Alia Bhatt and Ranbir Kapoor delight fans with good news earlier this week

Alia Bhatt and Ranbir Kapoor delight fans with good news earlier this week

ਆਲੀਆ ਭੱਟ ਅਤੇ ਰਣਬੀਰ ਕਪੂਰ ਨੇ ਇਸ ਹਫਤੇ ਦੇ ਸ਼ੁਰੂ ‘ਚ ਖੁਸ਼ਖਬਰੀ ਦੇ ਕੇ ਪ੍ਰਸ਼ੰਸਕਾਂ ਨੂੰ ਖੁਸ਼ ਕਰ ਦਿੱਤਾ। ਦੋ ਮਹੀਨੇ ਪਹਿਲਾਂ ਵਿਆਹ ਦੇ ਬੰਧਨ ‘ਚ ਬੱਝੇ ਇਸ ਜੋੜੇ ਦੇ ਐਲਾਨ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਲੋਕ ਹੈਰਾਨ ਹਨ। ਅਟਕਲਾਂ ਸ਼ੁਰੂ ਹੋ ਗਈਆਂ ਕਿ ਕੀ ਆਲੀਆ ਵਿਆਹ ਤੋਂ ਪਹਿਲਾਂ ਗਰਭਵਤੀ ਸੀ? ਦੱਸ ਦੇਈਏ ਕਿ ਦੋ ਮਹੀਨੇ ਪਹਿਲਾਂ ਇਕ ਲੜਕੀ ਨੇ ਅਜਿਹਾ ਦਾਅਵਾ ਕੀਤਾ ਸੀ। ਜਿਸ ਤੋਂ ਬਾਅਦ ਇਸ ‘ਤੇ ਫਰਜ਼ੀ ਖਬਰਾਂ ਫੈਲਾਉਣ ਦਾ ਦੋਸ਼ ਲੱਗਾ।

ਦਰਅਸਲ, ਦੋ ਮਹੀਨੇ ਪਹਿਲਾਂ ਇਕ ਮਹਿਲਾ ਨੇ Reddit ‘ਤੇ ਆਲੀਆ ਭੱਟ ਦੀ ਪ੍ਰੈਗਨੈਂਸੀ ਦਾ ਖੁਲਾਸਾ ਕੀਤਾ ਸੀ। ਉਨ੍ਹਾਂ ਲਿਖਿਆ ਕਿ ਆਲੀਆ ਮਾਂ ਬਣਨ ਵਾਲੀ ਹੈ। BollyBlindsNGossip ਨੇ ਅਪ੍ਰੈਲ ਵਿੱਚ ਇਕ ਪੋਸਟ ਕੀਤਾ। ਇਸ ‘ਤੇ newbee_forfun ਨਾਮ ਦੇ ਇਕ Reddit ਯੂਜ਼ਰ ਨੇ ਕਿਹਾ ਸੀ – ਮਿਸ ਭੱਟ ਸਪੱਸ਼ਟ ਤੌਰ ‘ਤੇ ਗਰਭਵਤੀ ਹੈ। ਇਸ ਖ਼ਬਰ ਦਾ ਸਰੋਤ ਇਕ ਸਹਾਇਕ ਹੈ ਜੋ ਉਸਦਾ ਦੋਸਤ/ਮੇਕਅੱਪ ਕਲਾਕਾਰ ਵੀ ਹੈ।

ਜਿਸ ਔਰਤ ਨੇ ਆਲੀਆ ਭੱਟ ਦੇ ਗਰਭ ਅਵਸਥਾ ਦੀ ਖਬਰ ਨੂੰ ਫੈਲਾਇਆ, ਉਸ ਨੂੰ ਫਿਰ BollyBlindsNGossip Sub-Reddit ਦੁਆਰਾ ਬੈਨ ਕਰ ਦਿੱਤਾ ਗਿਆ ਸੀ। ਪਰ ਹੁਣ ਜਦੋਂ ਆਲੀਆ ਨੇ ਖੁਦ ਆਪਣੀ ਪ੍ਰੈਗਨੈਂਸੀ ਦਾ ਐਲਾਨ ਕੀਤਾ ਹੈ ਤਾਂ ਉਸ ਨੂੰ ਅਨਬਲੌਕ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ‘ਤੇ ਲੋਕ ਮੰਗ ਕਰ ਰਹੇ ਹਨ, ਇਸ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ।

Related post

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

 ਸਰਹਿੰਦ ਵਿਖੇ ਜੀ. ਟੀ. ਰੋਡ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ…
ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS ਪੂਜਾ ਯਾਦਵ

ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS…

 IPS ਪੂਜਾ ਯਾਦਵ ਦਾ ਜਨਮ 20 ਸਤੰਬਰ 1988 ਨੂੰ ਹੋਇਆ ਸੀ। ਉਨ੍ਹਾਂ ਦਾ ਬਚਪਨ ਹਰਿਆਣਾ ’ਚ ਬੀਤਿਆ। ਪੂਜਾ ਯਾਦਵ ਨੂੰ ਦੇਸ਼…
Biden’s warning to Putin

Biden’s warning to Putin

 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ-ਯੂਕ੍ਰੇਨ ਜੰਗ ਦਰਮਿਆਨ ਰੂਸ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ…

Leave a Reply

Your email address will not be published.