
Heeraben Modi turns 100 today: PM Modi dedicates blog to mother
- National
- June 18, 2022
- No Comment
- 21
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗਾਂਧੀਨਗਰ ਸਥਿਤ ਆਪਣੀ ਮਾਤਾ ਹੀਰਾਬੇਨ ਮੋਦੀ ਦੇ ਘਰ ਪਹੁੰਚੇ ਹਨ। PM ਮੋਦੀ ਦੀ ਮਾਂ ਅੱਜ 100 ਸਾਲ ਦੀ ਹੋ ਜਾਵੇਗੀ।
ਪੀਐਮ ਮੋਦੀ ਸ਼ਨਿਚਰਵਾਰ ਨੂੰ ਵਡੋਦਰਾ ਵਿੱਚ ਗੁਜਰਾਤ ਗੌਰਵ ਅਭਿਆਨ ਦੀ ਸ਼ੁਰੂਆਤ ਕਰਨਗੇ। ਇਸ ਦੌਰਾਨ ਉਹ ਚਾਰ ਕਿਲੋਮੀਟਰ ਦੇ ਰੋਡ ਸ਼ੋਅ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ 21 ਹਜ਼ਾਰ ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਣਗੇ।
ਮਾਂ ਨਾਲ ਮੁਲਾਕਾਤ ਦੌਰਾਨ ਪੀਐਮ ਮੋਦੀ ਨੇ ਉਨ੍ਹਾਂ ਦੀ ਪੂਜਾ ਕੀਤੀ।। ਇਸ ਦੌਰਾਨ ਉਸ ਨੇ ਆਪਣੀ ਮਾਂ ਦੇ ਪੈਰ ਧੋਤੇ ਅਤੇ ਤੋਹਫ਼ੇ ਵਿੱਚ ਇਕ ਸ਼ਾਲ ਦਿੱਤਾ।