Patiala DC  Patiala Sakshi Sahni Urges All  Parties Not To Spread Rumors On Maintaining Peace

Patiala DC Patiala Sakshi Sahni Urges All Parties Not To Spread Rumors On Maintaining Peace

ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਸ਼ਾਂਤੀ ਅਤੇ ਸਦਭਾਵਨਾ ਸਾਡੇ ਸਾਰੇ ਧਰਮਾਂ ਦਾ ਧੁਰਾ ਹੋਣ ਦੇ ਨਾਲ ਨਾਲ ਸਾਡੇ ਧਰਮਾਂ ਦੇ ਮੂਲ ਸਿਧਾਂਤਾਂ ਦਾ ਕੇਂਦਰ ਵੀ ਹੈ। ਉਹਨਾਂ ਸਾਰੀਆਂ ਧਿਰਾਂ ਨੂੰ ਆਪਸੀ ਭਾਈਚਾਰਾ ਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਝਗੜਾ ਜਾਂ ਗਲਤਫਹਿਮੀ ਹੈ ਤਾਂ ਵੀ ਗੱਲਬਾਤ ਰਾਹੀਂ ਹੱਲ ਕਰਨਾ ਜ਼ਰੂਰੀ ਹੈ।

ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਪੰਜਾਬ ਦੇ ਸਮੂਹ ਵੀਰਾਂ-ਭੈਣਾਂ ਨੂੰ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕਰਦਿਆਂ ਦੱਸਿਆ ਕਿ ਮੌਜੂਦਾ ਸਥਿਤੀ ਕਾਬੂ ਹੇਠ ਹੈ ਅਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਡੀਸੀ ਨੇ ਕਿਹਾ ਕਿ ਜ਼ਿਲਾ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਸਾਰੇ ਉਪਾਅ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਮੁੜ ਅਪੀਲ ਕੀਤੀ ਕਿ ਲੋਕ ਬੇਬੁਨਿਆਦ ਖ਼ਬਰਾਂ ਜਾ ਗ਼ਲਤ ਜਾਣਕਾਰੀ ਸੋਸ਼ਲ ਮੀਡੀਆ ‘ਤੇ ਅੱਗੇ ਨਾ ਫੈਲਾਉਣ

Related post

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ…

 ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ…
ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ

ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ…

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ…
Urban Estate Phase-II, residents up in arms over PDA’s anti-encroachment drive

Urban Estate Phase-II, residents up in arms over PDA’s…

Two days after encroachments on green belt and public land outside 150 houses in Urban Estate, Phase II, were removed in…

Leave a Reply

Your email address will not be published. Required fields are marked *