ਪੰਜਾਬ ਦੇ ਇਸ ‘ਆਪ’ ਵਿਧਾਇਕ ਦੇ ਟਿਕਾਣਿਆਂ ‘ਤੇ CBI ਦਾ ਛਾਪਾ

ਪੰਜਾਬ ਦੇ ਇਸ ‘ਆਪ’ ਵਿਧਾਇਕ ਦੇ ਟਿਕਾਣਿਆਂ ‘ਤੇ CBI ਦਾ ਛਾਪਾ

  • Punjab
  • May 7, 2022
  • No Comment
  • 207

ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਦੇ ਵੱਖ-ਵੱਖ ਟਿਕਾਣਿਆਂ ‘ਤੇ ਸੀਬੀਆਈ ਨੇ ਛਾਪੇਮਾਰੀ ਕੀਤੀ ਹੈ। ਪੀਟੀਆਈ ਦੇ ਹਵਾਲੇ ਤੋਂ ਮਿਲੀ ਖਬਰ ਅਨੁਸਾਰ 40 ਕਰੋੜ ਦੇ ਬੈਂਕ ਫਰਾਡ ਮਾਮਲੇ ‘ਚ ਅਮਰਗੜ੍ਹ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਦੇ ਵੱਖ-ਵੱਖ ਟਿਕਾਣਿਆਂ ‘ਤੇ ਸੀਬੀਆਈ ਨੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਬੈਂਕ ਆਫ ਬੜੌਦਾ ਦੀ ਸ਼ਿਕਾਇਤ ‘ਤੇ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਗੱਜਣਮਾਜਰਾ ਪਸ਼ੂ ਫੀਡ ਤੇ ਸਿੱਖਿਆ ਦੇ ਬਿਜ਼ਨੈੱਸ ਨਾਲ ਜੁੜੇ ਹੋਏ ਹਨ। ਪੰਜਾਬ ਵਿਧਾਨ ਸਭਾ ਚੋਣਾਂ 2022 ‘ਚ ਉਹ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਅਮਰਗੜ੍ਹ ਹਲਕੇ ਤੋਂ ਵਿਧਾਇਕ ਚੁਣੇ ਗਏ ਹਨ।

Related post

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3…

 ਰੂਸ ਦੇ ਰਿਆਜਾਨ ਸ਼ਹਿਰ ਕੋਲ ਇਕ ਹਵਾਈ ਅੱਡੇ ਕੋਲ ਈਂਧਨ ਟੈਂਕਰ ’ਚ ਧਮਾਕੇ ਕਾਰਨ ਅੱਗ ਲੱਗਣ ਨਾਲ 3 ਲੋਕਾਂ ਦੀ ਮੌਤ…
ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ, ਭਾਰਤ ਦੇ ਰਾਜਦੂਤ ਤਰਨਜੀਤ ਸੰਧੂ ਨੇ ਕੀਤਾ ਸਨਮਾਨਿਤ

ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ,…

ਗੂਗਲ ਅਤੇ ਅਲਫਾਬੇਟ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਸੁੰਦਰ ਪਿਚਾਈ ਨੂੰ ਭਾਰਤ ਦੇ ਤੀਸਰੇ ਸਭ ਤੋਂ ਵੱਡੇ ਨਾਗਰਿਕ ਸਨਮਾਨ…
ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਬੀਤੇ ਦਿਨੀਂ ਜੀ.ਟੀ. ਰੋਡ ’ਤੇ ਪੈਂਦੇ ਜ਼ਿਲ੍ਹੇ ਦੇ ਪਿੰਡ ਰਾਜਿੰਦਰਗੜ੍ਹ ਨੇੜੇ ਸੇਬਾਂ ਦਾ ਭਰਿਆ ਟਰੱਕ ਪਲਟਣ ਉਪਰੰਤ ਸੇਬਾਂ ਦੀਆਂ ਪੇਟੀਆਂ ਚੁੱਕ…

Leave a Reply

Your email address will not be published. Required fields are marked *