open fire in Samana Park, creating panic among people

open fire in Samana Park, creating panic among people

  • Punjab
  • June 7, 2022
  • No Comment
  • 178

ਸੋਮਵਾਰ ਰਾਤ ਕਰੀਬ 8 ਵਜੇ ਤਹਿਸੀਲ ਕੰਪਲੈਕਸ ਨੇੜੇ ਸਥਿਤ ਯੂਨੀਕ ਪਾਰਕ ’ਚ ਦਰਜ਼ਨ ਤੋਂ ਵੱਧ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਦਿਆਂ ਹੀ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਤੇ ਡੀਐੱਸਪੀ ਪ੍ਰਭਜੋਤ ਕੌਰ ਨੇ ਪੁਲਿਸ ਟੀਮ ਸਣੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਮੌਕੇ ‘ਤੇ ਇਕੱਤਰ ਲੋਕਾਂ ਨੇ ਦੱਸਿਆ ਕਿ ਪਾਰਕ ਦੇ ਇਕ ਪਾਸੇ ਨੌਜਵਾਨ ਖੜ੍ਹਾ ਸੀ, ਜਿਸ ਨੂੰ ਦਰਜ਼ਨ ਦੇ ਕਰੀਬ ਨੌਜਵਾਨਾਂ ਨੇ ਘੇਰ ਕੇ ਕੁੱਟਮਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਨੌਜਵਾਨ ਆਪਣੀ ਜਾਨ ਬਚਾਉਣ ਲਈ ਨਗਰ ਕੌਂਸਲ ਵੱਲ ਭੱਜ ਲਿਆ। ਉਕਤ ਨੌਜਵਾਨਾਂ ਨੇ ਜਦੋਂ ਉਸ ਨੂੰ ਘੇਰ ਕੇ ਕੁਟਦੇ ਹੋਏ ਆਪਣੀ ਕਾਰ ਵੱਲ ਲੈ ਕੇ ਆ ਰਹੇ ਸਨ ਤਾਂ ਪਾਰਕ ਵਿਚ ਹਾਜ਼ਰ ਲੋਕਾਂ ਨੇ ਨੌਜਵਾਨ ਨੂੰ ਉਨ੍ਹਾਂ ਦੇ ਘੇਰੇ ’ਚੋਂ ਛਡਾਉਣ ਦੀ ਕੋਸ਼ਿਸ਼ ਕੀਤੀ ਤਾਂ ਉਨਾਂ ਵਿਚੋਂ ਇਕ ਨੌਜਵਾਨ ਨੇ ਹਵਾਈ ਫਾਇਰ ਕਰ ਦਿੱਤਾ ਜਿਸ ਕਾਰਨ ਲੋਕਾਂ ’ਚ ਹਫੜਾ-ਦਫੜੀ ਮਚ ਗਈ ਤੇ ਉਹ ਨੋਜਵਾਨ ਆਪਣੀਆਂ ਗੱਡੀਆਂ ਵਿਚ ਸਵਾਰ ਹੋ ਕੇ ਫ਼ਰਾਰ ਹੋ ਗਏ।

Related post

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ…

 ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ…
ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ

ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ…

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ…
Urban Estate Phase-II, residents up in arms over PDA’s anti-encroachment drive

Urban Estate Phase-II, residents up in arms over PDA’s…

Two days after encroachments on green belt and public land outside 150 houses in Urban Estate, Phase II, were removed in…

Leave a Reply

Your email address will not be published. Required fields are marked *