ਭਾਰਤ ਤੋਂ ਹਾਰ ਦੇ ਬਾਅਦ ਪਾਕਿ ਖਿਡਾਰੀ ਦੀਆਂ ਅੱਖਾਂ ਤੋਂ ਨਹੀਂ ਰੁਕੇ ਹੰਝੂ, ਬੁਰੀ ਤਰ੍ਹਾਂ ਟੁੱਟਿਆ ਦਿਲ
Read more
ਦੱਖਣੀ ਅਫਰੀਕੀ ਫੁੱਟਬਾਲਰ ਅਤੇ ਓਲੰਪੀਅਨ ਲੂਕ ਫਲੇਅਰਸ ਦਾ ਕਤਲ
Read more
ਵੇਟਲਿਫਟਰ ਬਿੰਦੀਆਰਾਣੀ ਨੇ ਵਿਸ਼ਵ ਕੱਪ ਵਿੱਚ ਕਾਂਸੇ ਦਾ ਤਗਮਾ ਜਿੱਤਿਆ
Read more
ਹਾਕੀ: ਪੰਜ ਮੈਚਾਂ ਦੀ ਲੜੀ ਲਈ ਭਾਰਤੀ ਪੁਰਸ਼ ਟੀਮ ਆਸਟਰੇਲੀਆ ਰਵਾਨਾ
Read more
ਮੰਜੂ ਰਾਣੀ ਨੇ ਅਫਗਾਨਿਸਤਾਨ ਦੀ ਸਾਦੀਆ ਬ੍ਰੋਮਾਂਦ ਨੂੰ ਫਾਈਨਲ ਵਿਚ 3-0 ਨਾਲ ਹਰਾ ਕੇ ਐਤਵਾਰ ਨੂੰ ਬੋਸਨੀਆ ਤੇ ਹਰਜੇਗੋਵਿਨਾ ਦੇ ਸਾਰਾਜੀਵੋ ਵਿਚ ਚੱਲ ਰਹੇ 21ਵੇਂ ਮੁਸਤਫਾ ਹਾਜਰੁਲਾਹੋਵਿਚ ਯਾਦਗਾਰੀ ਟੂਰਨਾਮੈਂਟ ਵਿਚ ਸੋਨ ਤਮਗਾ ਜਿੱਤਿਆ। ਭਾਰਤ ਨੇ ਪ੍ਰਤੀਯੋਗਿਤਾ ਦਾ ਅੰਤ 9 ਸੋਨ ਤੇ 1 ਚਾਂਦੀ ਤਮਗੇ ਨਾਲ ਕੀਤਾ।
Read more
ਨੇਮਾਰ ਸ਼ੁੱਕਰਵਾਰ ਨੂੰ ਤਿੰਨ ਵਾਰ ਦੇ ਵਿਸ਼ਵ ਕੱਪ ਜੇਤੂ ਅਤੇ ਫੁੱਟਬਾਲ ਦੇ ਮਹਾਨ ਖਿਡਾਰੀ ਪੇਲੇ ਨੂੰ ਪਛਾੜਦੇ ਹੋਏ ਬ੍ਰਾਜ਼ੀਲ ਦੇ ਸਭ ਤੋਂ ਵੱਧ ਗੋਲ ਕਰਨ ਵਾਲਾ ਖਿਡਾਰੀ ਬਣ ਗਿਆ ਹੈ। ਨੇਮਾਰ ਨੇ ਬੋਲੀਵੀਆ ਖ਼ਿਲਾਫ਼ ਵਿਸ਼ਵ ਕੱਪ ਕੁਆਲੀਫਾਇੰਗ ਮੈਚ 'ਚ 61ਵੇਂ ਮਿੰਟ 'ਚ ਗੋਲ ਕਰਕੇ ਇਹ ਉਪਲੱਬਧੀ ਹਾਸਲ ਕੀਤੀ। ਅਮੇਜ਼ਨ ਸ਼ਹਿਰ ਬੇਲੇਮ 'ਚ ਇਸ 31 ਸਾਲਾ ਖਿਡਾਰੀ ਨੇ ਆਪਣਾ 78ਵਾਂ ਗੋਲ ਕੀਤਾ, ਜਿਸ ਨਾਲ ਪੇਲੇ ਦੇ 77 ਗੋਲਾਂ ਦੇ ਰਿਕਾਰਡ ਨੂੰ ਵੀ ਪਿੱਛੇ ਛੱਡ ਦਿੱਤਾ। ਇਸ ਵਿਸ਼ਵ ਕੱਪ ਕੁਆਲੀਫਾਇੰਗ ਮੈਚ 'ਚ ਬ੍ਰਾਜ਼ੀਲ ਨੇ 5-1 ਨਾਲ ਜਿੱਤ ਦਰਜ ਕੀਤੀ। ਨੇਮਾਰ ਨੇ ਮੈਚ 'ਚ ਟੀਮ ਲਈ ਚੌਥਾ ਅਤੇ ਪੰਜਵਾਂ ਗੋਲ ਕੀਤਾ। ਹੁਣ ਉਸ ਨੇ ਕੁੱਲ 79 ਗੋਲ ਕੀਤੇ ਹਨ।
Read more
2023 ਏਸ਼ੀਆ ਕੱਪ ਵਿੱਚ ਅੱਜ ਬੰਗਲਾਦੇਸ਼ ਅਤੇ ਪਾਕਿਸਤਾਨ ਦਾ ਮੁਕਾਬਲਾ ਹੋਵੇਗਾ। ਇਹ ਸੁਪਰ-4 ਪੜਾਅ ਦਾ ਪਹਿਲਾ ਮੈਚ ਹੈ। ਪਾਕਿਸਤਾਨ ਖ਼ਿਲਾਫ਼ ਮੈਚ ਤੋਂ ਪਹਿਲਾਂ ਬੰਗਲਾਦੇਸ਼ ਨੂੰ ਵੱਡਾ ਝਟਕਾ ਲੱਗਾ ਹੈ।
Read moreਪੰਜਾਬ ਦੇ ਫਾਜ਼ਿਲਕਾ ਤੋਂ ਆਏ ਕ੍ਰਿਕਟਰ ਸ਼ੁਭਮਨ ਗਿੱਲ ਨੂੰ ਵਿਸ਼ਵ ਕੱਪ 2023 ਲਈ ਟੀਮ ਇੰਡੀਆ 'ਚ ਚੁਣਿਆ ਗਿਆ ਹੈ। ਵਿਸ਼ਵ ਕੱਪ ਦੇ ਨਜ਼ਰੀਏ ਤੋਂ ਟੀਮ ਇੰਡੀਆ 'ਚ ਸ਼ੁਭਮਨ ਗਿੱਲ ਦੀ ਚੋਣ ਬਹੁਤ ਮਹੱਤਵਪੂਰਨ ਮੰਨੀ ਜਾ ਰਹੀ ਹੈ। ਇਸ ਸਮੇਂ ਸ਼ੁਭਮਨ ਗਿੱਲ ਵੀ ਚੰਗੀ ਫਾਰਮ 'ਚ ਨਜ਼ਰ ਆ ਰਹੇ ਹਨ। ਸ਼ੁਭਮਨ ਗਿੱਲ ਨੇ ਨੇਪਾਲ ਖਿਲਾਫ ਸੋਮਵਾਰ ਨੂੰ ਹੀ ਬੱਲੇਬਾਜ਼ੀ ਕਰਦੇ ਹੋਏ 62 ਗੇਂਦਾਂ 'ਚ 67 ਦੌੜਾਂ ਬਣਾਈਆਂ।
Read more