11 ਨਵੰਬਰ ਨੂੰ ਕਰਨਾਟਕ ‘ਚ ਵੰਦੇ ਭਾਰਤ ਟਰੇਨ ਨੂੰ ਦਿਖਾਉਣਗੇ ਹਰੀ ਝੰਡੀ

  • National
  • November 7, 2022
  • No Comment
  • 34

 ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਨਵੰਬਰ ਨੂੰ ਕਰਨਾਟਕ ਦਾ ਦੌਰਾ ਕਰਨਗੇ ਅਤੇ ਸੂਬੇ ਭਰ ‘ਚ ਕਈ ਪ੍ਰੋਗਰਾਮਾਂ ‘ਚ ਹਿੱਸਾ ਲੈਣਗੇ। ਅਧਿਕਾਰੀਆਂ ਨੇ ਕਿਹਾ ਕਿ ਪੀ.ਐੱਮ. ਮੋਦੀ 11 ਨਵੰਬਰ ਨੂੰ ਜਿਨ੍ਹਾਂ ਪ੍ਰੋਗਰਾਮਾਂ ‘ਚ ਸ਼ਾਮਲ ਹੋਣ ਜਾ ਰਹੇ ਹਨ, ਇਨ੍ਹਾਂ ‘ਚ ਐੱਸ.ਬੀ.ਸੀ. ਰੇਲਵੇ ਸਟੇਸ਼ਨ ਤੋਂ ਵੰਦੇ ਭਾਰਤ (ਚੇਨਈ-ਮੈਸੂਰ-ਬੈਂਗਲੁਰੂ) ਰੇਲ ਗੱਡੀ ਦਾ ਸ਼ੁੱਭ ਆਰੰਭ ਵੀ ਸ਼ਾਮਲ ਹੈ। ਅਧਿਕਾਰੀਆਂ ਨੇ ਕਿਹਾ ਕਿ ਇਹ ਕਰਨਾਟਕ ਸੂਬੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਪੈਂਡਿੰਗ ਮੰਗ ਸੀ ਅਤੇ ਪੀ.ਐੱਮ. ਮੋਦੀ ਇਸ ਹਾਈ-ਸਪੀਡ ਟਰੇਨ ਨੂੰ ਹਰੀ ਝੰਡੀ ਦਿਖਾਉਣਗੇ। 

Related post

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3…

 ਰੂਸ ਦੇ ਰਿਆਜਾਨ ਸ਼ਹਿਰ ਕੋਲ ਇਕ ਹਵਾਈ ਅੱਡੇ ਕੋਲ ਈਂਧਨ ਟੈਂਕਰ ’ਚ ਧਮਾਕੇ ਕਾਰਨ ਅੱਗ ਲੱਗਣ ਨਾਲ 3 ਲੋਕਾਂ ਦੀ ਮੌਤ…
ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ, ਭਾਰਤ ਦੇ ਰਾਜਦੂਤ ਤਰਨਜੀਤ ਸੰਧੂ ਨੇ ਕੀਤਾ ਸਨਮਾਨਿਤ

ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ,…

ਗੂਗਲ ਅਤੇ ਅਲਫਾਬੇਟ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਸੁੰਦਰ ਪਿਚਾਈ ਨੂੰ ਭਾਰਤ ਦੇ ਤੀਸਰੇ ਸਭ ਤੋਂ ਵੱਡੇ ਨਾਗਰਿਕ ਸਨਮਾਨ…
ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਬੀਤੇ ਦਿਨੀਂ ਜੀ.ਟੀ. ਰੋਡ ’ਤੇ ਪੈਂਦੇ ਜ਼ਿਲ੍ਹੇ ਦੇ ਪਿੰਡ ਰਾਜਿੰਦਰਗੜ੍ਹ ਨੇੜੇ ਸੇਬਾਂ ਦਾ ਭਰਿਆ ਟਰੱਕ ਪਲਟਣ ਉਪਰੰਤ ਸੇਬਾਂ ਦੀਆਂ ਪੇਟੀਆਂ ਚੁੱਕ…

Leave a Reply

Your email address will not be published. Required fields are marked *