ਮਾਨ ਸਰਕਾਰ ‘ਤੇ ਵਿੰਨ੍ਹਿਆ ਨਿਸ਼ਾਨਾ

ਮਾਨ ਸਰਕਾਰ ‘ਤੇ ਵਿੰਨ੍ਹਿਆ ਨਿਸ਼ਾਨਾ

ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਿਆਸੀ ਆਗੂ ਨਵਜੋਤ ਸਿੰਘ ਸਿੱਧੂ ਦਾ ਅੱਜ ਜਨਮਦਿਨ ਹੈ। ਨਵਜੋਤ ਸਿੱਧੂ ਦੇ ਚਾਹੁਣ ਵਾਲਿਆਂ ਵੱਲੋਂ ਸੋਸ਼ਲ ਮੀਡੀਆ ‘ਤੇ ਖੂਬ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਮੱਦੇਨਜ਼ਰ ਪਟਿਆਲਾ ‘ਚ ਸਿੱਧੂ ਸਮਰਥਕਾਂ ਅਤੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਵੱਲੋਂ ਕੇਕ ਕੱਟ ਕੇ ਉਨ੍ਹਾਂ ਦਾ ਜਨਮਦਿਨ ਮਨਾਇਆ ਗਿਆ।

ਇਸ ਮੌਕੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਔਰਤਾਂ ਨੂੰ 1000 ਰੁਪਏ ਦੇਣ ਦੇ ਬਿਆਨ ‘ਤੇ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਉਹ ਵੀ ਸਰਕਾਰ ਕੋਲੋਂ 1000 ਰੁਪਏ ਲੈਣਗੇ ਪਰ ਜਿਸ ਦਿਨ ਤੋਂ ਦੇਣਗੇ, ਉਸ ਦਿਨ ਤੋਂ ਨਹੀਂ, ਸਗੋਂ ਜਿਸ ਦਿਨ ਤੋਂ ਸਰਕਾਰ ਬਣੀ ਹੈ, ਉਸ ਦਿਨ ਤੋਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਝੂਠ ਦਾ ਪੁਲੰਦਾ ਹੈ ਅਤੇ ਜਨਤਾ ਨਾਲ ਕੀਤੇ ਗਏ ਕਿਸੇ ਵਾਅਦੇ ਨੂੰ ਪੂਰਾ ਨਹੀਂ ਕਰ ਸਕੀ ਹੈ। ਇਸ ਮੌਕੇ ਗੱਲਬਾਤ ਕਰਦਿਆਂ ਭਾਵੁਕ ਹੋਏ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਮੈਂ ਕਾਫੀ ਲੰਬੇ ਸਮੇਂ ਤੋਂ ਘਰ ਤੋਂ ਬਾਹਰ ਨਹੀਂ ਜਾ ਰਹੀ ਅਤੇ ਹੁਣ ਨਿਕਲਣਾ ਸ਼ੁਰੂ ਹੋਈ ਹਾਂ।

 

Related post

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ…

 ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ…
ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ

ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ…

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ…
Urban Estate Phase-II, residents up in arms over PDA’s anti-encroachment drive

Urban Estate Phase-II, residents up in arms over PDA’s…

Two days after encroachments on green belt and public land outside 150 houses in Urban Estate, Phase II, were removed in…

Leave a Reply

Your email address will not be published. Required fields are marked *