Telangana Chief Minister’s name has come out in the Delhi liquor scam

Telangana Chief Minister’s name has come out in the Delhi liquor scam

  • National
  • September 15, 2022
  • No Comment
  • 22

ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਭਾਜਪਾ ਸ਼ਰਾਬ ਘੁਟਾਲੇ ਨੂੰ ਕੇਜਰੀਵਾਲ ਸਰਕਾਰ ਖਿਲਾਫ ਅਹਿਮ ਮੁੱਦਾ ਬਣਾ ਰਹੀ ਹੈ। ਕੇਂਦਰੀ ਮੰਤਰੀ ਸਮੇਤ ਭਾਜਪਾ ਦੇ ਕਈ ਵੱਡੇ ਨੇਤਾਵਾਂ ਨੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸੀਐਮ ਕੇਜਰੀਵਾਲ ‘ਤੇ ਕਈ ਇਲਜ਼ਾਮ ਲਗਾਏ ਹਨ। ਇਸ ਦੇ ਨਾਲ ਹੀ ਹੁਣ ਦਿੱਲੀ ਦੇ ਸ਼ਰਾਬ ਘੁਟਾਲੇ ‘ਤੇ ਤੇਲੰਗਾਨਾ ਦੇ ਸੀਐਮ ਦਾ ਨਾਂ ਵੀ ਸਾਹਮਣੇ ਆਇਆ ਹੈ। ਤੇਲੰਗਾਨਾ ਭਾਜਪਾ ਦੇ ਸੂਬਾ ਪ੍ਰਧਾਨ ਬੰਦੀ ਸੰਜੇ ਕੁਮਾਰ ਨੇ ਬੁੱਧਵਾਰ ਨੂੰ ਇਲਜ਼ਾਮ ਲਾਇਆ ਕਿ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ (KCR) ਦੀ ਦਿੱਲੀ ਸ਼ਰਾਬ ਘੁਟਾਲੇ ਵਿੱਚ ਭੂਮਿਕਾ ਹੈ। ਨਾਲ ਹੀ ਕਿਹਾ ਕਿ ਜ਼ਮੀਨ, ਰੇਤ ਅਤੇ ਸ਼ਰਾਬ ਸਮੇਤ ਸਾਰੇ ਘੁਟਾਲਿਆਂ ਵਿੱਚ KCR ਪਰਿਵਾਰ ਦੀ ਅਹਿਮ ਭੂਮਿਕਾ ਹੈ। ਇਹ ਜਾਣਕਾਰੀ ਨਿਊਜ਼ ਏਜੰਸੀ ਏਐਨਆਈ ਨੇ ਦਿੱਤੀ ਹੈ।

ਕੁਕਟਪੱਲੀ ਵਿੱਚ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ, ਕਰੀਮਨਗਰ ਦੇ ਸੰਸਦ ਮੈਂਬਰ ਸੰਜੇ ਨੇ ਕਿਹਾ, “KCR ਪਰਿਵਾਰ ਨੇ ਕਿਸੇ ਵੀ ਘੁਟਾਲੇ ਨੂੰ ਨਹੀਂ ਬਖਸ਼ਿਆ। ਜ਼ਮੀਨ, ਰੇਤ ਅਤੇ ਸ਼ਰਾਬ ਸਮੇਤ ਸਾਰੇ ਘੁਟਾਲਿਆਂ ਵਿੱਚ KCR ਪਰਿਵਾਰ ਦੀ ਭੂਮਿਕਾ ਹੈ। ਦਿੱਲੀ ਸ਼ਰਾਬ ਘੁਟਾਲੇ ਵਿੱਚ KCR ਦੇ ਪਰਿਵਾਰ ਦੀ ਵੀ ਭੂਮਿਕਾ ਹੈ।

Related post

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

 ਸਰਹਿੰਦ ਵਿਖੇ ਜੀ. ਟੀ. ਰੋਡ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ…
ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS ਪੂਜਾ ਯਾਦਵ

ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS…

 IPS ਪੂਜਾ ਯਾਦਵ ਦਾ ਜਨਮ 20 ਸਤੰਬਰ 1988 ਨੂੰ ਹੋਇਆ ਸੀ। ਉਨ੍ਹਾਂ ਦਾ ਬਚਪਨ ਹਰਿਆਣਾ ’ਚ ਬੀਤਿਆ। ਪੂਜਾ ਯਾਦਵ ਨੂੰ ਦੇਸ਼…
Biden’s warning to Putin

Biden’s warning to Putin

 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ-ਯੂਕ੍ਰੇਨ ਜੰਗ ਦਰਮਿਆਨ ਰੂਸ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ…

Leave a Reply

Your email address will not be published.