ਇਸ ਵਿਚਾਲੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਪੰਜਾਬ ਵਾਸੀਆਂ ਅਤੇ ਭਾਰਤ ਵਾਸੀਆਂ ਨੂੰ ਦੀਵਾਲੀ ਦੇ ਖ਼ਾਸ ਮੌਕੇ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
Read more
ਇਸ ਮਿਆਦ ਦੌਰਾਨ ਸ਼ਹਿਰ 'ਚ ਜਿੰਨੇ ਮਰਜ਼ੀ ਪੈਟਰੋਲ ਦੋਪਹੀਆ ਵਾਹਨ ਰਜਿਸਟਰਡ ਕੀਤੇ ਜਾ ਸਕਦੇ ਹਨ, ਉੱਥੇ ਹੀ ਦੀਵਾਲੀ ਮੌਕੇ ਪੈਟਰੋਲ ਦੋਪਹੀਆ ਵਾਹਨ ਖ਼ਰੀਦਣ ਵਾਲਿਆਂ ਨੂੰ ਵੀ ਰਾਹਤ ਮਿਲੀ ਹੈ। ਇਸ ਨਾਲ ਆਟੋਮੋਬਾਇਲ ਡੀਲਰਾਂ ਨੂੰ ਆਪਣੀ ਪੁਰਾਣੀ ਬੁਕਿੰਗ ਕਲੀਅਰ ਕਰਨ ’ਚ ਵੀ ਮਦਦ ਮਿਲੇਗੀ।
Read more
ਇਸ ਮਾਮਲੇ ਵਿਚ ਸਹਿ-ਮੁਲਜ਼ਮ ਆਟੋ ਚਾਲਕ ਨੂੰ ਪੀੜਤਾ ਨੇ ਪਛਾਣਨ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ’ਤੇ ਅਦਾਲਤ ਨੇ ਆਟੋ ਚਾਲਕ ਨੂੰ ਬਰੀ ਕਰ ਦਿੱਤਾ। ਦਾਇਰ ਮਾਮਲਾ 2019 ਦਾ ਹੈ।
Read more
ਇਹ ਪਾਬੰਦੀ ਜ਼ਿਲ੍ਹੇ ਵਿਚ ਸੁਰੱਖਿਆ, ਅਮਨ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਲਗਾਈ ਗਈ ਹੈ।
Read more
ਇਕ ਨਵੰਬਰ ਨੂੰ ਖੁੱਲ੍ਹੀ ਬਹਿਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਡੇ ਪਰਿਵਾਰ ਅਤੇ ਪਾਰਟੀ ਬਾਰੇ ਝੂਠ ਬੋਲੇ ਹਨ। ਉਸ ਸਭ ਲਈ ਜਾਂ ਤਾਂ ਮੁੱਖ ਮੰਤਰੀ 10 ਦਿਨਾਂ ਦੇ ਅੰਦਰ ਜਨਤਕ ਮੁਆਫ਼ੀ ਮੰਗਣ, ਨਹੀਂ ਤਾਂ ਮਾਣਹਾਨੀ ਲਈ ਫ਼ੌਜਦਾਰੀ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।
Read more
ਪ੍ਰਕਾਸ਼ ਗੁਰਪੁਰਬ ਅੱਜ ਯਾਨੀ 30 ਅਕਤੂਬਰ ਨੂੰ ਸੰਸਾਰ ਭਰ 'ਚ ਮਨਾਇਆ ਜਾ ਰਿਹਾ ਹੈ।
Read more
ਲੁਧਿਆਣਾ ਵਿੱਚ ਦੇਰ ਰਾਤ ਖਤਰਨਾਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਨਵੀਂ ਕਾਰ ਨਾਲ ਵਾਪਰਿਆ ਹੈ ਜਿਸ ਵਿੱਚ ਬੈਠੇ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਬਾਕੀ ਜ਼ਖ਼ਮੀ ਹੋ ਗਏ ਹਨ।
Read more
ਅੰਮ੍ਰਿਤਸਰ ਵਿੱਚ ਖੁੱਲ੍ਹੇ ਪੰਜਾਬ ਦੇ ਪਹਿਲੇ ਸਕੂਲ ਆਫ ਐਮੀਨੈਂਸ ’ਤੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹੀ ਉਂਗਲ ਚੁੱਕਣ ਲੱਗੇ ਹਨ। ਅੱਜ ਪੰਜਾਬ ਦੇ ਸਾਬਕਾ ਮੰਤਰੀ ਇੰਦਰਬੀਰ ਸਿੰਘ ਨਿੱਜਰ ਨੇ ਐਮੀਨੈਂਸ ਸਕੂਲ ਸਬੰਧੀ ਟਵੀਟ ਕੀਤਾ। ਇਸ ਦੌਰਾਨ ਸਾਬਕਾ ਆਈਪੀਐੱਸ ਅਧਿਕਾਰੀ ਤੇ ‘ਆਪ’ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਨੇ ਪ੍ਰਤੀਕਿਰਿਆ ਦਿੰਦਿਆਂ ਸ੍ਰੀ ਨਿੱਜਰ ਨੂੰ ਐਮੀਨੈਂਸ ਸਕੂਲ ਖੁੱਲ੍ਹਣ ’ਤੇ ਮੁਬਾਰਕ ਦਿੱਤੀ ਅਤੇ ਆਖਿਆ ਕਿ ਜੇਕਰ ਇਹ ਸਕੂਲ ਨਵਾਂ ਬਣਿਆ ਹੈ ਤਾਂ ਉਨ੍ਹਾਂ ਨੂੰ ਵੀ ਦਿਖਾਇਆ ਜਾਵੇ।
Read moreਖੰਨਾ ਪੁਲਸ ਨੇ ਮੱਧ ਪ੍ਰਦੇਸ਼ 'ਚ ਨਾਜਾਇਜ਼ ਅਸਲਾ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ। ਇੱਥੋਂ ਹਥਿਆਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਨੂੰ ਸਪਲਾਈ ਕੀਤੇ ਜਾਂਦੇ ਸਨ। ਪੁਲਸ ਨੇ ਫੈਕਟਰੀ 'ਚ ਹਥਿਆਰ ਬਣਾਉਣ ਵਾਲੇ ਵਿਅਕਤੀ ਅਤੇ ਸਪਲਾਈ ਕਰਨ ਵਾਲੇ ਇੱਕ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕੀਤਾ। ਦੋਹਾਂ ਕੋਲੋਂ 13 ਹਥਿਆਰ ਬਰਾਮਦ ਕੀਤੇ ਗਏ।
Read more
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਹਰ ਖੇਤ ਨੂੰ ਸਿੰਜਾਈ ਲਈ ਨਹਿਰੀ ਪਾਣੀ ਪੁੱਜਦਾ ਕਰਨ ਦੇ ਨਿਰਦੇਸ਼ਾਂ ਉਤੇ ਜਲ ਸਰੋਤ ਵਿਭਾਗ ਵੱਲੋਂ ਨਹਿਰੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਵੱਧ ਤੋਂ ਵੱਧ ਰਕਬੇ ਨੂੰ ਨਹਿਰੀ ਪਾਣੀ ਪੁੱਜਦਾ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ। ਫਤਿਹਗੜ੍ਹ ਸਾਹਿਬ ਤੇ ਲੁਧਿਆਣਾ ਜ਼ਿਲੇ ਦੇ ਕਿਸਾਨਾਂ ਦੀ ਪੁਰਜ਼ੋਰ ਮੰਗ ਨੂੰ ਪੂਰਾ ਕਰਦਿਆਂ ਖੰਨਾ ਰਜਬਾਹੇ ਨੂੰ 82.65 ਕਰੋੜ ਦੀ ਲਾਗਤ ਨਾਲ ਪੱਕਾ ਕੀਤਾ ਜਾਵੇਗਾ।
Read more