CM gave gift to women in state level event on Rakhar Punya

CM gave gift to women in state level event on Rakhar Punya

  • Politics
  • August 12, 2022
  • No Comment
  • 51

ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਐਲਾਨ ਕੀਤਾ ਹੈ ਕਿ ਪੰਜਾਬ ‘ਚ 6,000 ਆਂਗਨਵਾੜੀ ਵਰਕਰਾਂ ਦੀਆਂ ਅਸਾਮੀਆਂ ਕੱਢੀਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਅੱਜ ਰੱਖੜ ਪੁੰਨਿਆ ਦੇ ਮੇਲੇ ਮੌਕੇ ਬਾਬਾ ਬਕਾਲਾ ਸਾਹਿਬ ਵਿਕੇ ਬੋਲ ਰਹੇ ਸਨ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਮੌਕੇ ਉਹ ਪੰਜਾਬ ਦੀਆਂ ਧੀਆਂ, ਭੈਣਾਂ ਤੇ ਮਾਵਾਂ ਨੂੰ ਤੋਹਫ਼ਾ ਦੇਣਾ ਚਾਹੁੰਦੇ ਹਨ ਕਿ ਪੰਜਾਬ ‘ਚ ਜਲਦ 6,000 ਅਸਾਮੀਆਂ ਕੱਢੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਭਰਤੀ ਯੋਗਤਾ ਅਨੁਸਾਰ ਹੀ ਹੋਵੇਗੀ। ਉਨ੍ਹਾਂ ਇਕ ਮਹੀਨੇ ਦੇ ਅੰਦਰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦਾ ਭਰੋਸਾ ਦਿੱਤਾ।

Related post

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

 ਸਰਹਿੰਦ ਵਿਖੇ ਜੀ. ਟੀ. ਰੋਡ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ…
ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS ਪੂਜਾ ਯਾਦਵ

ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS…

 IPS ਪੂਜਾ ਯਾਦਵ ਦਾ ਜਨਮ 20 ਸਤੰਬਰ 1988 ਨੂੰ ਹੋਇਆ ਸੀ। ਉਨ੍ਹਾਂ ਦਾ ਬਚਪਨ ਹਰਿਆਣਾ ’ਚ ਬੀਤਿਆ। ਪੂਜਾ ਯਾਦਵ ਨੂੰ ਦੇਸ਼…
Biden’s warning to Putin

Biden’s warning to Putin

 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ-ਯੂਕ੍ਰੇਨ ਜੰਗ ਦਰਮਿਆਨ ਰੂਸ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ…

Leave a Reply

Your email address will not be published.