ਸ਼ਾਹਰੁਖ ਖਾਨ ਦੀ 'ਜਵਾਨ' ਦਾ 32ਵੇਂ ਦਿਨ ਵੀ ਦਬਦਬਾ, ਤਾਲਿਬਾਨ ਨੇ ਅਮਿਤਾਭ ਬੱਚਨ ਦੀ ਕੀਤੀ ਤਾਰੀਫ, ਪੜ੍ਹੋ ਮਨੋਰੰਜਨ ਦੀਆ ਖਬਰਾਂ
.jpg)
Parineeti Chopra: ਪਰਿਣੀਤੀ ਚੋਪੜਾ ਦਾ ਵਿਆਹ ਰਾਘਵ ਚੱਢਾ ਨਾਲ 24 ਸਤੰਬਰ ਨੂੰ ਉਦੈਪੁਰ ਦੇ ਦਿ ਲੀਲਾ ਪੈਲੇਸ 'ਚ ਧੂਮ-ਧਾਮ ਨਾਲ ਹੋਇਆ। ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋਈਆਂ। ਵਿਆਹ ਤੋਂ ਬਾਅਦ ਪਰਿਣੀਤੀ ਇਨ੍ਹੀਂ ਦਿਨੀਂ ਦਿੱਲੀ 'ਚ ਆਪਣੇ ਸਹੁਰੇ ਘਰ ਰਹਿ ਰਹੀ ਹੈ। ਮੁਹੰਮਦ ਰਫੀ ਆਪਣੇ ਜ਼ਮਾਨੇ ਦੇ ਲੈਜੇਂਡ ਗਾਇਕ ਸਨ। ਉਨ੍ਹਾਂ ਦੇ ਗਾਏ ਗਾਣੇ ਅੱਜ ਵੀ ਸਦਾਬਹਾਰ ਹਨ। ਰਫੀ ਦੇ ਪ੍ਰਸ਼ੰਸਕ ਅੱਜ ਵੀ ਉਨ੍ਹਾਂ ਦੀ ਆਵਾਜ਼ ਨੂੰ ਮਿੱਸ ਕਰਦੇ ਹਨ। ਪਰ ਹੁਣ ਏਆਈ ਯਾਨਿ ਆਰਟੀਫੀਸ਼ੀਅਲ ਇੰਟੈਲੀਜੈਂਸ ਨੇ ਫੈਨਜ਼ ਦਾ ਇਹ ਸੁਪਨਾ ਵੀ ਪੂਰਾ ਕਰ ਦਿੱਤਾ ਹੈ। ਸਰਗੁਣ ਮਹਿਤਾ ਪੰਜਾਬੀ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ ਵਿੱਚੋਂ ਇੱਕ ਹੈ। ਸਰਗੁਣ ਮਹਿਤਾ ਪਹਿਲੀ ਵਾਰ 2015 'ਚ 'ਅੰਗਰੇਜ' ਫਿਲਮ 'ਚ ਨਜ਼ਰ ਆਈ ਸੀ। ਇਸ ਫਿਲਮ ਨੇ ਸਰਗੁਣ ਨੂੰ ਰਾਤੋ ਰਾਤ ਸਟਾਰ ਬਣਾ ਦਿੱਤਾ ਸੀ। ਇਸ ਤੋਂ ਬਾਅਦ ਸਰਗੁਣ ਹੁਣ ਪਾਲੀਵੁੱਡ ਕੁਈਨ ਬਣ ਗਈ ਹੈ।
ਕੇਂਦਰ ਸਰਕਾਰ ਜੰਮੂ-ਕਸ਼ਮੀਰ ਨੂੰ ਸੂਬੇ ਦੇ ਦਰਜੇ ਦੀ ਬਹਾਲੀ ਲਈ 20 ਅਗਸਤ ਨੂੰ ਲੋਕ ਸਭਾ ਵਿਚ ਜੰਮੂ-ਕਸ਼ਮੀਰ ਪੁਨਰ-ਗਠਨ ਸੰਵਿਧਾਨ ਸੋਧ ਬਿੱਲ ਪੇਸ਼ ਕਰ ਸਕਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ।
ਅੱਖਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਹੀ ਖੁਰਾਕ ਬਹੁਤ ਜ਼ਰੂਰੀ ਹੈ ਪਰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਅਜਿਹੀਆਂ ਹਨ ਜੋ ਜ਼ਿਆਦਾ ਖਾਣ ਨਾਲ ਅੱਖਾਂ ਦੀ ਰੌਸ਼ਨੀ ਘਟਾ ਸਕਦੀਆਂ ਹਨ ਅਤੇ ਵੱਖ-ਵੱਖ ਰੋਗਾਂ ਦਾ ਕਾਰਣ ਬਣ ਸਕਦੀਆਂ ਹਨ। ਆਓ ਜਾਣਦੇ ਹਾਂ ਕਿਹੜੇ ਫੂਡਸ ਅੱਖਾਂ ਲਈ ਨੁਕਸਾਨਦਾਇਕ ਹਨ ਅਤੇ ਉਨ੍ਹਾਂ ਦੇ ਸਾਈਡ ਇਫੈਕਟ