General Grashant kishor Declined Offer To Join Congress Says Randeep Surjewala Tweets

General Grashant kishor Declined Offer To Join Congress Says Randeep Surjewala Tweets

ਕਾਂਗਰਸ ‘ਚ ਸ਼ਾਮਲ ਨਹੀਂ ਹੋਣਗੇ ਪ੍ਰਸ਼ਾਂਤ ਕਿਸ਼ੋਰ

ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੀ ਕਾਂਗਰਸ ‘ਚ ਐਂਟਰੀ ਨੂੰ ਲੈ ਕੇ ਬਣਿਆ ਸਸਪੈਂਸ ਖਤਮ ਹੋ ਗਿਆ ਹੈ। ਪ੍ਰਸ਼ਾਂਤ ਕਿਸ਼ੋਰ ਕਾਂਗਰਸ ‘ਚ ਸ਼ਾਮਲ ਨਹੀਂ ਹੋਣਗੇ। ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਸੁਰਜੇਵਾਲਾ ਨੇ ਕਿਹਾ ਕਿ ਪ੍ਰਸ਼ਾਂਤ ਕਿਸ਼ੋਰ ਨੇ ਖੁਦ ਕਾਂਗਰਸ ‘ਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਸੁਰਜੇਵਾਲਾ ਨੇ ਕਿਹਾ ਕਿ ਅਸੀਂ ਉਨ੍ਹਾਂ ਦੇ ਯਤਨਾਂ ਅਤੇ ਪਾਰਟੀ ਨੂੰ ਦਿੱਤੇ ਸੁਝਾਵਾਂ ਦੀ ਸ਼ਲਾਘਾ ਕਰਦੇ ਹਾਂ।ਪ੍ਰਸ਼ਾਂਤ ਕਿਸ਼ੋਰ ਨਾਲ ਵਿਚਾਰ-ਵਟਾਂਦਰਾ ਤੇ ਪ੍ਰੈਜ਼ੇਂਟਸ਼ਨ ਦਿੱਤੇ ਜਾਣ ਤੋਂ ਬਾਅਦ ਕਾਂਗਰਸ ਪ੍ਰਧਾਨ ਨੇ ਇਕ ਏਮਪਾਵਰਡ ਐਕਸ਼ਨ ਗਰੁੱਪ 2024 ਦਾ ਗਠਨ ਕੀਤਾ ਅਤੇ ਉਨ੍ਹਾਂ ਨੂੰ ਇਸ ਗਰੁੱਪ ਦਾ ਹਿੱਸਾ ਬਣਨ ਤੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ, ਪਰ ਉਨ੍ਹਾਂ ਨੇ ਕਾਂਗਰਸ ‘ਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ।

Related post

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ…

 ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ…
ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ

ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ…

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ…
Urban Estate Phase-II, residents up in arms over PDA’s anti-encroachment drive

Urban Estate Phase-II, residents up in arms over PDA’s…

Two days after encroachments on green belt and public land outside 150 houses in Urban Estate, Phase II, were removed in…

Leave a Reply

Your email address will not be published. Required fields are marked *