ਹਮੇਸ਼ਾ ਸੁਰਖੀਆਂ ’ਚ ਰਹਿਣ ਵਾਲਾ ਸਿਹਤ ਵਿਭਾਗ ਇਸ ਵਾਰ ਫਿਰ ਕੁੰਭਕਰਨੀ ਨੀਂਦ ਸੁੱਤਾ ਹੈ। ਡੇਂਗੂ ਦੇ ਕਹਿਰ ਨੇ ਸ਼ਹਿਰ ਅੰਦਰ ਤਰਥੱਲੀ ਮਚਾਈ ਹੋਈ ਹੈ। ਲੰਘੇ ਕੱਲ ਅਤੇ ਅੱਜ ਵੀ ਇਕ ਦਰਜਨ ਤੋਂ ਵੱਧ ਡੇਂਗੂ ਦੇ ਕੇਸ ਸਾਹਮਣੇ ਆਏ ਹਨ। ਹੁਣ ਤੱਕ 290 ਕੇਸ ਡੇਂਗੂ ਦੇ ਸਾਹਮਣੇ ਆ ਚੁੱਕੇ ਹਨ। ਇਹ ਸਰਕਾਰੀ ਅੰਕੜੇ ਹਨ, ਜਦੋਂ ਕਿ ਪ੍ਰਾਈਵੇਟ ਅੰਕੜੇ ਇਸ ਤੋਂ ਕਿਤੇ ਵਧ ਹਨ।
Read moreਨਾਭਾ ਦੇ ਕਾਲਜ ਗਰਾਊਂਡ ਸੜਕ 'ਤੇ ਉਦੋਂ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਆਟੋ ਚਾਲਕ ਵੱਲੋਂ ਇਕਦਮ ਯੂ-ਟਰਨ ਲੈ ਲਿਆ ਅਤੇ ਪਿੱਛੋਂ ਆ ਰਹੀ ਪੀ. ਆਰ. ਟੀ. ਸੀ. ਦੀ ਬੱਸ ਸਵਾਰੀਆਂ ਨੂੰ ਬਚਾਉਂਦੇ ਬਚਾਉਂਦੇ ਬੱਸ ਖੜੀ ਕਾਰ ਵਿਚ ਜਾ ਵੱਜੀ। ਬੱਸ ਜਦੋਂ ਕਾਰ ਵਿਚ ਵੱਜੀ ਤਾਂ ਮੌਕੇ 'ਤੇ ਕਾਰ ਨਾਲ ਖੜੀਆਂ ਰੇਹੜੀਆਂ ਵੀ ਨੁਕਸਾਨੀਆਂ ਗਈਆਂ।
Read moreਸਮਾਣਾ-ਪਾਤੜਾਂ ਸੜਕ ’ਤੇ ਪਿੰਡ ਸ਼ਾਹਪੁਰ ਨਜ਼ਦੀਕ ਇਕ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਦਕਿ ਚਾਲਕ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ।
Read moreਜਲੰਧਰ- 69ਵੀਆਂ ਸਕੂਲ ਸਟੇਟ ਖੇਡਾਂ 2025-2026 (ਮੁੱਕੇਬਾਜ਼ੀ) ਬੀਤੇ ਦਿਨ ਪਟਿਆਲਾ ਦੇ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਹੋਈਆਂ ਸੰਪੰਨ ਹੋਈਆਂ। ਇਨ੍ਹਾਂ ਖੇਡਾਂ ਵਿਚ ਅੰਡਰ-17 ਮੁੰਡੇ ਅਤੇ ਕੁੜੀਆਂ ਮਿਤੀ 3 ਅਕਤੂਬਰ ਤੋਂ ਲੈ ਕੇ 6 ਅਕਤੂਬਰ ਤੱਕ ਸਥਾਨ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਪੰਜਾਬ ਭਰ ਤੋਂ ਆਏ ਮੁੱਕੇਬਾਜ਼ਾਂ ਨੇ ਹਿੱਸਾ ਲਿਆ।
Read moreਪੰਜਾਬ ਦੇ ਪਟਿਆਲਾ ਵਿੱਚ ਰਾਜਪੁਰਾ-ਸਰਹਿੰਦ ਬਾਈਪਾਸ ਰੋਡ 'ਤੇ ਕਾਰ ਵਿੱਚ ਜਾ ਰਹੇ 19 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਰਨ ਵਾਲਾ ਯਸ਼ਪ੍ਰੀਤ , ਜੋ ਕਿ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
Read moreਇਸ ਮੌਕੇ ਵੇਰਕਾ ਮਿਲਕਫੈਡ ਦੇ ਚੇਅਰਮੈਨ ਹਰਭਜਨ ਸਿੰਘ, ਅਮਨਦੀਪ ਰਹਿਲ, ਮਿਲਕਫੈਡ ਡਾਇਰੈਕਟਰਜ਼ ਬੋਰਡ ਆਫ ਡਾਇਰੈਕਟਰਜ ਅਤੇ ਪਲਾਂਟ ਦੇ ਜਨਰਲ ਮੈਨੇਜਰ ਸ਼੍ਰੀ ਅਨਿਮੇਸ਼ ਪ੍ਰਮਾਣਿਕ ਸਮੇਤ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੌਜੂਦਗੀ ਰਹੀ ।
Read moreਪਟਿਆਲਾ ਡਵੀਜ਼ਨਲ ਦੇ ਕਮਿਸ਼ਨਰ ਵਿਨੈ ਬੁਬਲਾਨੀ ਨੇ ਅੱਜ ਰਾਜਪੁਰਾ ਦੇ ਐਸਡੀਐਮ ਅਤੇ ਤਹਿਸੀਲਦਾਰ ਦਫ਼ਤਰਾਂ ਦਾ ਅਚਨਚੇਤ ਨਿਰੀਖਣ ਕੀਤਾ।
Read moreਸਾਬਕਾ ਮੰਤਰੀ ਸਵਰਗੀ ਸ. ਹਰਮੇਲ ਸਿੰਘ ਟੌਹੜਾ (77), ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ, ਨਮਿੱਤ ਅੱਜ ਅੰਤਿਮ ਅਰਦਾਸ ਮੌਕੇ ਅੱਜ ਪਿੰਡ ਟੌਹੜਾ ਵਿਖੇ ਸ਼ਰਧਾਂਜਲੀ ਸਮਾਰੋਹ ਮੌਕੇ ਨਿੱਘੀ ਸ਼ਰਧਾਂਜਲੀ ਅਰਪਿਤ ਕੀਤੀ ਗਈ। ਸਮਾਰੋਹ ਦੌਰਾਨ ਪੰਜਾਬ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਅਜੀਤਪਾਲ ਸਿੰਘ ਕੋਹਲੀ ਤੇ ਜਸਵੰਤ ਸਿੰਘ ਗੱਜਣਮਾਜਰਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਵਿਧਾਇਕ ਦੇਵ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਤਰਫ਼ੋਂ ਭੇਜਿਆ ਗਿਆ ਸ਼ੋਕ ਸੰਦੇਸ਼ ਟੌਹੜਾ ਪਰਿਵਾਰ ਨੂੰ ਸੌਂਪਿਆ।
Read moreਰਾਜਪੁਰਾ ਦੀ ਸਪੈਸ਼ਲ ਪੁਲਿਸ ਸੈਲ ਦੇ ਇੰਚਾਰਜ ਸਬ ਇੰਸਪੈਕਟਰ ਮਨਪ੍ਰੀਤ ਸਿੰਘ ਅਤੇ ਕਾਊਂਟਰ ਇੰਟੈਲੀਜੈਂਸ ਪਟਿਆਲਾ ਦੀਆਂ ਸਾਂਝੀਆਂ ਟੀਮਾਂ ਵੱਲੋਂ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਗੈਰ ਕਾਨੂੰਨੀ ਹਥਿਆਰ ਦੀ ਸਪਲਾਈ ਰੋਕਣ ਦੇ ਹੋਏ ਇੱਕ ਵੱਡਾ ਝਟਕਾ ਦਿੰਦੇ ਹੋਏ ਸੰਗਠਿਤ ਹਥਿਆਰਾਂ ਦੇ ਨੈਟਵਰਕ ਨੂੰ ਤਬਾਹ ਕਰ ਦਿੱਤਾ ਹੈ।
Read moreਸੁਖਬੀਰ ਨੇ ਕਿਹਾ ਕਿ 2027 ਤੋਂ ਬਾਅਦ, ਆਮ ਆਦਮੀ ਪਾਰਟੀ ਦਾ ਕੋਈ ਨਹੀਂ ਮਿਲੇਗਾ ਪਰ ਅਸੀਂ ਉਨ੍ਹਾਂ ਨੂੰ ਬਾਹਰੋਂ ਲਿਆਵਾਂਗੇ। ਵਰੁਣ ਸ਼ਰਮਾ ਤੈਨੂੰ ਵੀ ਪਾਸਪੋਰਟ ਬਣਾ ਲੈਣਾ ਚਾਹੀਦਾ ਹੈ। ਸਮਾਂ ਬਦਲਦੇ ਦੇਰ ਨਹੀਂ ਲਗਦੀ
Read more