ਨਿਊਜ਼ੀਲੈਂਡ ‘ਚ ਕੋਰੋਨਾ ਦੇ 7300 ਤੋਂ ਵਧੇਰੇ ਨਵੇਂ ਮਾਮਲੇ ਆਏ ਸਾਹਮਣੇ

ਨਿਊਜ਼ੀਲੈਂਡ ‘ਚ ਕੋਰੋਨਾ ਦੇ 7300 ਤੋਂ ਵਧੇਰੇ ਨਵੇਂ ਮਾਮਲੇ ਆਏ ਸਾਹਮਣੇ

ਨਿਊਜ਼ੀਲੈਂਡ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ 7,347 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਸਿਹਤ ਮੰਤਰਾਲਾ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਮੰਤਰਾਲਾ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਨਫੈਕਸ਼ਨ ਦੇ ਇਨ੍ਹਾਂ ਨਵੇਂ ਮਾਮਲਿਆਂ ਵਿੱਚੋਂ 2,346 ਮਾਮਲੇ ਦੇਸ਼ ਦੇ ਸਭ ਤੋਂ ਵੱਡੇ ਸ਼ਹਿਰ ਆਕਲੈਂਡ ਵਿੱਚ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਨਿਊਜ਼ੀਲੈਂਡ ਬਾਰਡਰ ‘ਤੇ ਇਨਫੈਕਸ਼ਨ ਦੇ 79 ਮਾਮਲੇ ਸਾਹਮਣੇ ਆਏ ਹਨ।

ਦੇਸ਼ ਵਿਚ ਇਸ ਸਮੇਂ ਦੌਰਾਨ ਨਿਊਜ਼ੀਲੈਂਡ ਦੇ ਹਸਪਤਾਲਾਂ ਵਿੱਚ 363 ਸੰਕਰਮਿਤ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵਿੱਚੋਂ 18 ਲੋਕ ਇੰਟੈਂਸਿਵ ਕੇਅਰ ਮੈਡੀਕਲ ਸੈਂਟਰ ਵਿੱਚ ਦਾਖ਼ਲ ਹਨ। ਮੰਤਰਾਲਾ ਨੇ ਇਸ ਦੌਰਾਨ ਦੇਸ਼ ਵਿੱਚ ਕੋਰੋਨਾ ਵਾਇਰਸ ਇਨਫੈਕਸ਼ਨ ਕਾਰਨ 24 ਹੋਰ ਲੋਕਾਂ ਦੀ ਮੌਤ ਹੋਣ ਦੀ ਸੂਚਨਾ ਦਿੱਤੀ ਹੈ।

Related post

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3…

 ਰੂਸ ਦੇ ਰਿਆਜਾਨ ਸ਼ਹਿਰ ਕੋਲ ਇਕ ਹਵਾਈ ਅੱਡੇ ਕੋਲ ਈਂਧਨ ਟੈਂਕਰ ’ਚ ਧਮਾਕੇ ਕਾਰਨ ਅੱਗ ਲੱਗਣ ਨਾਲ 3 ਲੋਕਾਂ ਦੀ ਮੌਤ…
ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ, ਭਾਰਤ ਦੇ ਰਾਜਦੂਤ ਤਰਨਜੀਤ ਸੰਧੂ ਨੇ ਕੀਤਾ ਸਨਮਾਨਿਤ

ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ,…

ਗੂਗਲ ਅਤੇ ਅਲਫਾਬੇਟ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਸੁੰਦਰ ਪਿਚਾਈ ਨੂੰ ਭਾਰਤ ਦੇ ਤੀਸਰੇ ਸਭ ਤੋਂ ਵੱਡੇ ਨਾਗਰਿਕ ਸਨਮਾਨ…
ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਬੀਤੇ ਦਿਨੀਂ ਜੀ.ਟੀ. ਰੋਡ ’ਤੇ ਪੈਂਦੇ ਜ਼ਿਲ੍ਹੇ ਦੇ ਪਿੰਡ ਰਾਜਿੰਦਰਗੜ੍ਹ ਨੇੜੇ ਸੇਬਾਂ ਦਾ ਭਰਿਆ ਟਰੱਕ ਪਲਟਣ ਉਪਰੰਤ ਸੇਬਾਂ ਦੀਆਂ ਪੇਟੀਆਂ ਚੁੱਕ…

Leave a Reply

Your email address will not be published. Required fields are marked *