PM Modi will hold a meeting on the situation of Indians in violence-affected Sudan

ਭਾਰਤ ਨੇ ਵੀਰਵਾਰ ਨੂੰ ਕਿਹਾ ਸੀ ਕਿ ਸੂਡਾਨ 'ਚ ਸਥਿਤੀ ਬਹੁਤ ਤਣਾਅਪੂਰਨ ਹੈ ਅਤੇ ਸੰਭਾਵਿਤ ਨਿਕਾਸੀ 'ਤੇ ਕੰਮ ਕਰਨ ਸਮੇਤ ਭਾਰਤੀ ਭਾਈਚਾਰੇ ਦੀ ਸੁਰੱਖਿਆ ਅਤੇ ਭਲਾਈ ਯਕੀਨੀ ਕਰਨ 'ਤੇ ਧਿਆਨ ਕੇਂਦਰਿਤ ਕਰ ਰਿਹਾ ਹੈ। ਸੰਘਰਸ਼ ਦੇਸ਼ ਦੇ ਫ਼ੌਜ ਲੀਡਰਸ਼ਿਪ ਦੇ ਅੰਦਰ ਇਕ ਸ਼ਾਤਿਰ ਸ਼ਕਤੀ ਸੰਘਰਸ਼ ਦਾ ਸਿੱਧਾ ਨਤੀਜਾ ਹੈ। ਸੰਘਰਸ਼ ਸੂਡਾਨ ਦੀ ਨਿਯਮਿਤ ਫ਼ੌਜ ਅਤੇ ਰੈਪਿਡ ਸਪੋਰਟ ਫੋਰਸ (ਆਰ.ਐੱਸ.ਐੱਫ.) ਨਾਮੀ ਨੀਮ ਫ਼ੌਜ ਫ਼ੋਰਸ ਦਰਮਿਆਨ ਹੈ।
ਕੇਂਦਰ ਸਰਕਾਰ ਜੰਮੂ-ਕਸ਼ਮੀਰ ਨੂੰ ਸੂਬੇ ਦੇ ਦਰਜੇ ਦੀ ਬਹਾਲੀ ਲਈ 20 ਅਗਸਤ ਨੂੰ ਲੋਕ ਸਭਾ ਵਿਚ ਜੰਮੂ-ਕਸ਼ਮੀਰ ਪੁਨਰ-ਗਠਨ ਸੰਵਿਧਾਨ ਸੋਧ ਬਿੱਲ ਪੇਸ਼ ਕਰ ਸਕਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ।
ਅੱਖਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਹੀ ਖੁਰਾਕ ਬਹੁਤ ਜ਼ਰੂਰੀ ਹੈ ਪਰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਅਜਿਹੀਆਂ ਹਨ ਜੋ ਜ਼ਿਆਦਾ ਖਾਣ ਨਾਲ ਅੱਖਾਂ ਦੀ ਰੌਸ਼ਨੀ ਘਟਾ ਸਕਦੀਆਂ ਹਨ ਅਤੇ ਵੱਖ-ਵੱਖ ਰੋਗਾਂ ਦਾ ਕਾਰਣ ਬਣ ਸਕਦੀਆਂ ਹਨ। ਆਓ ਜਾਣਦੇ ਹਾਂ ਕਿਹੜੇ ਫੂਡਸ ਅੱਖਾਂ ਲਈ ਨੁਕਸਾਨਦਾਇਕ ਹਨ ਅਤੇ ਉਨ੍ਹਾਂ ਦੇ ਸਾਈਡ ਇਫੈਕਟ