
Patiala Deputy Commissioner Sakshi Sahni’s corona report came positive
- Patiala
- August 1, 2022
- No Comment
- 31
ਪਟਿਆਲਾ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੀ ਜਾਣਕਾਰੀ ਉਹਨਾਂ ਨੇ ਖੁਦ ਟਵੀਟ ਕਰਕੇ ਦਿੱਤੀ ਹੈ। ਉਹਨਾਂ ਨੇ ਟਵੀਟ ਕਰਦਿਆਂ ਕਿਹਾ ਕੇ, ਉਸ ਦੀ ਅੱਜ ਕੋਵਿਡ ਰਿਪੋਰਟ ਪਾਜ਼ਿਟਿਵ ਆਈ ਹੈ। ਜਿਸ ਤੋਂ ਬਾਅਦ ਉਹ ਪ੍ਰੋਟੋਕੋਲ ਦੇ ਅਨੁਸਾਰ ਇਕਾਂਤਵਾਸ ਹੋ ਗਈ ਹੈ। ਉਹਨਾਂ ਅਪੀਲ ਕੀਤੀ ਕਿ ਕੋਈ ਵੀ ਜੋ ਉਹਨਾਂ ਦੇ ਸੰਪਰਕ ਵਿੱਚ ਆਇਆ ਸੀ, ਆਪਣਾ ਟੈਸਟ ਕਰਵਾ ਲੈਣ।