CM Mann will visit the rain-affected villages of Lambi and Fazilka today

CM Mann will visit the rain-affected villages of Lambi and Fazilka today

ਬਰਸਾਤੀ ਪਾਣੀ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੰਬੀ ਵਿਧਾਨ ਸਭਾ ਹਲਕੇ ਅਤੇ ਫਾਜ਼ਿਲਕਾ ਦੇ ਬਰਸਾਤੀ ਪਾਣੀ ਨਾਲ ਪ੍ਰਭਾਵਿਤ ਤਿੰਨ ਤੋਂ ਚਾਰ ਪਿੰਡਾਂ ਦਾ ਦੌਰਾ ਕਰਨਗੇ। ਇੱਥੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨਾਲ ਗੱਲਬਾਤ ਵੀ ਕੀਤੀ ਜਾਵੇਗੀ। ਜਾਣਕਾਰੀ ਮੁਤਾਬਕ ਸੀਐਮ 1 ਵਜੇ ਫਾਜ਼ਿਲਕਾ ਅਤੇ 2 ਵਜੇ ਲੰਬੀ ਪਹੁੰਚਣਗੇ।

ਕੈਬਨਿਟ ਮੀਟਿੰਗ ਤੋਂ ਬਾਅਦ ਸੀਐੱਮ ਮਾਨ ਵੱਲੋਂ ਜਲਾਲਾਬਾਦ ਦੇ ਪਿੰਡ ਜਾ ਕੇ ਪੀੜਤ ਲੋਕਾਂ ਨਾਲ ਰਾਬਤਾ ਕੀਤਾ ਜਾਵੇਗਾ।

Related post

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

 ਸਰਹਿੰਦ ਵਿਖੇ ਜੀ. ਟੀ. ਰੋਡ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ…
ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS ਪੂਜਾ ਯਾਦਵ

ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS…

 IPS ਪੂਜਾ ਯਾਦਵ ਦਾ ਜਨਮ 20 ਸਤੰਬਰ 1988 ਨੂੰ ਹੋਇਆ ਸੀ। ਉਨ੍ਹਾਂ ਦਾ ਬਚਪਨ ਹਰਿਆਣਾ ’ਚ ਬੀਤਿਆ। ਪੂਜਾ ਯਾਦਵ ਨੂੰ ਦੇਸ਼…
Biden’s warning to Putin

Biden’s warning to Putin

 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ-ਯੂਕ੍ਰੇਨ ਜੰਗ ਦਰਮਿਆਨ ਰੂਸ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ…

Leave a Reply

Your email address will not be published.