Earthquake in Afghanistan, killing 255 and injuring 500

Earthquake in Afghanistan, killing 255 and injuring 500

ਬੁੱਧਵਾਰ ਤੜਕੇ ਅਫਗਾਨਿਸਤਾਨ ਅਤੇ ਪਾਕਿਸਤਾਨ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਯੂ.ਐੱਸ.ਜੀ.ਐੱਸ. (ਯੂ.ਐੱਸ. ਜੀਓਲਾਜੀਕਲ ਸਰਵੇ) ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 6.1 ਦਰਜ ਕੀਤੀ ਗਈ। ਅਫਗਾਨਿਸਤਾਨ ਦੇ ਪਕਤਿਕਾ ਸੂਬੇ ‘ਚ ਭੂਚਾਲ ਕਾਰਨ 255 ਲੋਕਾਂ ਦੀ ਮੌਤ ਹੋ ਗਈ ਹੈ। ਪੂਰਬੀ ਸੂਬਿਆਂ ਖੋਸਤ ਅਤੇ ਨੰਗਰਹਾਰ ਵਿੱਚ ਵੀ ਮੌਤਾਂ ਹੋਈਆਂ ਹਨ।

ਪਾਕਿਸਤਾਨ ਤੋਂ ਹੁਣ ਤਕ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਬੁੱਧਵਾਰ ਤੜਕੇ ਅਫਗਾਨਿਸਤਾਨ ਅਤੇ ਪਾਕਿਸਤਾਨ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਯੂ.ਐੱਸ.ਜੀ.ਐੱਸ. ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 6.1 ਦਰਜ ਕੀਤੀ ਗਈ। ਅਫਗਾਨਿਸਤਾਨ ਦੇ ਪਕਤਿਕਾ ਸੂਬੇ ‘ਚ ਭੂਚਾਲ ਕਾਰਨ 255 ਲੋਕਾਂ ਦੀ ਮੌਤ ਹੋ ਗਈ ਹੈ। ਪੂਰਬੀ ਸੂਬਿਆਂ ਖੋਸਤ ਅਤੇ ਨੰਗਰਹਾਰ ਵਿੱਚ ਵੀ ਮੌਤਾਂ ਹੋਈਆਂ ਹਨ।

ਪਾਕਿਸਤਾਨ ਤੋਂ ਹੁਣ ਤਕ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਈਐਮਐਸਸੀ  ਨੇ ਕਿਹਾ ਕਿ ਭੂਚਾਲ ਦੇ ਝਟਕੇ ਪਾਕਿਸਤਾਨ, ਅਫਗਾਨਿਸਤਾਨ ਅਤੇ ਭਾਰਤ ਵਿੱਚ ਵੀ ਮਹਿਸੂਸ ਕੀਤੇ ਗਏ। ਪਾਕਿਸਤਾਨੀ ਮੀਡੀਆ ਮੁਤਾਬਕ ਇਸਲਾਮਾਬਾਦ ਅਤੇ ਦੇਸ਼ ਦੇ ਹੋਰ ਇਲਾਕਿਆਂ ‘ਚ ਭੂਚਾਲ ਦੀ ਤੀਬਰਤਾ ਹਲਕੀ ਸੀ। ਭੁਚਾਲ ਦੇ ਇਹ ਝਟਕੇ ਲਾਹੌਰ, ਮੁਲਤਾਨ ਅਤੇ ਪਾਕਿਸਤਾਨ ਦੇ ਹੋਰ ਇਲਾਕਿਆਂ ਵਿੱਚ ਵੀ ਮਹਿਸੂਸ ਕੀਤੇ ਗਏ।

Related post

Agrasen Jayanti 2022: Date, Significance, Celebration, Wishes and Greetings to Share

Agrasen Jayanti 2022: Date, Significance, Celebration, Wishes and Greetings…

Maharaja Agrasen Jayanti is marked on the fourth day of Ashwin month, as per the Hindu Calendar. This year, it will…
ਪਟਿਆਲਾ ਜੇਲ ’ਚ ਮੌਨ ਹੋਏ ਨਵਜੋਤ ਸਿੰਘ ਸਿੱਧੂ

ਪਟਿਆਲਾ ਜੇਲ ’ਚ ਮੌਨ ਹੋਏ ਨਵਜੋਤ ਸਿੰਘ ਸਿੱਧੂ

34 ਸਾਲ ਪੁਰਾਣੇ ਰੋਡ ਰੇਜ ਮਾਮਲੇ ਵਿਚ ਇਕ ਸਾਲ ਦੀ ਸਜ਼ਾ ਮਿਲਣ ਤੋਂ ਬਾਅਦ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਪੰਜਾਬ…
ਰਾਜੀਵ ਗਾਂਧੀ ਕਤਲਕਾਂਡ: ਦੋ ਦੋਸ਼ੀਆਂ ਦੀ ਰਿਹਾਈ ਪਟੀਸ਼ਨ, SC ਨੇ ਕੇਂਦਰ ਤੇ ਤਾਮਿਲਨਾਡੂ ਨੂੰ ਭੇਜਿਆ ਨੋਟਿਸ

ਰਾਜੀਵ ਗਾਂਧੀ ਕਤਲਕਾਂਡ: ਦੋ ਦੋਸ਼ੀਆਂ ਦੀ ਰਿਹਾਈ ਪਟੀਸ਼ਨ, SC…

ਸੁਪਰੀਮ ਕੋਰਟ ਨੇ ਰਾਜੀਵ ਗਾਂਧੀ ਕਤਲਕਾਂਡ ’ਚ ਉਮਰ ਕੈਦ ਦੀ ਸਜ਼ਾ ਕੱਟ ਰਹੀ ਨਲਿਨੀ ਸ਼੍ਰੀਹਰਨ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ…

Leave a Reply

Your email address will not be published.