Kapil Sibal’s attack on the investigation agency

Kapil Sibal’s attack on the investigation agency

  • National
  • August 20, 2022
  • No Comment
  • 58

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਰਿਹਾਇਸ਼ ‘ਤੇ ਸੀਬੀਆਈ ਦੇ ਛਾਪੇ ਤੋਂ ਬਾਅਦ ਵਿਰੋਧੀ ਧਿਰ ਕੇਂਦਰ ਸਰਕਾਰ ਤੇ ਜਾਂਚ ਏਜੰਸੀ ‘ਤੇ ਲਗਾਤਾਰ ਹਮਲੇ ਕਰ ਰਹੀ ਹੈ। ਇਸੇ ਕੜੀ ਵਿੱਚ ਸਾਬਕਾ ਕੇਂਦਰੀ ਕਾਨੂੰਨ ਮੰਤਰੀ ਕਪਿਲ ਸਿੱਬਲ ਨੇ ਜਾਂਚ ਏਜੰਸੀ ਦੀ ਕਾਰਵਾਈ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੀਬੀਆਈ ਹੁਣ ਪਿੰਜਰੇ ਤੋਂ ਬਿਨਾਂ ਤੋਤਾ ਬਣ ਕੇ ਰਹਿ ਗਈ ਹੈ। ਤੋਤਾ ਉਹੀ ਕਰਦਾ ਹੈ ਜੋ ਮਾਲਕ ਕਹਿੰਦਾ ਹੈ।

ਜ਼ਿਕਰਯੋਗ ਹੈ ਕਿ ਸੀਬੀਆਈ ਨੇ ਆਮ ਆਦਮੀ ਪਾਰਟੀ ਸਰਕਾਰ ਦੀ ਹਾਲ ਹੀ ਵਿੱਚ ਵਾਪਸ ਲਈ ਗਈ ਆਬਕਾਰੀ ਨੀਤੀ ਵਿੱਚ ਕਥਿਤ ਘੁਟਾਲੇ ਦੇ ਸਬੰਧ ਵਿੱਚ ਸ਼ੁੱਕਰਵਾਰ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਛਾਪਾ ਮਾਰਿਆ। ਸੀਬੀਆਈ ਨੇ ਦਿੱਲੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਮਨੀਸ਼ ਸਿਸੋਦੀਆ ਦੇ ਘਰ ਸਮੇਤ ਸੱਤ ਸੂਬਿਆਂ ਵਿੱਚ ਕੁੱਲ 21 ਥਾਵਾਂ ‘ਤੇ ਛਾਪੇ ਮਾਰੇ ਸਨ। ਇਸ ਦੌਰਾਨ ਘੁਟਾਲੇ ਨਾਲ ਸਬੰਧਤ ਅਹਿਮ ਦਸਤਾਵੇਜ਼ ਮਿਲਣ ਦਾ ਦਾਅਵਾ ਕੀਤਾ ਗਿਆ ਹੈ।

Related post

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ…

 ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ…
ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ

ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ…

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ…
Urban Estate Phase-II, residents up in arms over PDA’s anti-encroachment drive

Urban Estate Phase-II, residents up in arms over PDA’s…

Two days after encroachments on green belt and public land outside 150 houses in Urban Estate, Phase II, were removed in…

Leave a Reply

Your email address will not be published. Required fields are marked *