ਰਿਸੈਪਸ਼ਨ 8 ਨਵੰਬਰ ਨੂੰ ਹੋਵੇਗੀ। 'ਆਪ' ਲੀਡਰ ਗੁਰਮੀਤ ਸਿੰਘ ਪੰਜਾਬ ਦੇ ਬਰਨਾਲਾ ਤੋਂ ਵਿਧਾਇਕ ਹਨ। ਉਹ ਲਗਾਤਾਰ ਦੂਜੀ ਵਾਰ ਵਿਧਾਇਕ ਬਣੇ ਹਨ। ਗੁਰਮੀਤ ਸਿੰਘ ਦਾ ਜਨਮ 21 ਅਪ੍ਰੈਲ 1989 ਨੂੰ ਬਰਨਾਲਾ ਵਿੱਚ ਹੋਇਆ ਹੈ।
Read moreਚੋਣ ਕਮਿਸ਼ਨ ਨੇ ਮੱਧ ਪ੍ਰਦੇਸ਼, ਰਾਜਸਥਾਨ, ਤੇਲੰਗਾਨਾ, ਛੱਤੀਸਗੜ੍ਹ ਅਤੇ ਮਿਜ਼ੋਰਮ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਮੱਧ ਪ੍ਰਦੇਸ਼ ਵਿੱਚ 17 ਨਵੰਬਰ ਨੂੰ ਵੋਟਾਂ ਪੈਣਗੀਆਂ। ਰਾਜਸਥਾਨ ਵਿੱਚ 23 ਨਵੰਬਰ ਨੂੰ ਵੋਟਾਂ ਪੈਣਗੀਆਂ। ਛੱਤੀਸਗੜ੍ਹ 'ਚ 7 ਨਵੰਬਰ ਨੂੰ ਵੋਟਿੰਗ ਹੋਵੇਗੀ। ਮਿਜ਼ੋਰਮ 'ਚ 7 ਨਵੰਬਰ ਨੂੰ ਚੋਣਾਂ ਹੋਣੀਆਂ ਹਨ। ਤੇਲੰਗਾਨਾ 'ਚ 30 ਨਵੰਬਰ ਨੂੰ ਵੋਟਿੰਗ ਹੋਵੇਗੀ। ਸਾਰੇ ਰਾਜਾਂ ਦੇ ਨਤੀਜੇ 3 ਦਸੰਬਰ ਨੂੰ ਆਉਣਗੇ
Read moreਏਅਰਲਾਈਨ ਇੰਡੀਗੋ ਨੇ ਆਪਣੇ ਯਾਤਰੀਆਂ ਨੂੰ ਬੀਤੇ ਦਿਨ ਹੋ ਰਹੇ ਜੀ-20 ਸੰਮੇਲਨ ਦੇ ਮੱਦੇਨਜ਼ਰ ਦਿੱਲੀ ਹਵਾਈ ਅੱਡੇ 'ਤੇ ਆਪਣੀਆਂ ਉਡਾਣਾਂ ਰੱਦ ਕਰ ਦੇਣ ਦੇ ਬਾਰੇ ਸੂਚਿਤ ਕਰ ਦਿੱਤਾ ਹੈ। ਇਸ ਸਬੰਧ ਵਿੱਚ ਇੰਡੀਗੋ ਵੱਲੋਂ ਇਕ ਬਿਆਨ ਜਾਰੀ ਕੀਤਾ ਗਿਆ ਹੈ। ਇਸ ਬਿਆਨ 'ਚ ਕਿਹਾ ਗਿਆ ਹੈ ਕਿ ਨਵੀਂ ਦਿੱਲੀ ਵਿੱਚ ਹੋਣ ਵਾਲੇ G20 ਸੰਮੇਲਨ 2023 ਦੇ ਮੱਦੇਨਜ਼ਰ, ਇੰਡੀਗੋ 8 ਤੋਂ 11 ਸਤੰਬਰ 2023 ਦਰਮਿਆਨ ਦਿੱਲੀ ਤੋਂ ਹਵਾਈ ਉਡਾਣ ਭਰਨ ਵਾਲੇ ਸਾਰੇ ਯਾਤਰੀਆਂ ਲਈ ਇੱਕ ਵਾਰ ਦੀ ਛੋਟ ਪੇਸ਼ਕਸ਼ ਕਰ ਰਿਹਾ ਹੈ।
Read moreਕਹਿੰਦੇ ਹਨ ਕਿ ਸਮੇਂ ਦੇ ਨਾਲ-ਨਾਲ ਹਰ ਜ਼ਖਮ ਭਰ ਜਾਂਦਾ ਹੈ, ਲੋਕ ਹੌਲੀ-ਹੌਲੀ ਸਭ ਨੂੰ ਭੁੱਲ ਜਾਂਦੇ ਹਨ, ਪਰ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਸਾਲ ਤੋਂ ਉਪਰ ਹੋ ਗਿਆ ਹੈ ਪਰ ਅਜੇ ਵੀ ਉਸ ਦਾ ਪਿਆਰ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ ਵਿੱਚ ਪਹਿਲਾਂ ਵਾਂਗ ਹੀ ਵਸਿਆ ਹੋਇਆ ਹੈ। ਇਸ ਦਾ ਸਬੂਤ ਬਾਜ਼ਾਰਾਂ ਵਿੱਚ ਉਸ ਦੀਆਂ ਫੋਟੋਆਂ ਵਾਲੀਆਂ ਰੱਖੜੀਆਂ ਦੀ ਵਧੀ ਡਿਮਾਂਡ ਨੂੰ ਵੇਖ ਕੇ ਪਤਾ ਲੱਗਦਾ ਹੈ
Read more