ਇਟਲੀ ‘ਚ ਸ਼ਰਧਾ ਨਾਲ ਮਨਾਇਆ ਗਿਆ ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ

ਇਟਲੀ ‘ਚ ਸ਼ਰਧਾ ਨਾਲ ਮਨਾਇਆ ਗਿਆ ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ

ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣੁ ਹੋਆ, ਸਾਹਿਬ ਏ ਕਮਾਲ ਦੀਨ ਦੁਨੀਆ ਦੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿਥੇ ਵਿਸ਼ਵ ਭਰ ਵਿਚ ਬੈਠੀਆਂ ਸੰਗਤਾਂ ਨੇ ਗੁਰਪੁਰਬ ਸ਼ਰਧਾ ਮਨਾਇਆ, ਉਥੇ ਹੀ ਇਟਲੀ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਸਿੰਘ ਸਭਾ ਫਲੈਰੋ ਬਰੇਸ਼ੀਆ ਵਿਖੇ ਕੱਤਕ ਦੀ ਪੂਰਨਮਾਸ਼ੀ ਦੀ ਰਾਤ ਨੂੰ ਗੁਰੂ ਸਾਹਿਬ ਜੀ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਗਏ। ਜਿਥੇ ਹਜ਼ਾਰਾਂ ਸੰਗਤਾਂ ਨੇ ਗੁਰੂ ਘਰ ਵਿਖੇ ਹਾਜ਼ਰੀ ਭਰ ਕੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਮਨਾਈਆਂ। 

Related post

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3…

 ਰੂਸ ਦੇ ਰਿਆਜਾਨ ਸ਼ਹਿਰ ਕੋਲ ਇਕ ਹਵਾਈ ਅੱਡੇ ਕੋਲ ਈਂਧਨ ਟੈਂਕਰ ’ਚ ਧਮਾਕੇ ਕਾਰਨ ਅੱਗ ਲੱਗਣ ਨਾਲ 3 ਲੋਕਾਂ ਦੀ ਮੌਤ…
ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ, ਭਾਰਤ ਦੇ ਰਾਜਦੂਤ ਤਰਨਜੀਤ ਸੰਧੂ ਨੇ ਕੀਤਾ ਸਨਮਾਨਿਤ

ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ,…

ਗੂਗਲ ਅਤੇ ਅਲਫਾਬੇਟ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਸੁੰਦਰ ਪਿਚਾਈ ਨੂੰ ਭਾਰਤ ਦੇ ਤੀਸਰੇ ਸਭ ਤੋਂ ਵੱਡੇ ਨਾਗਰਿਕ ਸਨਮਾਨ…
ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਬੀਤੇ ਦਿਨੀਂ ਜੀ.ਟੀ. ਰੋਡ ’ਤੇ ਪੈਂਦੇ ਜ਼ਿਲ੍ਹੇ ਦੇ ਪਿੰਡ ਰਾਜਿੰਦਰਗੜ੍ਹ ਨੇੜੇ ਸੇਬਾਂ ਦਾ ਭਰਿਆ ਟਰੱਕ ਪਲਟਣ ਉਪਰੰਤ ਸੇਬਾਂ ਦੀਆਂ ਪੇਟੀਆਂ ਚੁੱਕ…

Leave a Reply

Your email address will not be published. Required fields are marked *