ਪੰਜਾਬ 'ਚ ਹੋਟਲ ਤੇ ਰੈਸਟੋਰੈਂਟ ਹੋਣਗੇ ਬੰਦ! ਮਾਲਕਾਂ 'ਚ ਮਚੀ ਤਰਥੱਲੀ, ਜਾਣੋ ਕਿਉਂ ਦਿੱਤੇ ਸਖ਼ਤ ਹੁਕਮ
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਜ਼ਿਲ੍ਹਾ ਫਰੀਦਕੋਟ ‘ਚ ਚੱਲ ਰਹੇ ਹੋਟਲਾਂ ਅਤੇ ਰੈਸਟੋਰੈਂਟਾਂ ਨੂੰ 'ਇਤਰਾਜ਼ਹੀਣਤਾ ਸਰਟੀਫਿਕੇਟ' ਪ੍ਰਾਪਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਉਨ੍ਹਾਂ ਕਿਹਾ ਕਿ ਹੋਟਲ ਅਤੇ ਰੈਸਟੋਰੈਂਟ ਮਾਲਕ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਲਈ ਸਬੰਧਿਤ ਵਿਭਾਗ ਜਿਵੇਂ ਕਿ ਸੀਨੀਅਰ ਪੁਲਸ ਕਪਤਾਨ, ਕਾਰਜਕਾਰੀ ਇੰਜੀਨੀਅਰ ਪ੍ਰਾਂਤਕ ਮੰਡਲ ਅਤੇ ਸ਼ਾਖਾ, ਲੋਕ ਨਿਰਮਾਣ, ਜ਼ਿਲ੍ਹਾ ਨਗਰ ਯੋਜਨਾਕਾਰ, ਸਬੰਧਿਤ ਉਪ ਮੰਡਲ ਮੈਜਿਸਟ੍ਰੇਟ/ ਨਗਰ ਕੌਸਲਾਂ ਅਤੇ ਫਾਇਰ ਅਫ਼ਸਰਾਂ ਆਦਿ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਾਪਤ ਕਰ ਸਕਦੇ ਹਨ।ਫਰੀਦਕੋਟ (ਜਸਬੀਰ ਕੌਰ ਜੱਸੀ/ਬਾਂਸਲ) : ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਜ਼ਿਲ੍ਹਾ ਫਰੀਦਕੋਟ ‘ਚ ਚੱਲ ਰਹੇ ਹੋਟਲਾਂ ਅਤੇ ਰੈਸਟੋਰੈਂਟਾਂ ਨੂੰ 'ਇਤਰਾਜ਼ਹੀਣਤਾ ਸਰਟੀਫਿਕੇਟ' ਪ੍ਰਾਪਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਉਨ੍ਹਾਂ ਕਿਹਾ ਕਿ ਹੋਟਲ ਅਤੇ ਰੈਸਟੋਰੈਂਟ ਮਾਲਕ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਲਈ ਸਬੰਧਿਤ ਵਿਭਾਗ ਜਿਵੇਂ ਕਿ ਸੀਨੀਅਰ ਪੁਲਸ ਕਪਤਾਨ, ਕਾਰਜਕਾਰੀ ਇੰਜੀਨੀਅਰ ਪ੍ਰਾਂਤਕ ਮੰਡਲ ਅਤੇ ਸ਼ਾਖਾ, ਲੋਕ ਨਿਰਮਾਣ, ਜ਼ਿਲ੍ਹਾ ਨਗਰ ਯੋਜਨਾਕਾਰ, ਸਬੰਧਿਤ ਉਪ ਮੰਡਲ ਮੈਜਿਸਟ੍ਰੇਟ/ ਨਗਰ ਕੌਸਲਾਂ ਅਤੇ ਫਾਇਰ ਅਫ਼ਸਰਾਂ ਆਦਿ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਾਪਤ ਕਰ ਸਕਦੇ ਹਨ।ਫਰੀਦਕੋਟ (ਜਸਬੀਰ ਕੌਰ ਜੱਸੀ/ਬਾਂਸਲ) : ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਜ਼ਿਲ੍ਹਾ ਫਰੀਦਕੋਟ ‘ਚ ਚੱਲ ਰਹੇ ਹੋਟਲਾਂ ਅਤੇ ਰੈਸਟੋਰੈਂਟਾਂ ਨੂੰ 'ਇਤਰਾਜ਼ਹੀਣਤਾ ਸਰਟੀਫਿਕੇਟ' ਪ੍ਰਾਪਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਉਨ੍ਹਾਂ ਕਿਹਾ ਕਿ ਹੋਟਲ ਅਤੇ ਰੈਸਟੋਰੈਂਟ ਮਾਲਕ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਲਈ ਸਬੰਧਿਤ ਵਿਭਾਗ ਜਿਵੇਂ ਕਿ ਸੀਨੀਅਰ ਪੁਲਸ ਕਪਤਾਨ, ਕਾਰਜਕਾਰੀ ਇੰਜੀਨੀਅਰ ਪ੍ਰਾਂਤਕ ਮੰਡਲ ਅਤੇ ਸ਼ਾਖਾ, ਲੋਕ ਨਿਰਮਾਣ, ਜ਼ਿਲ੍ਹਾ ਨਗਰ ਯੋਜਨਾਕਾਰ, ਸਬੰਧਿਤ ਉਪ ਮੰਡਲ ਮੈਜਿਸਟ੍ਰੇਟ/ ਨਗਰ ਕੌਸਲਾਂ ਅਤੇ ਫਾਇਰ ਅਫ਼ਸਰਾਂ ਆਦਿ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਾਪਤ ਕਰ ਸਕਦੇ ਹਨ।