Sunny Deol ਦੇ ਮੁੰਬਈ ਵਾਲੇ ਬੰਗਲੇ ਦੀ ਨਹੀਂ ਹੋਵੇਗੀ ਨਿਲਾਮੀ
(3).jpg)
ਗਦਰ-2 (GADAR-2) ਨੇ ਬਾਕਸ ਆਫਿਸ 'ਤੇ ਧਮਾਲ ਮਚਾ ਦਿੱਤਾ ਹੈ। ਇਸ ਦੌਰਾਨ ਮੁੰਬਈ ਤੋਂ ਸੰਨੀ ਦਿਓਲ ਲਈ ਵੀ ਚੰਗੀ ਖ਼ਬਰ ਹੈ। ਬੈਂਕ ਆਫ ਬੜੌਦਾ (BoB) ਨੇ ਮੁੰਬਈ ਦੇ ਜੁਹੂ ਸਥਿਤ ਅਭਿਨੇਤਾ ਦੇ ਬੰਗਲੇ ਦੀ ਨਿਲਾਮੀ ਦੇ ਫੈਸਲੇ 'ਤੇ ਰੋਕ ਲਗਾ ਦਿੱਤੀ ਹੈ।
ਬੈਂਕ ਵੱਲੋਂ ਦੱਸਿਆ ਗਿਆ ਹੈ ਕਿ ਤਕਨੀਕੀ ਖ਼ਾਮੀ ਕਾਰਨ ਨਿਲਾਮੀ ਰੋਕ ਦਿੱਤੀ ਗਈ ਹੈ। ਇਸ ਤਰ੍ਹਾਂ ਬੈਂਕ ਨੇ 56 ਕਰੋੜ ਰੁਪਏ ਦੀ ਬਕਾਇਆ ਰਕਮ ਤੋਂ ਬਾਅਦ 24 ਘੰਟਿਆਂ ਦੇ ਅੰਦਰ ਸੰਨੀ ਦਿਓਲ ਦੇ ਬੰਗਲੇ ਦੀ ਨਿਲਾਮੀ ਕਰਨ ਦਾ ਆਪਣਾ ਫੈਸਲਾ ਵਾਪਸ ਲੈ ਲਿਆ ਹੈ। ਖਾਸ ਗੱਲ ਇਹ ਹੈ ਕਿ ਇਸ ਲੋਨ 'ਤੇ ਗਰਾਂਟਰ ਦੇ ਰੂਪ 'ਚ ਧਰਮਿੰਦਰ ਦੇ ਦਸਤਖਤ ਹਨ।
ਕੇਂਦਰ ਸਰਕਾਰ ਜੰਮੂ-ਕਸ਼ਮੀਰ ਨੂੰ ਸੂਬੇ ਦੇ ਦਰਜੇ ਦੀ ਬਹਾਲੀ ਲਈ 20 ਅਗਸਤ ਨੂੰ ਲੋਕ ਸਭਾ ਵਿਚ ਜੰਮੂ-ਕਸ਼ਮੀਰ ਪੁਨਰ-ਗਠਨ ਸੰਵਿਧਾਨ ਸੋਧ ਬਿੱਲ ਪੇਸ਼ ਕਰ ਸਕਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ।
ਅੱਖਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਹੀ ਖੁਰਾਕ ਬਹੁਤ ਜ਼ਰੂਰੀ ਹੈ ਪਰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਅਜਿਹੀਆਂ ਹਨ ਜੋ ਜ਼ਿਆਦਾ ਖਾਣ ਨਾਲ ਅੱਖਾਂ ਦੀ ਰੌਸ਼ਨੀ ਘਟਾ ਸਕਦੀਆਂ ਹਨ ਅਤੇ ਵੱਖ-ਵੱਖ ਰੋਗਾਂ ਦਾ ਕਾਰਣ ਬਣ ਸਕਦੀਆਂ ਹਨ। ਆਓ ਜਾਣਦੇ ਹਾਂ ਕਿਹੜੇ ਫੂਡਸ ਅੱਖਾਂ ਲਈ ਨੁਕਸਾਨਦਾਇਕ ਹਨ ਅਤੇ ਉਨ੍ਹਾਂ ਦੇ ਸਾਈਡ ਇਫੈਕਟ