Punjabi singer Nimma Kharod died unexpectedly in Australia.
- InternationalPatiala
- January 9, 2023
- No Comment
- 56
ਨਿੰਮਾ ਖਰੌੜ ਦੀ ਅਚਨਚੇਤ ਮੌਤ ਨਾਲ ਪੰਜਾਬੀ ਸੰਗੀਤ ਇੰਡਸਟਰੀ ‘ਚ ਸੋਗ ਦੀ ਲਹਿਰ ਦੌੜ ਪਈ………
ਆਏ ਦਿਨ ਵਿਦੇਸ਼ਾਂ ਤੋਂ ਮੰਦਭਾਗੀਆਂ ਖ਼ਬਰਾਂ ਸੁਣਨ ਨੂੰ ਮਿਲ ਰਹੀਆਂ ਹਨ। ਇਸ ਵੇਲੇ ਦੀ ਵੱਡੀ ਮੰਦਭਾਗੀ ਖ਼ਬਰ ਪੰਜਾਬੀ ਸੰਗੀਤ ਜਗਤ ਨਾਲ ਜੁੜੀ ਹੈ।ਦਰਅਸਲ, ਖ਼ਬਰ ਹੈ ਕਿ ਪੰਜਾਬੀ ਗਾਇਕ ਨਿੰਮਾ ਖਰੌੜ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਹੈ।
ਦੱਸ ਦਈਏ ਕਿ ਨਿੰਮਾ ਖਰੌੜ ਆਸਟਰੇਲੀਆ ‘ਚ ਸਨ। ਉਨ੍ਹਾਂ ਦੀ ਅਚਨਚੇਤ ਮੌਤ ਨਾਲ ਪੰਜਾਬੀ ਸੰਗੀਤ ਇੰਡਸਟਰੀ ‘ਚ ਸੋਗ ਦੀ ਲਹਿਰ ਦੌੜ ਪਈ ਹੈ। ਨਿੰਮਾ ਖਰੌੜ ਦੀ ਮੌਤ ਦਾ ਅਸਲ ਕਾਰਨ ਕੀ ਹੈ, ਇਸ ਬਾਰੇ ਹਾਲੇ ਤੱਕ ਕੋਈ ਪੁਖਤਾ ਜਾਣਕਾਰੀ ਨਹੀਂ ਹੈ।
ਦੱਸ ਦਈਏ ਕਿ ਨਿੰਮਾ ਖਰੌੜ ਆਸਟਰੇਲੀਆ ‘ਚ ਸਨ। ਉਨ੍ਹਾਂ ਦੀ ਅਚਨਚੇਤ ਮੌਤ ਨਾਲ ਪੰਜਾਬੀ ਸੰਗੀਤ ਇੰਡਸਟਰੀ ‘ਚ ਸੋਗ ਦੀ ਲਹਿਰ ਦੌੜ ਪਈ ਹੈ। ਨਿੰਮਾ ਖਰੌੜ ਦੀ ਮੌਤ ਦਾ ਅਸਲ ਕਾਰਨ ਕੀ ਹੈ, ਇਸ ਬਾਰੇ ਹਾਲੇ ਤੱਕ ਕੋਈ ਪੁਖਤਾ ਜਾਣਕਾਰੀ ਨਹੀਂ ਹੈ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਗਾਇਕ ਤੇ ਅਦਾਕਾਰ ਰਣਜੀਤ ਬਾਵਾ ਦੇ ਮੈਨੇਜਰ ਡਿਪਟੀ ਵੋਹਰਾ ਦੀ ਵੀ ਭਿਆਨਕ ਸੜਕ ਹਾਦਸੇ ‘ਚ ਮੌਤ ਹੋ ਗਈ। ਮੈਨੇਜਰ ਦੀ ਮੌਤ ਨਾਲ ਰਣਜੀਤ ਬਾਵਾ ਨੂੰ ਡੂੰਘਾ ਧੱਕਾ ਲੱਗਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਲਿਖਿਆ, ‘ਮੇਰਾ ਭਰਾ ਡਿਪਟੀ ਵੋਹਰਾ ਇਸ ਦੁਨੀਆ ਨੂੰ ਛੱਡ ਕੇ ਚਲਾ ਗਿਆ, ਭਰਾ ਹਾਲੇ ਅਸੀਂ ਬਹੁਤ ਕੰਮ ਕਰਨਾ ਸੀ, ਬਹੁਤ ਅੱਗੇ ਜਾਣਾ ਸੀ। ਸਾਡੀ 20 ਸਾਲ ਦੀ ਯਾਰੀ ਨੂੰ ਤੋੜ ਗਿਆ ਯਾਰਾ, ਮੈਂ ਕਿੱਥੇ ਲੱਭੂ ਤੇਰੇ ਵਰਗਾ ਇਮਾਨਦਾਰ, ਦਲੇਰ ਤੇ ਦਿਲ ਦਾ ਰਾਜਾ ਭਰਾ, ਅਲਵਿਦਾ ਭਰਾ।’