Comedian Raju Srivastava’s condition is very critical

Comedian Raju Srivastava’s condition is very critical

ਹਾਰਟ ਅਟੈਕ ਤੋਂ ਬਾਅਦ ਹਸਪਤਾਲ ਦਾਖਲ ਕਾਮੇਡੀਅਨ ਰਾਜੂ ਸ੍ਰੀਵਾਸਤਵ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ। ਵੱਡੀ ਜਾਣਕਾਰੀ ਸਾਹਮਣੇ ਆਈ ਹੈ ਕਿ ਰਾਜੂ ਦੇ ਦਿਲ ਤੇ ਦਿਮਾਗ ਨੇ ਕੰਮ ਕਰਨਾ ਬੰਦ ਕਰ ਦਿੱਤਾ ਹੈ । ਕਿਹਾ ਜਾ ਰਿਹਾ ਹੈ ਕਿ ਏਮਜ਼ ਦੇ ਡਾਕਟਰਾਂ ਨੇ ਪਰਿਵਾਰ ਜਵਾਬ ਦੇ ਦਿੱਤਾ ਹੈ । ਦਸ ਦਈਏ ਕਿ ਦਿੱਲੀ ਦੇ ਏਮਜ਼ ਹਸਪਤਾਲ ‘ਚ ਰਾਜੂ ਦਾ ਇਲਾਜ ਚੱਲ ਰਿਹਾ ਹੈ। 

ਦਸ ਦਈਏ ਕਿ ਪਿਛਲੇ ਹਫਤੇ ਬੁੱਧਵਾਰ ਨੂੰ ਵਰਕਆਊਟ ਦੌਰਾਨ ਰਾਜੂ ਸ਼੍ਰੀਵਾਸਤਵ ਨੂੰ ਦਿਲ ਦਾ ਦੌਰਾ ਪਿਆ। ਉਦੋਂ ਤੋਂ ਉਹ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖ਼ਲ ਹਨ। ਪ੍ਰਸ਼ੰਸਕ ਰਾਜੂ ਸ਼੍ਰੀਵਾਸਤਵ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰ ਰਹੇ ਹਨ। ਐਮਆਰਆਈ ਰਿਪੋਰਟ ਵਿੱਚ ਪਤਾ ਲੱਗਾ ਸੀ ਕਿ ਉਨ੍ਹਾਂ ਦੇ ਦਿਮਾਗ ਦੇ ਇੱਕ ਹਿੱਸੇ ਵਿੱਚ ਸੱਟ ਦੇ ਨਿਸ਼ਾਨ ਹਨ। ਦਿਮਾਗ ਵਿੱਚ ਆਕਸੀਜਨ ਦੀ ਕਮੀ ਕਾਰਨ ਇਹ ਸੱਟ ਲੱਗੀ ਹੈ।

ਸ਼ੁੱਕਰਵਾਰ ਦੇਰ ਸ਼ਾਮ ਰਾਜੂ ਸ਼੍ਰੀਵਾਸਤਵ ਨੂੰ ਐਮਆਰਆਈ ਲਈ ਵੈਂਟੀਲੇਟਰ ਰੂਮ ਤੋਂ ਲਿਜਾਇਆ ਗਿਆ। ਐਮਆਰਆਈ ਰਿਪੋਰਟ ਵਿੱਚ ਰਾਜੂ ਸ੍ਰੀਵਾਸਤਵ ਦੇ ਸਿਰ ਦੇ ਉੱਪਰਲੇ ਹਿੱਸੇ ਦੇ ਦਿਮਾਗ ਦੇ ਹਿੱਸੇ ਵਿੱਚ ਕੁਝ ਧੱਬੇ ਮਿਲੇ ਸਨ। ਡਾਕਟਰਾਂ ਦਾ ਕਹਿਣਾ ਹੈ ਕਿ ਆਕਸੀਜਨ ਦੀ ਸਪਲਾਈ ਅਤੇ ਹੋਰ ਡਾਕਟਰੀ ਉਪਾਵਾਂ ਨਾਲ ਦਿਮਾਗ ਦੇ ਇਨ੍ਹਾਂ ਧੱਬਿਆਂ ਨੂੰ ਆਮ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਰਿਕਵਰੀ ਬਹੁਤ ਹੌਲੀ ਹੋਵੇਗੀ ਪਰ ਰਿਕਵਰੀ ਦੀ ਸੰਭਾਵਨਾ ਹੈ। ਰਾਜੂ ਨੂੰ ਹੋਸ਼ ਵਿੱਚ ਆਉਣ ਵਿੱਚ ਇੱਕ ਤੋਂ ਦੋ ਹਫ਼ਤੇ ਲੱਗ ਸਕਦੇ ਹਨ।

Related post

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ…

 ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ…
ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ

ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ…

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ…
Urban Estate Phase-II, residents up in arms over PDA’s anti-encroachment drive

Urban Estate Phase-II, residents up in arms over PDA’s…

Two days after encroachments on green belt and public land outside 150 houses in Urban Estate, Phase II, were removed in…

Leave a Reply

Your email address will not be published. Required fields are marked *