FIR registered against suspended outpost in-charge Balwinder Singh

FIR registered against suspended outpost in-charge Balwinder Singh

  • Punjab
  • June 28, 2022
  • No Comment
  • 49

ਮੁਅੱਤਲ ਚੌਕੀ ਇੰਚਾਰਜ ਬਲਵਿੰਦਰ ਸਿੰਘ ਖ਼ਿਲਾਫ਼ FIR ਦਰਜ

 

ਐੱਸਏਐਸ ਨਗਰ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (SSP) ਵਿਵੇਕ ਸ਼ੀਲ ਸੋਨੀ ਨੇ ਅੱਜ ਡੇਰਾਬਸੀ ਗੋਲੀ ਕਾਂਡ ਮਾਮਲੇ ਵਿੱਚ ਮੁਬਾਰਕਪੁਰ ਪੁਲਿਸ ਚੌਕੀ ਇੰਚਾਰਜ ਸਬ-ਇੰਸਪੈਕਟਰ (SI) ਬਲਵਿੰਦਰ ਸਿੰਘ ਖ਼ਿਲਾਫ਼ ਪਹਿਲੀ ਸੂਚਨਾ ਰਿਪੋਰਟ (FIR) ਦਰਜ ਕਰਨ ਦੇ ਹੁਕਮ ਦਿੱਤੇ ਹਨ। ਐਸਐਸਪੀ ਨੇ ਮੌਕੇ ‘ਤੇ ਮੌਜੂਦ ਤਿੰਨ ਹੋਰ ਪੁਲਿਸ ਮੁਲਾਜ਼ਮਾਂ ਨੂੰ ਸਜ਼ਾ ਦੇਣ ਲਈ ਵਿਭਾਗੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ।

ਇਹ ਘਟਨਾ 26 ਜੂਨ 2022 ਦੀ ਰਾਤ ਵਾਪਰੀ ਜਦੋਂ ਐਸਆਈ ਬਲਵਿੰਦਰ ਸਿੰਘ ਪੁਲਿਸ ਟੀਮ ਨਾਲ ਰੁਟੀਨ ਚੈਕਿੰਗ ਕਰ ਰਹੇ ਸਨ, ਉਹਨਾਂ ਨੇ ਕੁਝ ਵਿਅਕਤੀਆਂ ਨਾਲ ਝਗੜੇ ਉਪਰੰਤ ਹਿਤੇਸ਼ ਕੁਮਾਰ ਦੀ ਲੱਤ ‘ਤੇ ਗੋਲੀ ਚਲਾ ਦਿੱਤੀ ਸੀ। ਇਸ ਉਪਰੰਤ ਕੁਝ ਲੋਕਾਂ ਨੇ ਪੁਲਿਸ ਵਾਹਨ ਦੀ ਭੰਨਤੋੜ ਵੀ ਕੀਤੀ।

ਐਸਐਸਪੀ ਨੇ ਐਸਆਈ ਬਲਵਿੰਦਰ ਸਿੰਘ ਨੂੰ ਸੋਮਵਾਰ ਨੂੰ ਮੁਅੱਤਲ ਕਰ ਦਿੱਤਾ ਸੀ ਅਤੇ ਉਸ ਦਾ ਤਬਾਦਲਾ ਪੁਲੀਸ ਲਾਈਨਜ਼ ਕਰ ਦਿੱਤਾ ਸੀ।

 

 

Related post

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

 ਸਰਹਿੰਦ ਵਿਖੇ ਜੀ. ਟੀ. ਰੋਡ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ…
ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS ਪੂਜਾ ਯਾਦਵ

ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS…

 IPS ਪੂਜਾ ਯਾਦਵ ਦਾ ਜਨਮ 20 ਸਤੰਬਰ 1988 ਨੂੰ ਹੋਇਆ ਸੀ। ਉਨ੍ਹਾਂ ਦਾ ਬਚਪਨ ਹਰਿਆਣਾ ’ਚ ਬੀਤਿਆ। ਪੂਜਾ ਯਾਦਵ ਨੂੰ ਦੇਸ਼…
Biden’s warning to Putin

Biden’s warning to Putin

 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ-ਯੂਕ੍ਰੇਨ ਜੰਗ ਦਰਮਿਆਨ ਰੂਸ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ…

Leave a Reply

Your email address will not be published.