ਮੌਸਮ ਵਿੱਚ ਅਸਥਮਾ ਹੋਣ ਦਾ ਖਤਰਾ ਜ਼ਿਆਦਾ ਹੁੰਦਾ ਹੈ। ਇਸ ਬਿਮਾਰੀ ਨੂੰ ਬ੍ਰੌਨਕੀਅਲ ਅਸਥਮਾ ਵੀ ਕਿਹਾ ਜਾਂਦਾ ਹੈ। ਇਹ ਆਮ ਤੌਰ 'ਤੇ ਮੌਸਮ ਵਿੱਚ ਨਮੀ, ਧੂੜ, ਵਾਇਰਸ ਜਾਂ ਫੰਗਸ ਕਾਰਨ ਹੁੰਦੀ ਹੈ। ਇਸ ਵਿਚ ਰੋਗੀ ਨੂੰ ਸਾਂਹ ਲੈਣ... ਮਾਨਸੂਨ ਦੇ ਆਉਂਦੇ ਹੀ ਇੱਕ ਨਹੀਂ, ਬਲਕਿ ਕਈ ਬਿਮਾਰੀਆਂ ਅਤੇ ਇੰਫੈਕਸ਼ਨਾਂ ਦਾ ਖਤਰਾ ਵੱਧ ਜਾਂਦਾ ਹੈ। ਇਸ ਮੌਸਮ ਵਿੱਚ ਸਿਰਫ਼ ਡੇਂਗੂ, ਮਲੇਰੀਆ ਜਾਂ ਸਕਿਨ ਇੰਫੈਕਸ਼ਨ ਹੀ ਨਹੀਂ, ਬਲਕਿ ਹੋਰ ਵੀ ਗੰਭੀਰ ਬਿਮਾਰੀਆਂ ਹੋ ਸਕਦੀਆਂ ਹਨ। ਆਓ ਜਾਣੀਏ ਕਿ ਮਾਨਸੂਨ ਵਿੱਚ ਸਭ ਤੋਂ ਵੱਧ ਕਿਹੜੀ ਬਿਮਾਰੀ ਦਾ ਖਤਰਾ ਹੁੰਦਾ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ? ਬਰਸਾਤ ਦੇ ਮੌਸਮ ਵਿੱਚ ਅਸਥਮਾ (asthma) ਹੋਣ ਦਾ ਖਤਰਾ ਜ਼ਿਆਦਾ ਹੁੰਦਾ ਹੈ। ਇਸ ਬਿਮਾਰੀ ਨੂੰ ਬ੍ਰੌਨਕੀਅਲ ਅਸਥਮਾ ਵੀ ਕਿਹਾ ਜਾਂਦਾ ਹੈ। ਇਹ ਆਮ ਤੌਰ 'ਤੇ ਮੌਸਮ ਵਿੱਚ ਨਮੀ, ਧੂੜ, ਵਾਇਰਸ ਜਾਂ ਫੰਗਸ ਕਾਰਨ ਹੁੰਦੀ ਹੈ। ਇਸ ਵਿਚ ਰੋਗੀ ਨੂੰ ਸਾਂਹ ਲੈਣ ਵਿੱਚ ਦਿੱਕਤ, ਸੀਨੇ ਵਿੱਚ ਦਰਦ, ਥਕਾਵਟ ਅਤੇ ਸਾਂਹ ਚੜ੍ਹਣੀ ਵਰਗੀਆਂ ਸਮੱਸਿਆਵਾਂ ਹੁੰਦੀਆਂ ਹਨ। ਇਹ ਇੱਕ ਤਰ੍ਹਾਂ ਦੀ ਐਲਰਜੀ ਹੁੰਦੀ ਹੈ। ਜਿਨ੍ਹਾਂ ਲੋਕਾਂ ਨੂੰ ਫੁੱਲਾਂ ਜਾਂ ਪੱਤਿਆਂ ਵਿੱਚ ਪਾਈ ਜਾਂਦੀ ਪੋਲਨ ਤੋਂ ਐਲਰਜੀ ਹੁੰਦੀ ਹੈ, ਉਨ੍ਹਾਂ ਨੂੰ ਇਸ ਮੌਸਮ ਵਿੱਚ ਵੱਧ ਸਾਵਧਾਨ ਰਹਿਣ ਦੀ ਲੋੜ ਹੁੰਦੀ ਹੈ।
Read moreਅੱਜ-ਕੱਲ੍ਹ ਦੀ ਜੀਵਨ ਸ਼ੈਲੀ ਅਤੇ ਖਾਣ-ਪੀਣ ਦੀਆਂ ਬਦਲਦੀਆਂ ਆਦਤਾਂ ਕਰਕੇ ਮਾਈਗਰੇਨ ਦੀ ਸਮੱਸਿਆ ਹਰ ਉਮਰ ਦੇ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ। ਡਾਕਟਰਾਂ ਦੇ ਅਨੁਸਾਰ, ਜੇਕਰ ਕੋਈ ਵਿਅਕਤੀ ਆਪਣੀ ਰੋਜ਼ਾਨਾ ਦੀਆਂ ਕੁਝ ਆਦਤਾਂ 'ਚ ਬਦਲਾਅ ਕਰੇ, ਅੱਜਕੱਲ ਦੀ ਜੀਵਨਸ਼ੈਲੀ ਅਤੇ ਖਾਣ-ਪੀਣ ਦੀਆਂ ਬਦਲਦੀਆਂ ਆਦਤਾਂ ਕਾਰਨ ਲੋਕਾਂ ਵਿੱਚ ਮਾਈਗਰੇਨ ਦੀ ਸਮੱਸਿਆ ਆਮ ਹੋ ਗਈ ਹੈ। ਚਿੰਤਾ ਵਾਲੀ ਗੱਲ ਇਹ ਹੈ ਕਿ ਇਹ ਸਮੱਸਿਆ ਹਰ ਉਮਰ ਦੇ ਵਿਅਕਤੀਆਂ ਨੂੰ ਪਰੇਸ਼ਾਨ ਕਰ ਰਹੀ ਹੈ। ਜਿਸ ਕਾਰਨ ਪੀੜਤ ਵਿਅਕਤੀ ਨੂੰ ਸਿਰ ਦੇ ਇਕ ਪਾਸੇ ਤੇਜ਼ ਦਰਦ ਦੇ ਨਾਲ ਨਾਲ ਮਤਲੀ, ਉਲਟੀ, ਰੋਸ਼ਨੀ ਜਾਂ ਆਵਾਜ਼ ਤੋਂ ਵਧੇਰੇ ਤਕਲੀਫ ਹੋਣ ਲੱਗਦੀ ਹੈ। ਹਾਲਾਂਕਿ ਡਾਕਟਰਾਂ ਦੇ ਅਨੁਸਾਰ, ਜੇਕਰ ਵਿਅਕਤੀ ਆਪਣੀ ਰੋਜ਼ਾਨਾ ਦੀਆਂ ਕੁਝ ਆਦਤਾਂ 'ਚ ਬਦਲਾਅ ਕਰੇ, ਤਾਂ ਮਾਈਗਰੇਨ ਦੇ ਦਰਦ ਤੋਂ ਕਾਫ਼ੀ ਹੱਦ ਤੱਕ ਛੁਟਕਾਰਾ ਮਿਲ ਸਕਦਾ ਹੈ।
Read moreਜੀਵਨ ਸ਼ੈਲੀ ਤੇ ਪੌਸਟਿਕ ਭੋਜਨ ਦੀ ਘਾਟ ਕਾਰਨ ਕਮਜ਼ੋਰ ਹੱਡੀਆਂ ਦੀ ਸਮੱਸਿਆ ਤੇਜ਼ੀ ਨਾਲ ਵੱਧ ਰਹੀ ਹੈ। ਇਹ ਚੁਣੌਤੀ ਹੁਣ ਸਿਰਫ਼ ਬਜ਼ੁਰਗਾਂ ਤੱਕ ਸੀਮਤ ਹੀ ਨਹੀਂ, ਸਗੋਂ ਨੌਜਵਾਨ ਵੀ ਇਸ... ਜ ਦੀ ਜੀਵਨ ਸ਼ੈਲੀ ਤੇ ਪੌਸਟਿਕ ਭੋਜਨ ਦੀ ਘਾਟ ਕਾਰਨ ਕਮਜ਼ੋਰ ਹੱਡੀਆਂ ਦੀ ਸਮੱਸਿਆ ਤੇਜ਼ੀ ਨਾਲ ਵੱਧ ਰਹੀ ਹੈ। ਇਹ ਚੁਣੌਤੀ ਹੁਣ ਸਿਰਫ਼ ਬਜ਼ੁਰਗਾਂ ਤੱਕ ਸੀਮਤ ਹੀ ਨਹੀਂ, ਸਗੋਂ ਨੌਜਵਾਨ ਵੀ ਇਸ ਦਾ ਸ਼ਿਕਾਰ ਹੋ ਰਹੇ ਹਨ। ਸਾਡੀਆਂ ਹੱਡੀਆਂ, ਜੋ ਸਾਡੇ ਸਰੀਰ ਦੇ ਥੰਮ੍ਹ ਹਨ, ਅਕਸਰ ਸਹੀ ਪੋਸ਼ਣ ਦੀ ਘਾਟ ਕਾਰਨ ਕਮਜ਼ੋਰ ਹੋਣ ਲੱਗਦੀਆਂ ਹਨ, ਜਿਸ ਨਾਲ ਭਵਿੱਖ ਵਿੱਚ ਓਸਟੀਓਪੋਰੋਸਿਸ ਵਰਗੀਆਂ ਗੰਭੀਰ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ। ਦੁੱਧ ਤੇ ਦਹੀਂ ਦੁੱਧ ਤੇ ਦਹੀਂ ਵਰਗੇ ਡੇਅਰੀ ਉਤਪਾਦ ਕੈਲਸ਼ੀਅਮ ਦੇ ਸਭ ਤੋਂ ਵਧੀਆ ਸਰੋਤ ਹਨ। ਇੱਕ ਗਲਾਸ ਦੁੱਧ ਵਿੱਚ ਲਗਪਗ 300 ਮਿਲੀਗ੍ਰਾਮ ਕੈਲਸ਼ੀਅਮ ਹੁੰਦਾ ਹੈ, ਜੋ ਰੋਜ਼ਾਨਾ ਲੋੜ ਦਾ ਇੱਕ ਵੱਡਾ ਹਿੱਸਾ ਪੂਰਾ ਕਰਦਾ ਹੈ। ਦਹੀਂ ਵਿੱਚ ਪ੍ਰੋਬਾਇਓਟਿਕਸ ਦੇ ਨਾਲ ਕੈਲਸ਼ੀਅਮ ਤੇ ਵਿਟਾਮਿਨ ਡੀ ਵੀ ਪਾਇਆ ਜਾਂਦਾ ਹੈ, 2. ਹਰੀਆਂ ਪੱਤੇਦਾਰ ਸਬਜ਼ੀਆਂ ਪਾਲਕ, ਮੇਥੀ ਤੇ ਸਰ੍ਹੋਂ ਦੇ ਸਾਗ ਵਰਗੀਆਂ ਹਰੀਆਂ ਪੱਤੇਦਾਰ ਸਬਜ਼ੀਆਂ ਕੈਲਸ਼ੀਅਮ ਦਾ ਇੱਕ ਚੰਗਾ ਸਰੋਤ ਹਨ। ਉਦਾਹਰਣ ਵਜੋਂ 100 ਗ੍ਰਾਮ ਪੱਕੀ ਹੋਈ ਪਾਲਕ ਵਿੱਚ ਲਗਪਗ 99 ਮਿਲੀਗ੍ਰਾਮ ਕੈਲਸ਼ੀਅਮ ਹੁੰਦਾ ਹੈ। ਇਨ੍ਹਾਂ ਵਿੱਚ ਵਿਟਾਮਿਨ ਕੇ ਤੇ ਮੈਗਨੀਸ਼ੀਅਮ ਵੀ ਹੁੰਦਾ ਹੈ,
Read more