ਸਾਬਕਾ ਸਿਹਤ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਵਿਜੇ ਸਿੰਗਲਾ ਦੇ ਭ੍ਰਿਸ਼ਟਾਚਾਰ ਕੇਸ ਦੀਆਂ ਪਰਤਾਂ ਮੁੜ ਖੁੱਲ੍ਹਣਗੀਆਂ ਕਿਉਂਕਿ ਮੋਹਾਲੀ 'ਚ ਦਰਜ ਇੱਕ ਹੋਰ ਪਰਚੇ 'ਚ ਵਿਜੇ ਸਿੰਗਲਾ ਕੇਸ ਦਾ ਜ਼ਿਕਰ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਜੇ ਸਿੰਗਲਾ ਦੀ ਕਥਿਤ ਆਡੀਓ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਸੂਤਰਾਂ ਅਨੁਸਾਰ FSL ਦੇ ਸਾਬਕਾ ਡਾਇਰੈਕਟਰ ਅਸ਼ਵਨੀ ਕਾਲੀਆ ਸਬੂਤਾਂ ਨੂੰ ਮਿਟਾਉਣ ਦੀ ਕੋਸ਼ਿਸ਼ ਕਰ ਰਹੇ ਸਨ।
Read moreਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਨੂੰ ਮਨੀਸ਼ ਸਿਸੋਦੀਆ ਦੇ 2027 ਚੋਣਾਂ ਜਿੱਤਣ ਨੂੰ ਲੈ ਕੇ ਦਿੱਤੇ ਬਿਆਨ 'ਤੇ ਘੇਰਿਆ ਹੈ।
Read moreਕਿਤੇ ਸਿਹਤ ਨਾ ਕਰ ਲਿਓ ਖਰਾਬ, ਜਾਣ ਲਓ ਇਕ ਦਿਨ 'ਚ ਕਿੰਨੇ ਅੰਬ ਖਾਣੇ ਚਾਹੀਦੇ ਹਨ ?
Read moreਵਿੱਤ ਮੰਤਰੀ ਹਰਪਾਲ ਚੀਮਾ ਅੱਜ ਪੇਸ਼ ਕਰਨਗੇ ਪੰਜਾਬ ਦਾ ਨਵਾਂ ਬਜਟ
Read moreਬਾਜਵਾ ਨੇ ਪਟਿਆਲਾ ’ਚ ਕਰਨਲ ਨਾਲ ਕੁੱਟਮਾਰ ਅਤੇ ਕਿਸਾਨਾਂ ਨਾਲ ਕੀਤੀਆਂ ਵਧੀਕੀਆਂ ਦਾ ਮੁੱਦਾ ਚੁੱਕਿਆ
Read moreਰਿਪੋਰਟ ਵਿੱਚ ਹੁਣ ਤੱਕ ਦੀ ਕਾਰਗੁਜ਼ਾਰੀ ਦਾ ਜ਼ਿਕਰ; ਬੀਬੀ ਸਤਵੰਤ ਕੌਰ ਨੇ ਵੇਰਵੇ ਜਨਤਕ ਕਰਨ ਤੋਂ ਕੀਤਾ ਇਨਕਾਰ; ਧਾਮੀ ਤੇ ਬਡੂੰਗਰ ਕਮੇਟੀ ਤੋਂ ਦੇ ਚੁੱਕੇ ਹਨ ਅਸਤੀਫਾ
Read moreਅਮਰੀਕਾ ਤੋਂ ਕੱਢੇ 205 ਭਾਰਤੀ ਅੱਜ ਪਹੁੰਚਣਗੇ ਅੰਮ੍ਰਿਤਸਰ, ਏਅਰਪੋਰਟ 'ਤੇ ਏਜੰਸੀਆਂ ਅਲਰਟ
Read moreਡਾ. ਅੰਬੇਡਕਰ ਦੀ ਮੂਰਤੀ ਤੋੜਨ ਦੇ ਮਾਮਲੇ 'ਚ ਸੁਖਬੀਰ ਬਾਦਲ ਦਾ ਵੱਡਾ ਬਿਆਨ
Read moreਸ਼੍ਰੋਮਣੀ ਕਮੇਟੀ ਦੇ ਵਫਦ ਨੇ ਪਾਕਿਸਤਾਨ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ
Read more