Recruitment Scam  Investigation ON Speaker Kultar Sandhwan

Recruitment Scam Investigation ON Speaker Kultar Sandhwan

  • Politics
  • April 28, 2022
  • No Comment
  • 231

ਪੰਜਾਬ ਵਿਧਾਨ ਸਭਾ ‘ਚ ਭਰਤੀ ਘੁਟਾਲੇ ਦੇ ਮਾਮਲੇ ਦਾ ਬਹੁਤ ਜਲਦੀ ਪਰਦਾਫਾਸ਼ ਹੋਣ ਜਾ ਰਿਹਾ ਹੈ, ਜਿਸ ’ਚ ਚਹੇਤਿਆਂ ਨੂੰ ਦਿਲ ਖੋਲ੍ਹ ਕੇ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਭਰਤੀ ਘੁਟਾਲੇ ਦੇ ਮਾਮਲੇ ਦੀ ਜਾਂਚ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਵਲੋਂ ਕਰਵਾਈ ਜਾਵੇਗੀ। ਇਸ ਮਾਮਲੇ ਦੀ ਜਾਂਚ ਕਰਨ ’ਤੇ ਸਾਬਕਾ ਮੰਤਰੀਆਂ-ਵਿਧਾਇਕਾਂ ਦੇ ਚਹੇਤਿਆਂ ਦੀ ਹਮੇਸ਼ਾ ਲਈ ਛੁੱਟੀ ਹੋ ਸਕਦੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ‘ਚ ਮੰਤਰੀ ਬਣੇ ਹਰਜੋਤ ਬੈਂਸ ਦੀ ਸ਼ਿਕਾਇਤ ਅਤੇ ਦਸਤਾਵੇਜ਼ਾਂ ਨੂੰ ਇਸ ਦਾ ਆਧਾਰ ਬਣਾਇਆ ਜਾਵੇਗਾ।ਇਹ ਵੀ ਪਤਾ ਲੱਗਾ ਹੈ ਕਿ ਵਿਧਾਨ ਸਭਾ ਵਿੱਚ ਸਾਬਕਾ ਸਪੀਕਰ ਰਾਣਾ ਕੇਪੀ ਸਮੇਤ ਕਾਂਗਰਸੀਆਂ ਦੇ ਕਰੀਬੀ ਤੇ ਰਿਸ਼ਤੇਦਾਰ ਭਰਤੀ ਕੀਤੇ ਗਏ ਹਨ। ਹੁਣ ਸਪੀਕਰ ਵੱਲੋਂ ਪਿਛਲੇ 5 ਸਾਲਾਂ ਵਿੱਚ ਕੀਤੀ ਗਈ ਭਰਤੀ ਦੀ ਉੱਚ ਪੱਧਰੀ ਜਾਂਚ ਕਰਵਾਈ ਜਾ ਰਹੀ ਹੈ।

 

Related post

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ…

 ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ…
ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ

ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ…

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ…
Urban Estate Phase-II, residents up in arms over PDA’s anti-encroachment drive

Urban Estate Phase-II, residents up in arms over PDA’s…

Two days after encroachments on green belt and public land outside 150 houses in Urban Estate, Phase II, were removed in…

Leave a Reply

Your email address will not be published. Required fields are marked *