ਪੰਜਾਬ 'ਚ ਮੁਫ਼ਤ ਕਣਕ ਲੈਣ ਵਾਲੇ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ ਹੈ। ਖ਼ੁਰਾਕ ਅਤੇ ਸਪਲਾਈ ਵਿਭਾਗ ਵਲੋਂ ਪ੍ਰਾਪਤ ਜਾਣਕਾਰੀ ਮੁਤਾਬਕ ਇਸ ਵੇਲੇ ਰਾਸ਼ਨ ਡਿਪੂ 'ਤੇ ਲਾਭਪਾਤਰੀ ਪਰਿਵਾਰਾਂ ਨੂੰ ਵੰਡੀ ਜਾ ਰਹੀ ਕਣਕ ਸਿਰਫ ਉਨ੍ਹਾਂ ਲੋਕਾਂ ਨੂੰ ਹੀ ਮਿਲ ਰਹੀ ਹੈ, ਜਿਨ੍ਹਾਂ ਨੇ ਈ-ਕੇ. ਵਾਈ. ਸੀ. ਕਰਵਾਈ ਹੈ
Read moreਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਬੁੱਧਵਾਰ ਨੂੰ ਟਰਾਂਸਪੋਰਟ ਵਿਭਾਗ ਦੇ ਸਕੱਤਰ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ ਅਤੇ ਇਸ ਲਈ ਯੂਨੀਅਨ ਨੇ 14 ਅਗਸਤ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਹੈ। ਜਿਸ ਕਾਰਨ ਸੂਬੇ ਭਰ ਵਿੱਚ ਪਨਬਸ, ਰੋਡਵੇਜ਼ ਅਤੇ ਪੀਆਰਟੀਸੀ ਦੇ ਆਰਜ਼ੀ ਕਰਮਚਾਰੀ ਹੜਤਾਲ 'ਤੇ ਰਹਿਣਗੇ ਅਤੇ ਬੱਸਾਂ ਬੰਦ ਰਹਿਣਗੀਆਂ। ਅਜੇ ਵੀ ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਜਾਰੀ ਹੈ।
Read moreਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਪੰਜਾਬ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ।
Read moreਪੰਜਾਬ ਵਿਚ ਸਰਕਾਰੀ ਬੱਸਾਂ ਵਿਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪਨਬੱਸ/ਪੀ. ਆਰ. ਟੀ. ਸੀ. ਠੇਕਾ ਕਰਮਚਾਰੀ ਯੂਨੀਅਨ ਨਾਲ ਸਬੰਧਤ 7500 ਕਰਮਚਾਰੀਆਂ ਨੇ ਬੁੱਧਵਾਰ ਰਾਤ 12 ਵਜੇ ਤੋਂ ਹੜਤਾਲ ਸ਼ੁਰੂ ਕਰ ਦਿੱਤੀ ਹੈ, ਜਿਸ ਕਾਰਨ 14 ਅਤੇ 15 ਅਗਸਤ ਨੂੰ ਲਗਭਗ 3000 ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਉਥੇ ਹੀ 15 ਅਗਸਤ ਨੂੰ ਯੂਨੀਅਨ ਵੱਲੋਂ ਸੂਬਾ ਪੱਧਰੀ ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਵਿਚ ਨੇਤਾਵਾਂ ਦਾ ਘਿਰਾਓ ਕੀਤਾ ਜਾਵੇਗਾ।
Read moreਜਲੰਧਰ ਨੇ ਐੱਸ. ਬੀ. ਐੱਸ. ਨਗਰ ਪੁਲਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਰਾਜਸਥਾਨ ਦੇ ਟੋਂਕ ਅਤੇ ਜੈਪੁਰ ਜ਼ਿਲ੍ਹਿਆਂ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀ. ਕੇ. ਆਈ.) ਦੇ ਅੱਤਵਾਦੀ ਮਾਡਿਊਲ ਦੇ ਤਿੰਨ ਨਾਬਾਲਗਾਂ ਸਮੇਤ ਪੰਜ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਹੈ।
Read moreਪੌਂਗ ਡੈਮ ਵਿਚ ਪਾਣੀ ਦੀ ਆਮਦ ਵਧਣ ਕਾਰਨ ਪਿਛਲੇ 24 ਘੰਟਿਆਂ ਵਿਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਿਆ ਹੈ।
Read moreਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ 2 ਦਸੰਬਰ 2024 ਦੇ ਉਸ ਹੁਕਮਨਾਮੇ ਦੀ ਉਲੰਘਣਾ ਕੀਤੀ ਹੈ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਧੜੇ ਬਣਾਉਣ ਵਿਰੁੱਧ ਹੁਕਮ ਜਾਰੀ ਕੀਤਾ ਗਿਆ ਸੀ।
Read moreਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦਫ਼ਤਰ ਪਟਿਆਲਾ ਵਿਖੇ ਅੱਜ ਇੱਕ ਵਿਸ਼ੇਸ਼ ਸਮਾਰੋਹ ਦੇ ਆਯੋਜਨ ਦੌਰਾਨ ਨਵ ਨਿਯੁਕਤ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਪੰਜਾਬ ਐਗਰੋ ਫ਼ੂਡ ਗ੍ਰੇਨ ਕਾਰਪੋਰੇਸ਼ਨ ਅਤੇ ਤੇਜਿੰਦਰ ਮਹਿਤਾ ਚੇਅਰਮੈਨ ਜਿਲ੍ਹਾ ਪਲਾਨਿੰਗ ਬੋਰਡ ਦਾ ਚੇਅਰਮੈਨ ਅਤੇ ਸੂਬਾ ਸਕੱਤਰ ਪੰਜਾਬ ਡਾ. ਰਣਜੋਧ ਸਿੰਘ ਹਡਾਣਾ ਵੱਲੋਂ ਸਨਮਾਨ ਕੀਤਾ ਗਿਆ।
Read moreਸਿੱਖ ਫ਼ਾਰ ਜਸਟਿਸ ਵੱਲੋਂ ਕੈਨੇਡਾ ’ਚ ਖ਼ਾਲਿਸਤਾਨ ਦਾ ਫ਼ਰਜ਼ੀ ਦੂਤਾਵਾਸ ਖੋਲ੍ਹਣ ਦਾ ਮਾਮਲਾ। ਪੰਨੂ ਵੱਲੋਂ ਬਚਿਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਤੋਂ ਬਾਅਦ ਬਜ਼ੁਰਗਾਂ ਦੇ ਹੱਕ ’ਤੇ ਡਾਕਾ: ਪ੍ਰੋ. ਸਰਚਾਂਦ ਸਿੰਘ ਖਿਆਲਾ।
Read moreਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।
Read more