Patiala Partap bajwa Arrives to Meet Sidhu in Jail

Patiala Partap bajwa Arrives to Meet Sidhu in Jail

  • Punjab
  • June 10, 2022
  • No Comment
  • 49

ਪ੍ਰਤਾਪ ਸਿੰਘ ਬਾਜਵਾ ਪਟਿਆਲਾ ਦੀ ਕੇਂਦਰੀ ਜੇਲ੍ਹ ਚ ਬੰਦ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਨ ਲਈ ਪੁੱਜੇ ਹਨ। ਰੋਡ ਰੇਜ ਮਾਮਲੇ ਚ ਇਕ ਸਾਲ ਦੀ ਸਜਾ ਕੱਟ ਰਗੇ ਨਵਜੋਤ ਸਿੱਧੂ ਨੂੰ ਸੋਮਵਾਰ ਚੰਡੀਗੜ ਪੀਜੀਆਈ ਦਾਖਲ ਕਰਵਾਇਆ ਗਿਆ ਸੀ। ਤਿੰਨ ਦਿਨ ਬਾਅਦ ਵੀਰਵਾਰ ਸਿੱਧੂ ਨੂੰ ਪੀਜੀਆਈ ਤੋਂ ਮੁੜ ਪਟਿਆਲਾ ਜੇਲ੍ਹ ਲਿਆਂਦਾ ਗਿਆ ਹੈ। ਜਿਸ ਤੋਂ ਬਾਅਦ ਸ਼ੁਕਰਵਾਰ ਦੀ ਸਵੇਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਸਿੱਧੂ ਨੂੰ ਮਿਲਣ ਲਈ ਪਟਿਆਲਾ ਜੇਲ੍ਹ ਚ ਪੁੱਜੇ ਹਨ।

Related post

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

 ਸਰਹਿੰਦ ਵਿਖੇ ਜੀ. ਟੀ. ਰੋਡ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ…
ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS ਪੂਜਾ ਯਾਦਵ

ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS…

 IPS ਪੂਜਾ ਯਾਦਵ ਦਾ ਜਨਮ 20 ਸਤੰਬਰ 1988 ਨੂੰ ਹੋਇਆ ਸੀ। ਉਨ੍ਹਾਂ ਦਾ ਬਚਪਨ ਹਰਿਆਣਾ ’ਚ ਬੀਤਿਆ। ਪੂਜਾ ਯਾਦਵ ਨੂੰ ਦੇਸ਼…
Biden’s warning to Putin

Biden’s warning to Putin

 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ-ਯੂਕ੍ਰੇਨ ਜੰਗ ਦਰਮਿਆਨ ਰੂਸ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ…

Leave a Reply

Your email address will not be published.