Doing these exercises daily reduces the risk of cancer

Doing these exercises daily reduces the risk of cancer

  • Health
  • September 12, 2022
  • No Comment
  • 27

 ਕੈਂਸਰ ਦੇ ਮਰੀਜ਼ਾਂ ਦੀ ਗਿਣਤੀ ਦਿਨੋ-ਦਿਨ ਵੱਧ ਰਹੀ ਹੈ। ਵਿਸ਼ਵ ਸਿਹਤ ਸੰਗਠਨ ਮੁਤਾਬਕ ਹਰ ਸਾਲ ਕੈਂਸਰ ਦੇ 10 ਮਿਲੀਅਨ ਨਵੇਂ ਮਾਮਲੇ ਸਾਹਮਣੇ ਆਉਂਦੇ ਹਨ। ਭਾਰਤ ਵਿੱਚ, ਦਸ ਵਿੱਚੋਂ ਇਕ ਵਿਅਕਤੀ ਨੂੰ ਕੈਂਸਰ ਹੋਣ ਦੀ ਸੰਭਾਵਨਾ ਹੈ। ਮਾਹਿਰਾਂ ਅਨੁਸਾਰ ਕੈਂਸਰ ਵਿਟਾਮਿਨ ਬੀ17 ਦੀ ਕਮੀ ਕਾਰਨ ਹੁੰਦਾ ਹੈ। ਇਸ ਤੋਂ ਇਲਾਵਾ ਕੈਂਸਰ ਰੋਗ ਲੱਗਣ ਦੇ ਹੋਰ ਵੀ ਕਈ ਕਾਰਨ ਹਨ। ਇਹ ਬਿਮਾਰੀ ਸਰੀਰ ਵਿੱਚ ਅਚਾਨਕ ਅਤੇ ਅਸਧਾਰਨ ਸੈੱਲਾਂ ਦੇ ਵਾਧੇ ਦਾ ਕਾਰਨ ਬਣਦੀ ਹੈ।ਆਮ ਤੌਰ ‘ਤੇ ਕੈਂਸਰ ਦੀਆਂ 13 ਕਿਸਮਾਂ ਹੁੰਦੀਆਂ ਹਨ। ਇਨ੍ਹਾਂ ਵਿੱਚ ਛਾਤੀ ਦਾ ਕੈਂਸਰ, ਅੰਡਕੋਸ਼ ਦਾ ਕੈਂਸਰ, ਚਮੜੀ ਦਾ ਕੈਂਸਰ, ਫੇਫੜਿਆਂ ਦਾ ਕੈਂਸਰ, ਕੋਲਨ ਕੈਂਸਰ, ਪ੍ਰੋਸਟੇਟ ਕੈਂਸਰ ਅਤੇ ਲਿਮਫੋਮਾ ਸ਼ਾਮਲ ਹਨ। ਕੈਂਸਰ ਦਾ ਇਲਾਜ ਸੰਭਵ ਹੈ। ਇਸ ਦਾ ਇਲਾਜ ਮੁੱਢਲੇ ਪੜਾਅ ‘ਤੇ ਕੀਤਾ ਜਾ ਸਕਦਾ ਹੈ। ਜੇਕਰ ਕੈਂਸਰ ਦੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰਕੇ ਇਲਾਜ ਕਰਵਾਉਣ ਦੀ ਸਲਾਹ ਦਿੱਤੀ ਜਾਂਦੀ ਹੈ। ਲਾਪਰਵਾਹੀ ਕਾਰਨ ਇਹ ਬਿਮਾਰੀ ਜਾਨਲੇਵਾ ਵੀ ਹੋ ਸਕਦੀ ਹੈ। ਇਸ ਦੇ ਨਾਲ ਹੀ ਕਸਰਤ ਦੇ ਜ਼ਰੀਏ ਕੈਂਸਰ ਦੇ ਖਤਰੇ ਨੂੰ ਵੀ ਘੱਟ ਕੀਤਾ ਜਾ ਸਕਦਾ ਹੈ। ਇਸ ਦੇ ਲਈ ਇਨ੍ਹਾਂ ਕਸਰਤਾਂ ਨੂੰ ਰੋਜ਼ਾਨਾ ਕਰੋ।

ਸਿਹਤ ਮਾਹਿਰਾਂ ਮੁਤਾਬਕ ਕੈਂਸਰ ਦੇ ਖਤਰੇ ਨੂੰ ਘੱਟ ਕਰਨ ਲਈ ਰੋਜ਼ਾਨਾ 1 ਘੰਟਾ ਕਸਰਤ ਕਰੋ। ਜੇਕਰ ਰੋਜ਼ਾਨਾ 1 ਘੰਟਾ ਕਸਰਤ ਕਰਨਾ ਸੰਭਵ ਨਹੀਂ ਹੈ, ਤਾਂ 30 ਮਿੰਟ ਲਈ ਕਸਰਤ ਕਰੋ। ਇਸ ਨਾਲ ਕੈਂਸਰ ਦਾ ਖਤਰਾ ਘੱਟ ਹੋ ਜਾਂਦਾ ਹੈ।ਜੇਕਰ ਤੁਸੀਂ ਸਰੀਰਕ ਤੌਰ ‘ਤੇ ਸਮਰੱਥ ਨਹੀਂ ਹੋ, ਤਾਂ ਤੁਸੀਂ ਡਾਕਟਰ ਨਾਲ ਸੰਪਰਕ ਕਰਕੇ ਸਰੀਰ ਦੇ ਅਨੁਸਾਰ ਕਸਰਤ ਕਰ ਸਕਦੇ ਹੋ।

Related post

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

 ਸਰਹਿੰਦ ਵਿਖੇ ਜੀ. ਟੀ. ਰੋਡ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ…
ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS ਪੂਜਾ ਯਾਦਵ

ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS…

 IPS ਪੂਜਾ ਯਾਦਵ ਦਾ ਜਨਮ 20 ਸਤੰਬਰ 1988 ਨੂੰ ਹੋਇਆ ਸੀ। ਉਨ੍ਹਾਂ ਦਾ ਬਚਪਨ ਹਰਿਆਣਾ ’ਚ ਬੀਤਿਆ। ਪੂਜਾ ਯਾਦਵ ਨੂੰ ਦੇਸ਼…
Biden’s warning to Putin

Biden’s warning to Putin

 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ-ਯੂਕ੍ਰੇਨ ਜੰਗ ਦਰਮਿਆਨ ਰੂਸ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ…

Leave a Reply

Your email address will not be published.