
Mohali Blast Faridkot Police Arrest TarnTaran Resident
- Punjab
- May 11, 2022
- No Comment
- 24
ਮੁਹਾਲੀ ਧਮਾਕਾ: ਫ਼ਰੀਦਕੋਟ ਪੁਲੀਸ ਨੇ ਤਰਨ ਤਾਰਨ ਵਾਸੀ ਨੂੰ ਗ੍ਰਿਫ਼ਤਾਰ ਕੀਤਾ
ਫ਼ਰੀਦਕੋਟ ਪੁਲੀਸ ਨੇ ਪੰਜਾਬ ਪੁਲੀਸ ਇੰਟੈਲੀਜੈਂਸ ਦਫ਼ਤਰ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਤਰਨਤਾਰਨ ਜ਼ਿਲ੍ਹੇ ਦੀ ਪੱਟੀ ਤਹਿਸੀਲ ਦੇ ਪਿੰਡ ਕੁੱਲਾ ਦੇ ਰਹਿਣ ਵਾਲੇ ਨਿਸ਼ਾਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ‘ਤੇ ਪਹਿਲਾਂ ਹੀ ਐੱਨਡੀਪੀਐੱਸ ਐਕਟ ਸਮੇਤ ਕਈ ਕੇਸ ਦਰਜ ਹਨ।