Punjab  Congress President Raja  Warring to Meet  Delhi High Command to Discuss Navjot Singh Sidhu Issue

Punjab Congress President Raja Warring to Meet Delhi High Command to Discuss Navjot Singh Sidhu Issue

  • Punjab
  • May 9, 2022
  • No Comment
  • 176

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਦਿੱਲੀ ਜਾਣਗੇ। ਅੱਜ ਸ਼ਾਮ ਕਾਂਗਰਸ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਹੈ। ਇਸ ਦੇ ਨਾਲ ਹੀ ਰਾਜਾ ਵੜਿੰਗ ਸੀਨੀਅਰ ਲੀਡਰ ਵੇਣੂਗੋਪਾਲ ਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਸਕਦੇ ਹਨ। ਇਹ ਵੀ ਚਰਚਾ ਹੈ ਕਿ ਨਵਜੋਤ ਸਿੱਧੂ ਦੇ ਮੁੱਦੇ ‘ਤੇ ਚਰਚਾ ਹੋ ਸਕਦੀ ਹੈ।

ਦੱਸ ਦਈਏ ਕਿ Navjot sigh sidhu  ਖਿਲਾਫ ਅਨੁਸਾਸ਼ਨੀ ਕਾਰਵਾਈ ਦਾ ਮੁੱਦਾ ਹਾਈਕਮਾਨ ਕੋਲ ਪਹੁੰਚ ਚੁੱਕਾ ਹੈ। ਇਹ ਮਾਮਲਾ Raja Warring ਨੇ ਹੀ ਹਾਈਕਮਾਨ ਦੇ ਨੋਟਿਸ ਵਿੱਚ ਲਿਆਂਦਾ ਸੀ।


Related post

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3…

 ਰੂਸ ਦੇ ਰਿਆਜਾਨ ਸ਼ਹਿਰ ਕੋਲ ਇਕ ਹਵਾਈ ਅੱਡੇ ਕੋਲ ਈਂਧਨ ਟੈਂਕਰ ’ਚ ਧਮਾਕੇ ਕਾਰਨ ਅੱਗ ਲੱਗਣ ਨਾਲ 3 ਲੋਕਾਂ ਦੀ ਮੌਤ…
ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ, ਭਾਰਤ ਦੇ ਰਾਜਦੂਤ ਤਰਨਜੀਤ ਸੰਧੂ ਨੇ ਕੀਤਾ ਸਨਮਾਨਿਤ

ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ,…

ਗੂਗਲ ਅਤੇ ਅਲਫਾਬੇਟ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਸੁੰਦਰ ਪਿਚਾਈ ਨੂੰ ਭਾਰਤ ਦੇ ਤੀਸਰੇ ਸਭ ਤੋਂ ਵੱਡੇ ਨਾਗਰਿਕ ਸਨਮਾਨ…
ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਬੀਤੇ ਦਿਨੀਂ ਜੀ.ਟੀ. ਰੋਡ ’ਤੇ ਪੈਂਦੇ ਜ਼ਿਲ੍ਹੇ ਦੇ ਪਿੰਡ ਰਾਜਿੰਦਰਗੜ੍ਹ ਨੇੜੇ ਸੇਬਾਂ ਦਾ ਭਰਿਆ ਟਰੱਕ ਪਲਟਣ ਉਪਰੰਤ ਸੇਬਾਂ ਦੀਆਂ ਪੇਟੀਆਂ ਚੁੱਕ…

Leave a Reply

Your email address will not be published. Required fields are marked *