5 ਅਕਤੂਬਰ ਨੂੰ PM ਮੋਦੀ ਹਿਮਾਚਲ ਦੌਰੇ ’ਤੇ

5 ਅਕਤੂਬਰ ਨੂੰ PM ਮੋਦੀ ਹਿਮਾਚਲ ਦੌਰੇ ’ਤੇ

  • National
  • October 3, 2022
  • No Comment
  • 46

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਯਾਨੀ ਕਿ 5 ਅਕਤੂਬਰ ਹਿਮਾਚਲ ਪ੍ਰਦੇਸ਼ ਦਾ ਦੌਰਾ ਕਰਨਗੇ ਅਤੇ ਉੱਥੇ ਬਿਲਾਸਪੁਰ ’ਚ ਨਵੇਂ ਬਣੇ ਏਮਜ਼ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ (PMO) ਵਲੋਂ ਜਾਰੀ ਬਿਆਨ ਮੁਤਾਬਕ ਇਸ ਦੌਰਾਨ ਮੋਦੀ 3,650 ਕਰੋੜ ਰੁਪਏ ਦੇ ਵੱਖ-ਵੱਖ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। 

PMO ਮੁਤਾਬਕ ਪ੍ਰਧਾਨ ਮੰਤਰੀ 5 ਅਕਤੂਬਰ ਨੂੰ 11.30 ਵਜੇ ਬਿਲਾਸਪੁਰ ’ਚ ਏਮਜ਼ ਦਾ ਉਦਘਾਟਨ ਕਰਨਗੇ। ਇਸ ਏਮਜ਼ ਦਾ ਨੀਂਹ ਪੱਥਰ ਪ੍ਰਧਾਨ ਮੰਤਰੀ ਮੋਦੀ ਨੇ ਹੀ 2017 ’ਚ ਰੱਖਿਆ ਸੀ। ਇਸ ਤੋਂ ਬਾਅਦ ਉਹ ਸਥਾਨਕ ਲੁਹਣੂ ਮੈਦਾਨ ’ਚ ਕਈ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਜਿਸ ਤੋਂ ਬਾਅਦ ਇਕ ਜਨ ਸਭਾ ਨੂੰ ਸੰਬੋਧਿਤ ਕਰਨਗੇ। 

ਪ੍ਰਧਾਨ ਮੰਤਰੀ ਕੁੱਲੂ ਦੁਸ਼ਹਿਰਾ ਸਮਾਰੋਹ ’ਚ ਵੀ ਸ਼ਿਰਕਤ ਕਰਨਗੇ। PMO ਨੇ ਕਿਹਾ ਕਿ ਬਿਲਾਸਪੁਰ ਏਮਜ਼ ਦਾ ਨਿਰਮਾਣ 1470 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਗਿਆ ਹੈ। ਇਸ ’ਚ ਸਰਜਰੀ ਕਮਰਾ, 750 ਬਿਸਤਰੇ, ਜਿਨ੍ਹਾਂ ’ਚ 64 ਆਈ. ਸੀ. ਯੂ. ਵਾਲੇ ਬਿਸਤਰੇ ਹੋਣਗੇ। ਇਹ ਹਸਪਤਾਲ 247 ਏਕੜ ’ਚ ਫੈਲਿਆ ਹੈ।

 

Related post

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ…

 ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ…
ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ

ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ…

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ…
Urban Estate Phase-II, residents up in arms over PDA’s anti-encroachment drive

Urban Estate Phase-II, residents up in arms over PDA’s…

Two days after encroachments on green belt and public land outside 150 houses in Urban Estate, Phase II, were removed in…

Leave a Reply

Your email address will not be published. Required fields are marked *