Patiala two liquor smugglers in disgue of itbp jawans arrested along with truck

Patiala two liquor smugglers in disgue of itbp jawans arrested along with truck

  • Patiala
  • June 1, 2022
  • No Comment
  • 61

ਜ਼ਿਲ੍ਹਾ ਪੁਲੀਸ ਪਟਿਆਲਾ ਅਤੇ ਐਕਸਾਈਜ਼ ਵਿਭਾਗ ਦੀ ਸਾਂਝੀ ਟੀਮ ਨੇ ਆਈਟੀਬੀਪੀ ਦੇ ਜਵਾਨਾਂ ਦੇ ਭੇਸ ’ਚ ਸ਼ਰਾਬ ਦੋ ਤਸਕਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ ਵਿੱਚੋਂ ਚੰਡੀਗੜ੍ਹ ਵਿੱਚ ਵੇਚੀ ਜਾਣ ਵਾਲੀ ਸ਼ਰਾਬ ਦੀਆਂ ਚਾਰ ਸੌ ਪੇਟੀਆਂ ਬਰਾਮਦ ਕੀਤੀਆਂ ਹਨ। ਇਨ੍ਹਾਂ ਨੇ ਟਰੱਕ ਨੂੰ ਵੀ ਆਈਟੀਬੀਪੀ ਦੇ ਵਾਹਨਾਂ ਵਾਂਗ ਤਿਆਰ ਕਰਵਾਇਆ ਹੋਇਆ ਸੀ। ਫੜੇ ਸ਼ਰਾਬ ਤਸਕਰਾਂ ਦੀ ਪਛਾਣ ਸੁਰਿੰਦਰ ਸਿੰਘ ਉਰਫ ਸ਼ੇਮ ਵਾਸੀ ਪਿੰਡ ਸੈਨ ਮਾਜਰਾ ਥਾਣਾ ਨਰਾਇਣਗੜ੍ਹ ਜ਼ਿਲ੍ਹਾ ਅੰਬਾਲਾ ਅਤੇ ਸਰਬਜੀਤ ਸਿੰਘ ਵਾਸੀ ਪਿੰਡ ਬਹਲੌਲੀ ਥਾਣਾ ਪੰਜੋਖਰਾ ਸਾਹਿਬ ਜ਼ਿਲ੍ਹਾ ਅੰਬਾਲਾ ਹਰਿਆਣਾ ਵਜੋਂ ਹੋਈ ਹੈ।

Related post

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

 ਸਰਹਿੰਦ ਵਿਖੇ ਜੀ. ਟੀ. ਰੋਡ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ…
ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS ਪੂਜਾ ਯਾਦਵ

ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS…

 IPS ਪੂਜਾ ਯਾਦਵ ਦਾ ਜਨਮ 20 ਸਤੰਬਰ 1988 ਨੂੰ ਹੋਇਆ ਸੀ। ਉਨ੍ਹਾਂ ਦਾ ਬਚਪਨ ਹਰਿਆਣਾ ’ਚ ਬੀਤਿਆ। ਪੂਜਾ ਯਾਦਵ ਨੂੰ ਦੇਸ਼…
Biden’s warning to Putin

Biden’s warning to Putin

 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ-ਯੂਕ੍ਰੇਨ ਜੰਗ ਦਰਮਿਆਨ ਰੂਸ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ…

Leave a Reply

Your email address will not be published.