ਜਾਣਕਾਰੀ ਅਨੁਸਾਰ, ਇੰਡੀਗੋ ਉਡਾਣ ਦੇ ਪਾਇਲਟ ਨੂੰ ਵੀਰਵਾਰ ਨੂੰ ਐਮਰਜੈਂਸੀ ਬ੍ਰੇਕ ਲਗਾਉਣੇ ਪਏ। ਪੰਛੀ ਟਕਰਾਉਣ ਕਾਰਨ ਉਸ ਨੂੰ ਟੇਕਆਫ ਰੱਦ ਕਰਨਾ ਪਿਆ। ਭੁਵਨੇਸ਼ਵਰ ਤੋਂ ਕੋਲਕਾਤਾ ਜਾ ਰਹੀ ਇੰਡੀਗੋ ਦੀ ਉਡਾਣ 6E-6101 ਭੁਵਨੇਸ਼ਵਰ ਦੇ ਬੀਜੂ ਪਟਨਾਇਕ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਟੇਕਆਫ ਤੋਂ ਪਹਿਲਾਂ ਇੱਕ ਪੰਛੀ ਨਾਲ ਟਕਰਾ ਗਈ। ਪਾਇਲਟ ਨੇ ਤੁਰੰਤ ਟੇਕਆਫ ਰੱਦ ਕਰ ਦਿੱਤਾ ਅਤੇ ਸੁਰੱਖਿਅਤ ਰਹਿਣ ਲਈ ਐਮਰਜੈਂਸੀ ਬ੍ਰੇਕ ਲਗਾਏ।
ਕੇਂਦਰ ਸਰਕਾਰ ਜੰਮੂ-ਕਸ਼ਮੀਰ ਨੂੰ ਸੂਬੇ ਦੇ ਦਰਜੇ ਦੀ ਬਹਾਲੀ ਲਈ 20 ਅਗਸਤ ਨੂੰ ਲੋਕ ਸਭਾ ਵਿਚ ਜੰਮੂ-ਕਸ਼ਮੀਰ ਪੁਨਰ-ਗਠਨ ਸੰਵਿਧਾਨ ਸੋਧ ਬਿੱਲ ਪੇਸ਼ ਕਰ ਸਕਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ।
ਅੱਖਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਹੀ ਖੁਰਾਕ ਬਹੁਤ ਜ਼ਰੂਰੀ ਹੈ ਪਰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਅਜਿਹੀਆਂ ਹਨ ਜੋ ਜ਼ਿਆਦਾ ਖਾਣ ਨਾਲ ਅੱਖਾਂ ਦੀ ਰੌਸ਼ਨੀ ਘਟਾ ਸਕਦੀਆਂ ਹਨ ਅਤੇ ਵੱਖ-ਵੱਖ ਰੋਗਾਂ ਦਾ ਕਾਰਣ ਬਣ ਸਕਦੀਆਂ ਹਨ। ਆਓ ਜਾਣਦੇ ਹਾਂ ਕਿਹੜੇ ਫੂਡਸ ਅੱਖਾਂ ਲਈ ਨੁਕਸਾਨਦਾਇਕ ਹਨ ਅਤੇ ਉਨ੍ਹਾਂ ਦੇ ਸਾਈਡ ਇਫੈਕਟ