ਪਟਿਆਲਾ, 10 ਮਾਰਚ ‘ਦੂਰ-ਦੁਰਾਡੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਿਹਤ ਸੇਵਾਵਾਂ ਉਪਲੱਬਧ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ।
Read moreਲੋਕ ਸਭਾ ਹਲਕਾ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਢਾਬੀ ਗੁਜਰਾਂ ਬਾਰਡਰ ਉੱਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪਿੰਡਾਂ ਦਾ ਦੌਰਾ ਕੀਤਾ।
Read moreਪਟਿਆਲਾ, 7 ਮਾਰਚ ਇੱਥੋਂ ਦੀ ਸੰਜੈ ਕਲੋਨੀ ਵਿੱਚ ਲੰਘੀ ਦੇਰ ਸ਼ਾਮ ਇੱਕ ਨੌਜਵਾਨ ਨੇ 16 ਸਾਲਾਂ ਦੀ ਇੱਕ ਲੜਕੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਉਧਰ ਇਸ ਮੌਤ ਤੋਂ ਸਦਮੇ ਵਿੱਚ ਆਈ ਲੜਕੀ ਦੀ ਛੇ ਸਾਲਾ ਭੈਣ ਵੀ ਦਮ ਤੋੜ ਗਈ।
Read moreਪਟਿਆਲਾ, 6 ਮਾਰਚ ਬਿਜਲੀ ਕਾਮਿਆਂ ਦੀਆਂ ਮੰਗਾਂ ਸਬੰਧੀ ਪਾਵਰਕੌਮ ਮੈਨੇਜਮੈਂਟ ਦੇ ਅਧਿਕਾਰੀਆਂ ਨਾਲ ਮੀਟਿੰਗ ਬੇਸਿੱਟਾ ਰਹਿਣ ਉਪਰੰਤ ‘ਪੀਐਸਈਬੀ ਐਂਪਲਾਈਜ਼ ਜੁਆਇੰਟ ਫੋਰਮ’ ਅਤੇ ‘ਬਿਜਲੀ ਮੁਲਾਜ਼ਮ ਏਕਤਾ ਮੰਚ’ ਦੇ ਸਾਂਝੇ ਸੱਦੇ ’ਤੇ ਬਿਜਲੀ ਕਾਮਿਆਂ ਨੇ ਪਾਵਰਕੌਮ ਦੇ ਪਟਿਆਲਾ ਸਥਿਤ ਮੁੱਖ ਦਫਤਰ ਵਿੱਚ ਰੋਸ ਪ੍ਰ੍ਰਦਰਸ਼ਨ ਕੀਤਾ।
Read moreਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਇੱਥੇ ਕੀਤੀ ਇਕ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ’ਤੇ ਕੇਂਦਰ ਸਰਕਾਰ ਦੀ ਕਠਪੁਤਲੀ ਬਣਨ ਦੇ ਦੋਸ਼ ਲਗਾਏ ਹਨ।
Read moreਪਟਿਆਲਾ, 3 ਮਾਰਚ ਸਰਕਾਰੀ ਰਾਜਿੰਦਰਾ ਹਸਪਤਾਲ ਵਿਚਲੀ ਐਮਰਜੈਂਸੀ ਵਾਰਡ ’ਚ ਪਿਛਲੇ ਦਿਨੀਂ ਜ਼ੇਰੇ ਇਲਾਜ ਨੌਜਵਾਨ ਦੀ ਕੁਝ ਹੋਰ ਨੌਜਵਾਨਾ ਵੱਲੋਂ ਇਲਾਜ ਕਰ ਰਹੇ ਡਾਕਟਰਾਂ ਦੀ ਮੌਜੂਦਗੀ ’ਚ ਕੁੱਟਮਾਰ ਦੀ ਵਾਪਰੀ ਘਟਨਾ ਦੀ ਚੁਫੇਰਿਉਂ ਨਿੰਦਾ ਹੋ ਰਹੀ ਹੈ।
Read moreਸੰਗਰੂਰ/ਖਨੌਰੀ, 1 ਮਾਰਚ ਕਿਸਾਨ ਅੱਜ 18ਵੇਂ ਦਿਨ ਵੀ ਸ਼ੰਭੂ ਬਾਰਡਰ ’ਤੇ ਡਟੇ ਰਹੇ। ਇਕ ਪਾਸੇ ਪੰਜਾਬ ਦੇ ਕਿਸਾਨਾਂ ਵੱਲੋਂ ਮੋਰਚਾ ਲਾਇਆ ਹੋਇਆ ਹੈ ਦੂਜੇ ਪਾਸੇ ਹਰਿਆਣਾ ਦੇ ਕਿਸਾਨਾਂ ਦੀ ਸ਼ਮੂਲੀਅਤ ਵੀ ਵਧਣ ਲੱਗ ਪਈ ਹੈ। ਇਸ ਦੇ ਨਾਲ ਹੀ ਖਨੌਰੀ ਤੋਂ ਅਗਰਵਾਲ ਭਾਈਚਾਰੇ ਦੇ ਅੰਕਿਤ ਬਾਂਸਲ ਵੱਲੋਂ ਭਾਈਚਾਰਕ ਸਾਂਝ ਦੀ ਮਿਸਾਲ ਬਣਦਿਆਂ ਆਪਣੇ ਸਾਥੀਆਂ ਸਮੇਤ ਆ ਕੇ ਹਰਿਆਣਾ ਪੁਲੀਸ ਵੱਲੋਂ ਤਬਾਹ ਕੀਤੇ ਗਏ ਕਿਸਾਨਾਂ ਦੇ ਟਰੈਕਟਰ ਅਤੇ ਹੋਰ ਮਸ਼ੀਨਰੀ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ।
Read moreਪਟਿਆਲਾ, 29 ਫਰਵਰੀ ਇੱਕ ਦਿਨ ਪਹਿਲਾਂ ਹੀ ਪੰਜਾਬੀ ਯੂਨੀਵਰਸਿਟੀ ਕਰਮਚਾਰੀ ਸੰਘ ਦੇ ਲਗਾਤਾਰ ਦੂਜੀ ਵਾਰ ਪ੍ਰਧਾਨ ਚੁਣੇ ਗਏ ਰਾਜਿੰਦਰ ਸਿੰਘ ਬਾਗੜੀਆਂ ਅਤੇ ਟੀਮ ਨੇ ਕਰਮਚਾਰੀਆਂ ਦੇ ਰੁਕੇ ਹੋਏ ਕੰਮਾਂ ਨੂੰ ਹੱਲ ਕਰਵਾਉਣ ਲਈ ਵੀ.ਸੀ ਦਫਤਰ ਸਾਹਮਣੇ ਧਰਨਾ ਮਾਰਿਆ।
Read moreਪਟਿਆਲਾ, 29 ਫਰਵਰੀ ਇੱਕ ਦਿਨ ਪਹਿਲਾਂ ਹੀ ਪੰਜਾਬੀ ਯੂਨੀਵਰਸਿਟੀ ਕਰਮਚਾਰੀ ਸੰਘ ਦੇ ਲਗਾਤਾਰ ਦੂਜੀ ਵਾਰ ਪ੍ਰਧਾਨ ਚੁਣੇ ਗਏ ਰਾਜਿੰਦਰ ਸਿੰਘ ਬਾਗੜੀਆਂ ਅਤੇ ਟੀਮ ਨੇ ਕਰਮਚਾਰੀਆਂ ਦੇ ਰੁਕੇ ਹੋਏ ਕੰਮਾਂ ਨੂੰ ਹੱਲ ਕਰਵਾਉਣ ਲਈ ਵੀ.ਸੀ ਦਫਤਰ ਸਾਹਮਣੇ ਧਰਨਾ ਮਾਰਿਆ।
Read moreਪਟਿਆਲਾ, 28 ਫਰਵਰੀ ਖਨੌਰੀ ਬਾਰਡਰ ਉਤੇ ਪਿਛਲੇ ਦਿਨੀਂ ਫੌਤ ਹੋਏ ਕਿਸਾਨ ਸ਼ੁਭਕਰਨ ਸਿੰਘ ਦੇ ਮਾਮਲੇ ਵਿਚ ਜ਼ਿਲ੍ਹਾ ਪਟਿਆਲਾ ਪੁਲੀਸ ਨੇ ਅੱਜ ਦੇਰ ਰਾਤ ਥਾਣਾ ਪਾਤੜਾਂ ਵਿਚ ਧਾਰਾ 302 ਅਤੇ 114 ਤਹਿਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ। ਇਸ ਦੇ ਨਾਲ ਹੀ ਰਾਜਿੰਦਰਾ ਹਸਪਤਾਲ ਵਿਚ ਬੀਤੇ 8 ਦਿਨਾਂ ਤੋਂ ਪਈ ਸ਼ੁਭਕਰਨ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ।
Read more