ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੋਂ ਨੇੜਲੇ ਪੁਲੀਸ ਟਰੇਨਿੰਗ ਸੈਂਟਰ ਲੱਡਾ ਕੋਠੀ ਵਿੱਚ ਹੁਣ ਤੱਕ ਦੇ ਸਭ ਤੋਂ ਵੱਡੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ 24 ਸੌ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਵੰਡੇ।
Read moreਚੰਡੀਗੜ੍ਹ (ਪਾਲ) : ਐੱਚ. ਆਈ. ਵੀ. ਇੱਕ ਸੰਕਰਮਿਤ ਗਰਭਵਤੀ ਔਰਤ ਤੋਂ ਉਸ ਦੇ ਬੱਚੇ 'ਚ ਪ੍ਰਸਾਰਣ ਨੂੰ ਰੋਕਣਾ ਆਸਾਨ ਨਹੀਂ ਸੀ, ਪਰ ਬਿਹਤਰ ਉੱਨਤ ਇਲਾਜ ਨੇ ਇਸ ਨੂੰ ਬਹੁਤ ਸੌਖਾ ਬਣਾ ਦਿੱਤਾ ਹੈ।
Read moreਚੰਡੀਗੜ੍ਹ, 5 ਮਾਰਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵਿੱਤੀ ਸਾਲ 2024-25 ਲਈ ਸੂਬੇ ਦਾ 2,04,918 ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਬਜਟ ਮੁੱਖ ਤੌਰ ’ਤੇ ਸਿਹਤ ਅਤੇ ਸਿੱਖਿਆ ਖੇਤਰਾਂ ‘ਤੇ ਕੇਂਦਰਿਤ ਹੈ।
Read moreਲੁਧਿਆਣਾ, 3 ਮਾਰਚ ਸੂਬੇ ਦੇ ਹੋਣਹਾਰ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਵੱਲੋਂ ਅੱਜ 13 ਸਕੂਲ ਆਫ ਐਮੀਨੈਂਸ ਸ਼ੁਰੂ ਕੀਤੇ ਗਏ।
Read moreਚੰਡੀਗੜ੍ਹ, 1 ਮਾਰਚ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਅੱਜ ਪਹਿਲੇ ਦਿਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਭਾਸ਼ਣ ਵਿਚ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਪੰਜਾਬ ਦੇ ਵਿਕਾਸ ਲਈ ਸੂਬਾ ਸਰਕਾਰ ਦੇ ਸੰਕਲਪ ਤੋਂ ਜਾਣੂ ਕਰਾਇਆ।
Read moreਫਿਲੌਰ, 28 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲੀਸ ਅਕੈਡਮੀ ਵਿੱਚ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲੀ ਵਾਰ ਥਾਣਾ ਮੁਖੀਆਂ ਨੂੰ ਨਵੇਂ ਵਾਹਨ ਦਿੱਤੇ ਜਾ ਰਹੇ ਹਨ।
Read moreਖਨੌਰੀ ਬਾਰਡਰ ’ਤੇ ਅੱਜ ਪੰਜਾਬ, ਹਰਿਆਣਾ, ਉਤਰ ਪ੍ਰਦੇਸ਼, ਤਾਮਿਲਨਾਡੂ ਆਦਿ ਰਾਜਾਂ ਦੇ ਕਿਸਾਨ ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਪੰਜਾਬ ਤੇ ਹਰਿਆਣਾ ’ਚੋਂ ਉਠੀ ਦੇਸ਼ ਦੇ 100 ਕਰੋੜ ਕਿਸਾਨਾਂ ਦੀ ਆਵਾਜ਼ ਨੂੰ ਖਾਲਿਸਤਾਨੀ ਅਤੇ ਅਤਿਵਾਦੀ ਦੱਸ ਕੇ ਤਾਨਾਸ਼ਾਹੀ ਢੰਗ ਨਾਲ ਦਬਾਉਣ ਦਾ ਯਤਨ ਨਾ ਕੀਤਾ ਜਾਵੇ।
Read more
ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਸ਼ੰਭੂ ਅਤੇ ਖਨੌਰੀ ਵਿਚ ਮੋਰਚੇ ਦਾ ਅੱਜ 12ਵਾਂ ਦਿਨ ਹੈ। ਕੱਲ੍ਹ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਨੇ ਫੈਸਲਾ ਕੀਤਾ ਹੈ ਕਿ ਅੱਜ ਸ਼ਾਮ ਦੋਵੇਂ ਸਰਹੱਦਾਂ ’ਤੇ ਸ਼ਹੀਦ ਕਿਸਾਨਾਂ ਲਈ ਮੋਮਬੱਤੀ ਮਾਰਚ ਕੱਢਿਆ ਜਾਵੇਗਾ।
Read more
ਹਰਿਆਣਾ ਪੁਲੀਸ ਨੇ ਅੱਜ ਕਿਹਾ ਹੈ ਕਿ ਉਹ ਕਿਸਾਨ ਅੰਦੋਲਨ ਦਾ ਹਿੱਸਾ ਰਹੇ ਕੁਝ ਕਿਸਾਨ ਨੇਤਾਵਾਂ ਖ਼ਿਲਾਫ਼ ਕੌਮੀ ਸੁਰੱਖਿਆ ਕਾਨੂੰਨ (ਐੱਨਐੱਸਏ) ਲਾਗੂ ਕਰਨ ਦੇ ਆਪਣੇ ਫੈਸਲੇ ਨੂੰ ਵਾਪਸ ਲੈ ਰਹੀ ਹੈ।
Read more
ਜੇਲ੍ਹ ਵਿੱਚ ਬੰਦ ਸੋਸ਼ਲ ਮੀਡੀਆ ਬਲੋਗਰ ਭਾਨਾ ਸਿੱਧੂ ਦੇ ਪਿਤਾ ਬਿੱਕਰ ਸਿੰਘ, ਭਰਾ ਅਮਨਾ ਸਿੰਘ, ਭੈਣਾਂ ਕਿਰਨਪਾਲ ਕੌਰ, ਸੁਖਪਾਲ ਕੌਰ, ਪੰਚ ਰਣਜੀਤ ਸਿੰਘ, ਕੁਲਵਿੰਦਰ ਸਿੰਘ ਖਾਲਿਸਤਾਨੀ, ਲੱਖਾ ਸਿਧਾਣਾ ਸਮਤੇ 18 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
Read more