CM Bhagwant Mann’s big statement about electricity bills

CM Bhagwant Mann’s big statement about electricity bills

ਪੰਜਾਬ ਦੇ ਮੁੱਖ ਮੰਤਰੀ ਨੇ ਬਿਜਲੀ ਬਿੱਲਾਂ ਨੂੰ ਲੈ ਕੇ ਇਕ ਟਵੀਟ ਕੀਤਾ ਹੈ। ਇਸ ਟਵੀਟ ਵਿਚ ਉਨ੍ਹਾਂ ਲਿਖਿਆ ਕਿ ਬਿਜਲੀ ਗਰੰਟੀ ਸੰਬੰਧੀ ਬਹੁਤ ਵੱਡੀ ਖੁਸ਼ਖਬਰੀ ਪੰਜਾਬੀਆਂ ਨਾਲ ਸਾਂਝੀ ਕਰਨ ਜਾ ਰਿਹਾ ਹਾਂ। 1 ਜੁਲਾਈ ਤੋਂ ਮੁਫ਼ਤ ਬਿਜਲੀ ਦਾ ਵਾਅਦਾ ਲਾਗੂ ਹੋ ਗਿਆ। ਜੁਲਾਈ-ਅਗਸਤ ਦਾ ਬਿਲ ਸਤੰਬਰ ਦੇ ਪਹਿਲੇ ਹਫ਼ਤੇ ਆਵੇਗਾ। ਖੁਸ਼ਖਬਰੀ ਹੈ ਕਿ ਲੱਗਭੱਗ 51 ਲੱਖ ਘਰਾਂ ਨੂੰ ਬਿਜਲੀ ਦਾ ਬਿਲ ਜ਼ੀਰੋ ਆਵੇਗਾ, ਜੋ ਕਹਿੰਦੇ ਹਾਂ ਓਹ ਪੂਰਾ ਕਰਦੇ ਹਾਂ।

Related post

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

 ਸਰਹਿੰਦ ਵਿਖੇ ਜੀ. ਟੀ. ਰੋਡ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ…
ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS ਪੂਜਾ ਯਾਦਵ

ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS…

 IPS ਪੂਜਾ ਯਾਦਵ ਦਾ ਜਨਮ 20 ਸਤੰਬਰ 1988 ਨੂੰ ਹੋਇਆ ਸੀ। ਉਨ੍ਹਾਂ ਦਾ ਬਚਪਨ ਹਰਿਆਣਾ ’ਚ ਬੀਤਿਆ। ਪੂਜਾ ਯਾਦਵ ਨੂੰ ਦੇਸ਼…
Biden’s warning to Putin

Biden’s warning to Putin

 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ-ਯੂਕ੍ਰੇਨ ਜੰਗ ਦਰਮਿਆਨ ਰੂਸ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ…

Leave a Reply

Your email address will not be published.